ਪੜਚੋਲ ਕਰੋ

Green Chilli: ਘਰ ‘ਚ ਇਦਾਂ ਲਾਓ ਹਰੀ ਮਿਰਚ, ਹੋਵੇਗੀ ਚੰਗੀ ਕਮਾਈ

Green Chilli Cultivation at Home: ਤੁਸੀਂ ਆਪਣੇ ਘਰ ਵਿੱਚ ਹਰੀ ਮਿਰਚ ਉਗਾ ਕੇ ਕਾਫੀ ਪੈਸੇ ਬਚਾ ਸਕਦੇ ਹੋ, ਇਸ ਖ਼ਬਰ ਵਿੱਚ ਤੁਹਾਨੂੰ ਇਸ ਦੇ ਤਰੀਕੇ ਦੱਸੇ ਗਏ ਹਨ।

Green Chilli

1/6
ਹਰੀ ਮਿਰਚ ਦੀ ਵਰਤੋਂ ਭਾਰਤ ਦੇ ਹਰ ਘਰ ਵਿੱਚ ਹੁੰਦੀ ਹੈ, ਇਸ ਤੋਂ ਬਿਨਾਂ ਖਾਣੇ ਦਾ ਸੁਆਦ ਅਧੂਰਾ ਲੱਗਦਾ ਹੈ। ਉੱਥੇ ਹੀ ਪਹਿਲਾਂ ਸਬਜ਼ੀ ਵਾਲੇ ਸਬਜ਼ੀ ਨਾਲ ਧਨੀਆ ਅਤੇ ਮਿਰਚ ਫ੍ਰੀ ਵਿੱਚ ਦਿੰਦੇ ਸਨ ਪਰ ਹੁਣ ਉਨ੍ਹਾਂ ਨੇ ਅਜਿਹਾ ਕਰਨਾ ਬੰਦ ਕਰ ਦਿੱਤਾ ਹੈ।

2/6
ਪਰ ਕੀ ਤੁਹਾਨੂੰ ਪਤਾ ਹੈ ਕਿ ਤੁਸੀਂ ਆਸਾਨੀ ਨਾਲ ਆਪਣੇ ਘਰ 'ਚ ਹਰੀ ਮਿਰਚ ਉਗਾ ਸਕਦੇ ਹੋ, ਆਓ ਜਾਣਦੇ ਹਾਂ ਇਸ ਦੇ ਲਈ ਤੁਹਾਨੂੰ ਕੀ ਕਰਨਾ ਹੋਵੇਗਾ।

3/6
ਹਰੀ ਮਿਰਚ ਨੂੰ ਉਗਾਉਣ ਲਈ ਤੁਹਾਨੂੰ ਪਹਿਲਾਂ ਇੱਕ ਗਮਲਾ ਲਓ ਫਿਰ ਉਸ ਵਿੱਚ ਮਿੱਟੀ ਅਤੇ ਖਾਦ ਮਿਲਾਓ।

4/6
ਹੁਣ ਤਾਜ਼ੀ ਅਤੇ ਸਿਹਤਮੰਦ ਹਰੀ ਮਿਰਚ ਦੇ ਬੀਜ ਚੁਣੋ। ਬੀਜਾਂ ਨੂੰ 24 ਘੰਟਿਆਂ ਲਈ ਪਾਣੀ ਵਿੱਚ ਭਿਓਂ ਦਿਓ। ਮਿੱਟੀ ਨੂੰ ਨਮ ਰੱਖੋ, ਪਰ ਗਿੱਲੀ ਨਹੀਂ। ਨਿਯਮਤ ਤੌਰ 'ਤੇ ਪਾਣੀ ਦਿਓ।

5/6
15-20 ਦਿਨਾਂ ਬਾਅਦ, ਪੌਦਿਆਂ ਨੂੰ ਖਾਦ ਪਾਓ। ਤੁਸੀਂ ਗਾਂ ਦੇ ਗੋਬਰ ਦੀ ਖਾਦ ਜਾਂ ਜੈਵਿਕ ਖਾਦ ਦੀ ਵਰਤੋਂ ਕਰ ਸਕਦੇ ਹੋ। ਹਰੀ ਮਿਰਚ ਦੇ ਪੌਦਿਆਂ ਨੂੰ 6-8 ਘੰਟੇ ਧੁੱਪ ਦੀ ਲੋੜ ਹੁੰਦੀ ਹੈ। ਇਨ੍ਹਾਂ ਨੂੰ ਧੁੱਪ ਵਾਲੀ ਥਾਂ 'ਤੇ ਰੱਖੋ।

6/6
ਜੇਕਰ ਪੌਦਿਆਂ 'ਤੇ ਕੀੜੇ ਨਜ਼ਰ ਆਉਂਦੇ ਹਨ, ਤਾਂ ਨਿੰਮ ਦੇ ਤੇਲ ਜਾਂ ਜੈਵਿਕ ਕੀਟਨਾਸ਼ਕਾਂ ਪਾ ਕੇ ਕਾਬੂ ਕਰੋ। ਹਰੀ ਮਿਰਚ 60-70 ਦਿਨਾਂ ਵਿੱਚ ਤਿਆਰ ਹੋ ਜਾਂਦੀ ਹੈ। ਜਦੋਂ ਮਿਰਚਾਂ ਹਰੀਆਂ ਅਤੇ ਚਮਕਦਾਰ ਹੋ ਜਾਣ ਤਾਂ ਇਨ੍ਹਾਂ ਨੂੰ ਤੋੜ ਕੇ ਵਰਤ ਲਓ।

ਹੋਰ ਜਾਣੋ ਖੇਤੀਬਾੜੀ ਖ਼ਬਰਾਂ

ਟਾਪ ਹੈਡਲਾਈਨ

Punjab ਤੋਂ ਪਾਕਿਸਤਾਨ ਗਏ 3 ਸਿੱਖ ਸ਼ਰਧਾਲੂ ਲਾਪਤਾ, ਸ੍ਰੀ ਨਨਕਾਣਾ ਸਾਹਿਬ ਤੋਂ ਪੰਜਾ ਸਾਹਿਬ ਜਾਂਦੇ ਸਮੇਂ ਹੋਏ ਗਾਇਬ

Paternity Leave : ਪਿਤਾ ਬਣਨ ਵਾਲੇ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗੀ 15 ਦਿਨ ਦੀ ਛੁੱਟੀ, ਜਾਣੋ ਪੰਜਾਬ ਸਮੇਤ ਹੋਰ ਸੂਬਿਆਂ 'ਚ ਕੀ ਹਨ ਨਿਯਮ

Punjab News : ਨਵੀਂ ਵਿਆਹੀ ਲਾੜੀ ਨੇ ਵਿਆਹ ਦੇ 4 ਦਿਨ ਬਾਅਦ ਹੀ ਪਾਇਆ ਭੜਥੂ , ਲਾੜੇ ਦੇ ਉੱਡੇ ਹੋਸ਼ !  

Announces 3 Candidates: ਵਿਧਾਨ ਸਭਾ ਚੋਣਾਂ ਲਈ 3 ਉਮੀਦਵਾਰਾਂ ਦਾ ਐਲਾਨ, ਹੁਣ ਇਸ ਪਾਰਟੀ ਨੇ ਮੈਦਾਨ 'ਚ ਉਤਾਰੇ ਇਹ ਤਿੰਨ ਚਿਹਰੇ...
ਵਿਧਾਨ ਸਭਾ ਚੋਣਾਂ ਲਈ 3 ਉਮੀਦਵਾਰਾਂ ਦਾ ਐਲਾਨ, ਹੁਣ ਇਸ ਪਾਰਟੀ ਨੇ ਮੈਦਾਨ 'ਚ ਉਤਾਰੇ ਇਹ ਤਿੰਨ ਚਿਹਰੇ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸੈਂਕੜੇ ਸਾਥੀਆਂ ਸਣੇ ਛੱਡਿਆ 'ਆਪ' ਦਾ ਸਾਥ, ਕਾਂਗਰਸ ‘ਚ ਹੋਏ ਸ਼ਾਮਲ; ਸੰਸਦ ਮੈਂਬਰ ਨੇ ਕੀਤਾ ਸਵਾਗਤ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸੈਂਕੜੇ ਸਾਥੀਆਂ ਸਣੇ ਛੱਡਿਆ 'ਆਪ' ਦਾ ਸਾਥ, ਕਾਂਗਰਸ ‘ਚ ਹੋਏ ਸ਼ਾਮਲ; ਸੰਸਦ ਮੈਂਬਰ ਨੇ ਕੀਤਾ ਸਵਾਗਤ...
Amitabh Bachchan Threat: ਅਮਿਤਾਭ ਬੱਚਨ ਦੇ ਬੰਗਲੇ ਅਤੇ BMC ਦਫ਼ਤਰ ਦੀ ਵਧਾਈ ਗਈ ਸੁਰੱਖਿਆ, ਭਾਰੀ ਪੁਲਿਸ ਬਲ ਤਾਇਨਾਤ, ਬੰਬ ਨਾਲ ਉਡਾਉਣ ਦੀ ਮਿਲੀ ਧਮਕੀ...
ਅਮਿਤਾਭ ਬੱਚਨ ਦੇ ਬੰਗਲੇ ਅਤੇ BMC ਦਫ਼ਤਰ ਦੀ ਵਧਾਈ ਗਈ ਸੁਰੱਖਿਆ, ਭਾਰੀ ਪੁਲਿਸ ਬਲ ਤਾਇਨਾਤ, ਬੰਬ ਨਾਲ ਉਡਾਉਣ ਦੀ ਮਿਲੀ ਧਮਕੀ...
ਕਾਂਗਰਸ ਦੀ ਵੱਡੀ ਕਾਰਵਾਈ, ਦੋ ਆਗੂਆਂ ਨੂੰ ਅਹੁਦਿਆਂ ਤੋਂ ਹਟਾਇਆ; ਜਾਣੋ ਵਜ੍ਹਾ

Punjab News: ਭਾਜਪਾ ਛੱਡਣਗੇ ਕੈਪਟਨ ਅਮਰਿੰਦਰ ਸਿੰਘ? ਬਿਆਨ ਨੇ ਪੰਜਾਬ ਸਿਆਸਤ 'ਚ ਮਚਾਈ ਤਰਥੱਲੀ, PM ਮੋਦੀ ਤੋਂ ਪੁੱਛਿਆ ਸਵਾਲ- 'ਮੇਰੀ ਜ਼ਰੂਰਤ ਹੈ ਜਾਂ ਨਹੀਂ?'
ਭਾਜਪਾ ਛੱਡਣਗੇ ਕੈਪਟਨ ਅਮਰਿੰਦਰ ਸਿੰਘ? ਬਿਆਨ ਨੇ ਪੰਜਾਬ ਸਿਆਸਤ 'ਚ ਮਚਾਈ ਤਰਥੱਲੀ, PM ਮੋਦੀ ਤੋਂ ਪੁੱਛਿਆ ਸਵਾਲ- 'ਮੇਰੀ ਜ਼ਰੂਰਤ ਹੈ ਜਾਂ ਨਹੀਂ?'
'15 ਦਸੰਬਰ ਤੱਕ ਵਿਦੇਸ਼ ਨਾ ਜਾਓ', PM ਮੋਦੀ ਨੇ ਮੰਤਰੀਆਂ ਨੂੰ ਜਾਰੀ ਕੀਤਾ ਫੁਰਮਾਨ

ਚੰਡੀਗੜ੍ਹ ਗੱਠਜੋੜ 'ਚ ਅਕਾਲੀਆਂ ਨੂੰ 8 ਸੀਟਾਂ ਦੀ ਸੰਭਾਵਨਾ, ਟਿਕਟ ਦਾਅਵੇਦਾਰਾਂ ਦੀ ਵਧੀ ਟੈਨਸ਼ਨ; ਸੀਟਾਂ ਦੀ ਵੰਡ ਲਈ ਬਣੇਗੀ ਕੋਆਰਡੀਨੇਸ਼ਨ ਕਮੇਟੀ

ਪੰਜਾਬ-ਚੰਡੀਗੜ੍ਹ 'ਚ ਧੁੰਦ ਪੈਣ ਦੀ ਸੰਭਾਵਨਾ, ਘੱਟੋ-ਘੱਟ ਤਾਪਮਾਨ 6.4 ਡਿਗਰੀ ਤੱਕ ਪਹੁੰਚਿਆ; 29 ਨਵੰਬਰ ਤੱਕ ਡ੍ਰਾਈ ਰਹੇਗਾ ਮੌਸਮ

2027 'ਚ ਫਿਰ 1.50 ਲੱਖ ਹੋਵੇਗਾ ਸੋਨਾ, ਦੁਨੀਆ ਦੇ ਵੱਡੇ ਬੈਂਕ ਨੇ ਕਰ'ਤੀ ਭਵਿੱਖਬਾਣੀ

Embed widget