ਪੜਚੋਲ ਕਰੋ
PM ਕਿਸਾਨ ਸਨਮਾਨ ਨਿਧੀ ਦੇ 6000 ਦੀ ਬਜਾਏ ਹੁਣ ਕਿਸਾਨਾਂ ਨੂੰ ਮਿਲਣਗੇ 10000 ਰੁਪਏ, ਸਰਕਾਰ ਨੇ ਲਿਆ ਵੱਡਾ ਫੈਸਲਾ
PM Kisan Nidhi 14th installment: ਇਸ ਯੋਜਨਾ ਦਾ ਲਾਭ ਸਿਰਫ਼ ਉਨ੍ਹਾਂ ਕਿਸਾਨਾਂ ਨੂੰ ਦਿੱਤਾ ਜਾਵੇਗਾ ਜਿਨ੍ਹਾਂ ਨੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਆਪਣੇ ਆਪ ਨੂੰ ਰਜਿਸਟਰ ਕਰਵਾਇਆ ਹੈ।
( Image Source : Pixabay )
1/6

ਭਾਰਤ ਵਿੱਚ ਕਿਸਾਨਾਂ ਦੀ ਹਾਲਤ ਓਨੀ ਚੰਗੀ ਨਹੀਂ ਹੈ ਜਿੰਨੀ ਹੋਣੀ ਚਾਹੀਦੀ ਹੈ। ਇਹੀ ਕਾਰਨ ਹੈ ਕਿ ਇੱਥੇ ਸੂਬਾ ਅਤੇ ਕੇਂਦਰ ਸਰਕਾਰਾਂ ਕਿਸਾਨਾਂ ਲਈ ਨਵੀਆਂ-ਨਵੀਆਂ ਸਕੀਮਾਂ ਲਿਆਉਂਦੀਆਂ ਰਹਿੰਦੀਆਂ ਹਨ, ਤਾਂ ਜੋ ਉਨ੍ਹਾਂ ਦੀ ਮਦਦ ਕੀਤੀ ਜਾ ਸਕੇ।
2/6

ਅਜਿਹੀ ਹੀ ਇੱਕ ਯੋਜਨਾ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਹੈ। ਇਸ ਸਕੀਮ ਤਹਿਤ ਹਰ ਸਾਲ ਸਰਕਾਰ ਵੱਲੋਂ ਕਿਸਾਨਾਂ ਨੂੰ 6 ਹਜ਼ਾਰ ਰੁਪਏ ਦਿੱਤੇ ਜਾਂਦੇ ਹਨ। ਇਹ ਸਕੀਮ ਪੂਰੇ ਦੇਸ਼ ਵਿੱਚ ਲਾਗੂ ਹੈ।
Published at : 07 Jun 2023 07:15 AM (IST)
ਹੋਰ ਵੇਖੋ





















