ਪੜਚੋਲ ਕਰੋ

Dates at Home: ਘਰ 'ਚ ਇਦਾਂ ਕਰੋ ਖਜੂਰ ਦੀ ਖੇਤੀ, ਆਹ ਗੱਲਾਂ ਦਾ ਰੱਖੋ ਖਾਸ ਧਿਆਨ

Dates at Home: ਤੁਸੀਂ ਆਪਣੇ ਘਰ 'ਚ ਵੀ ਖਜੂਰ ਦਾ ਪੌਦਾ ਲਗਾ ਸਕਦੇ ਹੋ। ਇਸ ਪੌਦੇ ਨੂੰ ਤਿਆਰ ਹੋਣ ਵਿੱਚ ਪੰਜ ਸਾਲ ਦਾ ਸਮਾਂ ਲੱਗ ਜਾਂਦਾ ਹੈ।

Dates farming

1/5
ਖਜੂਰ ਨਾ ਸਿਰਫ਼ ਵਿਟਾਮਿਨ ਅਤੇ ਖਣਿਜਾਂ ਦਾ ਭੰਡਾਰ ਹੈ, ਸਗੋਂ ਵੱਖ-ਵੱਖ ਪਕਵਾਨਾਂ ਅਤੇ ਮਿਠਾਈਆਂ ਵਿੱਚ ਵੀ ਵਰਤਿਆ ਜਾਂਦਾ ਹੈ। ਇਸ ਪੌਦੇ ਨੂੰ ਘਰ 'ਚ ਲਗਾਉਣ ਲਈ ਸਭ ਤੋਂ ਪਹਿਲਾਂ ਤਾਜ਼ੇ ਖਜੂਰ ਦੇ ਬੀਜ ਕੱਢ ਲਓ। ਫਿਰ ਇਸ ਦੇ ਬੀਜਾਂ ਨੂੰ 24 ਘੰਟਿਆਂ ਲਈ ਪਾਣੀ ਵਿੱਚ ਭਿਓ ਕੇ ਰੱਖ ਦਿਓ।

2/5
ਹੁਣ ਇੱਕ ਗਮਲਾ ਲਓ ਅਤੇ ਇਸ ਨੂੰ ਗਿੱਲੀ ਰੇਤ ਅਤੇ ਮਿੱਟੀ ਨਾਲ ਭਰ ਦਿਓ। ਹੁਣ ਇਸ ਮਿਸ਼ਰਣ ਵਿੱਚ ਬੀਜਾਂ ਨੂੰ 1 ਇੰਚ ਦੀ ਡੂੰਘਾਈ ਵਿੱਚ ਬੀਜੋ। ਫਿਰ ਗਮਲੇ ਨੂੰ ਗਰਮ ਅਤੇ ਧੁੱਪ ਵਾਲੀ ਥਾਂ 'ਤੇ ਰੱਖੋ। ਧਿਆਨ ਰੱਖੋ ਕਿ ਮਿੱਟੀ ਨਮੀ ਵਾਲੀ ਰਹੇ। ਬੀਜਾਂ ਨੂੰ ਉਗਣ ਵਿੱਚ 2-4 ਹਫ਼ਤੇ ਦਾ ਸਮਾਂ ਲੱਗ ਸਕਦਾ ਹੈ।

3/5
ਜਦੋਂ ਬੀਜ ਉੱਗ ਜਾਂਦੇ ਹਨ, ਉਨ੍ਹਾਂ ਨੂੰ ਵੱਖਰੇ ਗਮਲੇ ਵਿੱਚ ਲਗਾ ਦਿਓ। ਚੰਗੀ ਨਿਕਾਸੀ ਦੇ ਨਾਲ ਮਿੱਟੀ ਦੇ ਮਿਸ਼ਰਣ ਨਾਲ ਗਮਲੇ ਨੂੰ ਭਰ ਦਿਓ।

4/5
ਗਰਮੀਆਂ ਵਿੱਚ ਪੌਦੇ ਨੂੰ ਹਰ ਰੋਜ਼ ਪਾਣੀ ਦਿਓ। ਸਰਦੀਆਂ ਵਿੱਚ ਪਾਣੀ ਦੇਣ ਦੀ ਮਾਤਰਾ ਨੂੰ ਘਟਾ ਦਿਓ।

5/5
ਤੁਹਾਨੂੰ ਮਹੀਨੇ ਵਿੱਚ ਇੱਕ ਵਾਰ ਖਾਦ ਜ਼ਰੂਰ ਪਾਓ। ਇੱਕ ਖਜੂਰ ਦੇ ਰੁੱਖ ਨੂੰ ਫਲ ਦੇਣ ਵਿੱਚ 5 ਸਾਲ ਤੱਕ ਦਾ ਸਮਾਂ ਲੱਗ ਸਕਦਾ ਹੈ।

ਹੋਰ ਜਾਣੋ ਖੇਤੀਬਾੜੀ ਖ਼ਬਰਾਂ

ਟਾਪ ਹੈਡਲਾਈਨ

 Punjab 'ਚ ਲਾਲ ਚੂੜੇ ਵਾਲੀ ਨਕਲੀ SHO ਗ੍ਰਿਫ਼ਤਾਰ ! ਥਾਣੇ 'ਚ ਵਰਦੀ ਪਾ ਕੇ ਕਰਦੀ ਰਹੀ 'ਡਿਊਟੀ'

Insurance Claim ਲਈ ਪਤਨੀ ਦੀ ਕਰ ਦਿੱਤੀ ਹੱਤਿਆ, ਪਤੀ ਸਮੇਤ 4 ਗ੍ਰਿਫ਼ਤਾਰ ,  ਢਾਈ ਸਾਲ ਪਹਿਲਾਂ ਹੋਇਆ ਸੀ ਲਵ ਮੈਰਿਜ

Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ

 ਵਿਧਵਾ ਮਹਿਲਾ ਨੇ ਲਗਾਏ ਸਰੀਰਕ ਸੰਬੰਧ ਬਣਾਉਣ ਦੇ ਆਰੋਪ ,  ਕਰੀਬ 15 ਸਾਲ ਲਿਵ-ਇਨ ਰਿਲੇਸ਼ਨਸ਼ਿਪ 'ਚ ਰਹੇ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ

EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ

LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ

Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ

ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ

Embed widget