ਪੜਚੋਲ ਕਰੋ
(Source: ECI/ABP News)
ਛੱਤ ਤੇ ਸਬਜ਼ੀਆਂ ਉਗਾ ਕੇ ਤੁਸੀਂ ਵੀ ਕਮਾ ਸਕਦੇ ਹੋ ਲੱਖਾਂ ਰੁਪਏ, ਪੜ੍ਹੋ ਕਿਵੇਂ ਕਰੀਏ ਕਾਸ਼ਤ
![](https://feeds.abplive.com/onecms/images/uploaded-images/2021/05/30/a0014c3aeb23b165620c042f257506e2_original.jpg?impolicy=abp_cdn&imwidth=720)
1/6
![ਗੁਰਦਾਸਪੁਰ: ਲੌਕਡਾਊਨ ਕਾਰਨ ਕੰਮ ਕਾਜ ਠੱਪ ਹੋਣ ਕਾਰਨ ਜਿੱਥੇ ਲੋਕ ਘਰਾਂ ਵਿੱਚ ਬੈਠ ਕੇ ਸਰਕਰਾਂ ਨੂੰ ਕੋਸ ਰਹੇ ਹਨ ਉੱਥੇ ਕੁੱਝ ਲੋਕ ਇਸ ਦੌਰਾਨ ਵਿਲੱਖਣ ਤਰੀਕੇ ਨਾਲ ਚੰਗਾ ਮੁਨਾਫ਼ਾ ਵੀ ਕਮਾ ਰਹੇ ਹਨ।](https://feeds.abplive.com/onecms/images/uploaded-images/2021/05/30/b56c039310bdf6ed48ad14194872f125331d4.jpg?impolicy=abp_cdn&imwidth=720)
ਗੁਰਦਾਸਪੁਰ: ਲੌਕਡਾਊਨ ਕਾਰਨ ਕੰਮ ਕਾਜ ਠੱਪ ਹੋਣ ਕਾਰਨ ਜਿੱਥੇ ਲੋਕ ਘਰਾਂ ਵਿੱਚ ਬੈਠ ਕੇ ਸਰਕਰਾਂ ਨੂੰ ਕੋਸ ਰਹੇ ਹਨ ਉੱਥੇ ਕੁੱਝ ਲੋਕ ਇਸ ਦੌਰਾਨ ਵਿਲੱਖਣ ਤਰੀਕੇ ਨਾਲ ਚੰਗਾ ਮੁਨਾਫ਼ਾ ਵੀ ਕਮਾ ਰਹੇ ਹਨ।
2/6
![ਗੁਰਦਾਸਪੁਰ ਵਿੱਚ ਦੋ ਸਕੇ ਭਰਾਵਾਂ ਨੇ ਇਸ ਲੌਕਡਾਉਣ ਵਿੱਚ ਘਰ ਦੀ ਛੱਤ ਉਪਰ ਸਬਜ਼ੀਆਂ, ਫਲਾਂ ਅਤੇ ਫੁੱਲਾਂ ਦੀ ਕਾਸ਼ਤ ਸ਼ੁਰੂ ਕੀਤੀ ਹੈ ਅਤੇ ਘਰ ਦੀ ਛੱਤ ਉਪਰ ਹੀ ਪਨੀਰੀ ਤਿਆਰ ਕਰ ਕਿਸਾਨਾਂ ਨੂੰ ਵੇਚ ਕੇ ਵਧੀਆ ਮੁਨਾਫ਼ਾ ਕਮਾ ਰਹੇ ਹਨ।](https://feeds.abplive.com/onecms/images/uploaded-images/2021/05/30/1d898ea88dec65a507feb33adc99754f77073.jpg?impolicy=abp_cdn&imwidth=720)
ਗੁਰਦਾਸਪੁਰ ਵਿੱਚ ਦੋ ਸਕੇ ਭਰਾਵਾਂ ਨੇ ਇਸ ਲੌਕਡਾਉਣ ਵਿੱਚ ਘਰ ਦੀ ਛੱਤ ਉਪਰ ਸਬਜ਼ੀਆਂ, ਫਲਾਂ ਅਤੇ ਫੁੱਲਾਂ ਦੀ ਕਾਸ਼ਤ ਸ਼ੁਰੂ ਕੀਤੀ ਹੈ ਅਤੇ ਘਰ ਦੀ ਛੱਤ ਉਪਰ ਹੀ ਪਨੀਰੀ ਤਿਆਰ ਕਰ ਕਿਸਾਨਾਂ ਨੂੰ ਵੇਚ ਕੇ ਵਧੀਆ ਮੁਨਾਫ਼ਾ ਕਮਾ ਰਹੇ ਹਨ।
3/6
![ਉਨ੍ਹਾਂ ਦੱਸਿਆ ਕਿ ਉਹ ਇਸ ਵਾਰ ਵਿਦੇਸ਼ੀ ਸਬਜ਼ੀਆਂ ਅਤੇ ਫਲਾਂ ਦੀ ਕਾਸ਼ਤ ਵੀ ਕਰ ਰਹੇ ਹਨ ਅਤੇ ਉਸਦੀ ਪਨੀਰੀ ਵੀ ਤਿਆਰ ਕਰ ਰਹੇ ਹਨ।](https://feeds.abplive.com/onecms/images/uploaded-images/2021/05/30/db1d2cc66e653d039430cc30d5c3ff1e92ff2.jpg?impolicy=abp_cdn&imwidth=720)
ਉਨ੍ਹਾਂ ਦੱਸਿਆ ਕਿ ਉਹ ਇਸ ਵਾਰ ਵਿਦੇਸ਼ੀ ਸਬਜ਼ੀਆਂ ਅਤੇ ਫਲਾਂ ਦੀ ਕਾਸ਼ਤ ਵੀ ਕਰ ਰਹੇ ਹਨ ਅਤੇ ਉਸਦੀ ਪਨੀਰੀ ਵੀ ਤਿਆਰ ਕਰ ਰਹੇ ਹਨ।
4/6
![ਜੋ ਕਿ ਕਾਫੀ ਲਾਭਦਾਇਕ ਹੈ। ਉਹਨਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਹੈ ਕੀ ਵਿਦੇਸ਼ ਜਾਣ ਦੀ ਬਜਾਏ ਆਪਣੇ ਦੇਸ਼ ਵਿੱਚ ਹੀ ਸਹੀ ਢੰਗ ਨਾਲ ਖੇਤੀਬਾੜੀ ਕਰਕੇ ਵੀ ਚੰਗੇ ਪੈਸੇ ਕਮਾਏ ਜਾ ਸਕਦੇ ਹਨ।](https://feeds.abplive.com/onecms/images/uploaded-images/2021/05/30/3c612ba1757d40aec3281f7fc676de25f5dea.jpg?impolicy=abp_cdn&imwidth=720)
ਜੋ ਕਿ ਕਾਫੀ ਲਾਭਦਾਇਕ ਹੈ। ਉਹਨਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਹੈ ਕੀ ਵਿਦੇਸ਼ ਜਾਣ ਦੀ ਬਜਾਏ ਆਪਣੇ ਦੇਸ਼ ਵਿੱਚ ਹੀ ਸਹੀ ਢੰਗ ਨਾਲ ਖੇਤੀਬਾੜੀ ਕਰਕੇ ਵੀ ਚੰਗੇ ਪੈਸੇ ਕਮਾਏ ਜਾ ਸਕਦੇ ਹਨ।
5/6
![ਗੁਰਦਾਸਪੁਰ ਵਾਸੀ ਨਿਤਿਨ ਅਤੇ ਜਤਿਨ ਨੇ ਦੱਸਿਆ ਕਿ ਉਹ ਇਕ ਫੀਡ ਸਟੋਰ ਚਲਾਉਂਦੇ ਹਨ ਪਰ ਲੌਕਡਾਉਣ ਕਰਕੇ ਕੰਮ ਕਾਜ ਠੱਪ ਹੋਣ ਕਰਕੇ ਉਹਨਾਂ ਨੇ ਘਰ ਦੀ ਛੱਤ ਉਪਰ ਹੀ ਸਬਜ਼ੀਆਂ ਦੀ ਖੇਤੀ ਕਰਨ ਦੀ ਸੋਚੀ ਅਤੇ ਯੂਟਿਊਬ ਤੋਂ ਟ੍ਰੈੱਸ ਗਾਰਡਨ ਬਾਰੇ ਜਾਣਕਾਰੀ ਹਾਸਲ ਕੀਤੀ।](https://feeds.abplive.com/onecms/images/uploaded-images/2021/05/30/7a1883f7ecd2c3b8913e35f189131c72ae329.jpg?impolicy=abp_cdn&imwidth=720)
ਗੁਰਦਾਸਪੁਰ ਵਾਸੀ ਨਿਤਿਨ ਅਤੇ ਜਤਿਨ ਨੇ ਦੱਸਿਆ ਕਿ ਉਹ ਇਕ ਫੀਡ ਸਟੋਰ ਚਲਾਉਂਦੇ ਹਨ ਪਰ ਲੌਕਡਾਉਣ ਕਰਕੇ ਕੰਮ ਕਾਜ ਠੱਪ ਹੋਣ ਕਰਕੇ ਉਹਨਾਂ ਨੇ ਘਰ ਦੀ ਛੱਤ ਉਪਰ ਹੀ ਸਬਜ਼ੀਆਂ ਦੀ ਖੇਤੀ ਕਰਨ ਦੀ ਸੋਚੀ ਅਤੇ ਯੂਟਿਊਬ ਤੋਂ ਟ੍ਰੈੱਸ ਗਾਰਡਨ ਬਾਰੇ ਜਾਣਕਾਰੀ ਹਾਸਲ ਕੀਤੀ।
6/6
![ਇਸ ਤਰ੍ਹਾਂ ਵਿਦੇਸ਼ੀ ਸਬਜ਼ੀਆਂ ਅਤੇ ਫਲਾਂ ਦੀ ਖੇਤੀ ਕੀਤੀ। ਸ਼ੁਰੂ ਵਿੱਚ ਉਹਨਾਂ ਨੂੰ ਕਾਫੀ ਨੁਕਸਾਨ ਹੋਇਆ ਪਰ ਹੌਲੀ-ਹੌਲੀ ਉਨ੍ਹਾਂ ਨੂੰ ਮੁਨਾਫਾ ਹੋਣਾ ਸ਼ੁਰੂ ਹੋਇਆ।](https://feeds.abplive.com/onecms/images/uploaded-images/2021/05/30/0e8a6cc7eff68c2b8fb9fa667ebf86d453752.jpg?impolicy=abp_cdn&imwidth=720)
ਇਸ ਤਰ੍ਹਾਂ ਵਿਦੇਸ਼ੀ ਸਬਜ਼ੀਆਂ ਅਤੇ ਫਲਾਂ ਦੀ ਖੇਤੀ ਕੀਤੀ। ਸ਼ੁਰੂ ਵਿੱਚ ਉਹਨਾਂ ਨੂੰ ਕਾਫੀ ਨੁਕਸਾਨ ਹੋਇਆ ਪਰ ਹੌਲੀ-ਹੌਲੀ ਉਨ੍ਹਾਂ ਨੂੰ ਮੁਨਾਫਾ ਹੋਣਾ ਸ਼ੁਰੂ ਹੋਇਆ।
Published at : 30 May 2021 12:21 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਪੰਜਾਬ
ਆਈਪੀਐਲ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)