ਪੜਚੋਲ ਕਰੋ

ਕਿਸਾਨ ਕ੍ਰੈਡਿਟ ਕਾਰਡ ਲਈ ਇਨ੍ਹਾਂ ਦਸਤਾਵੇਜ਼ਾਂ ਦਾ ਹੋਣਾ ਜ਼ਰੂਰੀ, ਨਹੀਂ ਤਾਂ ਰੱਦ ਹੋ ਜਾਵੇਗੀ ਅਰਜ਼ੀ

Kisan Credit Card: ਕਿਸਾਨ ਕ੍ਰੈਡਿਟ ਕਾਰਡ ਲੈਣ ਲਈ ਕੁਝ ਦਸਤਾਵੇਜ਼ਾਂ ਦਾ ਹੋਣਾ ਬਹੁਤ ਜ਼ਰੂਰੀ ਹੈ, ਨਹੀਂ ਤਾਂ ਕਿਸਾਨ ਕ੍ਰੈਡਿਟ ਕਾਰਡ ਨਹੀਂ ਬਣਾਇਆ ਜਾ ਸਕਦਾ। ਆਓ ਤੁਹਾਨੂੰ ਦੱਸਦੇ ਹਾਂ ਕਿ ਕਿਹੜੇ ਦਸਤਾਵੇਜ਼ ਜ਼ਰੂਰੀ ਹਨ।

kisan credit card

1/6
ਭਾਰਤ ਸਰਕਾਰ ਵੱਲੋਂ ਕਿਸਾਨਾਂ ਨੂੰ ਵਿੱਤੀ ਸਹਾਇਤਾ ਦੇਣ ਲਈ ਕਈ ਸਕੀਮਾਂ ਵੀ ਚਲਾਈਆਂ ਜਾਂਦੀਆਂ ਹਨ। ਸਰਕਾਰ ਕਿਸਾਨਾਂ ਨੂੰ ਕਿਸਾਨ ਕ੍ਰੈਡਿਟ ਕਾਰਡ ਵੀ ਜਾਰੀ ਕਰਦੀ ਹੈ।

2/6
ਇਸ ਨਾਲ ਕਿਸਾਨਾਂ ਨੂੰ ਕਾਫੀ ਆਰਥਿਕ ਲਾਭ ਮਿਲਦਾ ਹੈ ਤੇ ਕਿਸਾਨਾਂ ਨੂੰ ਬਹੁਤ ਘੱਟ ਰਕਮ 'ਤੇ ਕਰਜ਼ਾ ਵੀ ਮਿਲਦਾ ਹੈ। ਕਿਸਾਨ ਕਈ ਥਾਵਾਂ 'ਤੇ ਕਿਸਾਨ ਕ੍ਰੈਡਿਟ ਕਾਰਡ ਦੀ ਵਰਤੋਂ ਕਰ ਸਕਦੇ ਹਨ।

3/6
ਪਰ ਕਿਸਾਨ ਕ੍ਰੈਡਿਟ ਕਾਰਡ ਲੈਣ ਲਈ ਕੁਝ ਦਸਤਾਵੇਜ਼ਾਂ ਦਾ ਹੋਣਾ ਬਹੁਤ ਜ਼ਰੂਰੀ ਹੈ। ਨਹੀਂ ਤਾਂ ਕਿਸਾਨ ਕ੍ਰੈਡਿਟ ਕਾਰਡ ਨਹੀਂ ਬਣਾਇਆ ਜਾ ਸਕਦਾ।

4/6
ਕਿਸਾਨ ਕ੍ਰੈਡਿਟ ਕਾਰਡ ਬਣਾਉਣ ਲਈ ਸਭ ਤੋਂ ਪਹਿਲਾਂ ਤੁਹਾਡੇ ਕੋਲ ਆਧਾਰ ਕਾਰਡ ਹੋਣਾ ਜ਼ਰੂਰੀ ਹੈ। ਜੇ ਤੁਹਾਡੇ ਕੋਲ ਆਧਾਰ ਕਾਰਡ ਨਹੀਂ ਹੈ ਤਾਂ ਤੁਹਾਡਾ ਕੰਮ ਮੁਸ਼ਕਿਲ ਹੋ ਜਾਵੇਗਾ।

5/6
ਇਸ ਦੇ ਨਾਲ ਤੁਹਾਡੇ ਕੋਲ ਐਡਰੈੱਸ ਪਰੂਫ ਵੀ ਹੋਣਾ ਚਾਹੀਦਾ ਹੈ। ਕਿਸਾਨ ਰਾਸ਼ਨ ਕਾਰਡ, ਡਰਾਈਵਿੰਗ ਲਾਇਸੈਂਸ, ਵੋਟਰ ਆਈਡੀ ਜਾਂ ਕਿਸੇ ਵੀ ਬਿੱਲ ਨੂੰ ਐਡਰੈੱਸ ਪਰੂਫ ਵਜੋਂ ਵਰਤ ਸਕਦੇ ਹਨ। ਇਸ ਦੇ ਨਾਲ ਹੀ ਪੈਨ ਕਾਰਡ ਵੀ ਜ਼ਰੂਰੀ ਹੈ।

6/6
ਇਸ ਦੇ ਨਾਲ ਹੀ ਕਿਸਾਨਾਂ ਕੋਲ ਜ਼ਮੀਨ ਨਾਲ ਸਬੰਧਤ ਦਸਤਾਵੇਜ਼ ਹੋਣਾ ਵੀ ਜ਼ਰੂਰੀ ਹੈ। ਅਰਜ਼ੀ ਦੇ ਦੌਰਾਨ ਉਨ੍ਹਾਂ ਦੀਆਂ ਫੋਟੋ ਕਾਪੀਆਂ ਵੀ ਜਮ੍ਹਾਂ ਕਰਵਾਈਆਂ ਜਾਂਦੀਆਂ ਹਨ। ਇਸ ਦੇ ਨਾਲ ਪਾਸਪੋਰਟ ਫੋਟੋ ਵੀ ਜ਼ਰੂਰੀ ਹੈ।

ਹੋਰ ਜਾਣੋ ਖੇਤੀਬਾੜੀ ਖ਼ਬਰਾਂ

ਟਾਪ ਹੈਡਲਾਈਨ

Earthquake News: ਤੜਕ ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਘਰਾਂ ਤੋਂ ਬਾਹਰ ਭੱਜੇ ਲੋਕ, ਕਈ ਹੋਏ ਜ਼ਖਮੀ, ਪੈ ਗਿਆ ਚੀਕ-ਚਿਹਾੜਾ, 5.9 ਤੀਬਰਤਾ ਨਾਲ ਜ਼ਬਰਦਸਤ ਝਟਕੇ..
ਤੜਕ ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਘਰਾਂ ਤੋਂ ਬਾਹਰ ਭੱਜੇ ਲੋਕ, ਕਈ ਹੋਏ ਜ਼ਖਮੀ, ਪੈ ਗਿਆ ਚੀਕ-ਚਿਹਾੜਾ, 5.9 ਤੀਬਰਤਾ ਨਾਲ ਜ਼ਬਰਦਸਤ ਝਟਕੇ..
Punjab Weather Update: ਪੰਜਾਬ 'ਚ ਛਮ-ਛਮ ਵਰ੍ਹੇਗਾ ਭਾਰੀ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ ਗਰਜਣਗੇ ਬੱਦਲ, ਜਾਣੋ ਮੌਸਮ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ 'ਚ ਛਮ-ਛਮ ਵਰ੍ਹੇਗਾ ਭਾਰੀ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ ਗਰਜਣਗੇ ਬੱਦਲ, ਜਾਣੋ ਮੌਸਮ ਨੂੰ ਲੈ ਕੇ ਵੱਡਾ ਅਪਡੇਟ...
Hardeep Nijjar Murder Case: ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ 'ਚ ਵੱਡਾ ਖੁਲਾਸਾ, ਬਦਨਾਮ ਗੈਂਗਸਟਰ ਬੋਲਿਆ-
ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ 'ਚ ਵੱਡਾ ਖੁਲਾਸਾ, ਬਦਨਾਮ ਗੈਂਗਸਟਰ ਬੋਲਿਆ- "ਮੈਂ ਮਰਵਾਇਆ, ਮੇਰੇ ਭਰਾਵਾਂ ਨੂੰ ਮਾਰਨ ਵਾਲੇ ਉਸਦੀ ਕੋਠੀ ਵਿੱਚ..."
Punjab Congress Crisis: ਪੰਜਾਬ ਕਾਂਗਰਸ 'ਚ ਕਾਟੋ ਕਲੇਸ਼ ਜਾਰੀ, ਰੰਧਾਵਾ ਦਾ ਹਾਈਕਮਾਨ ਨੂੰ ਮੈਸੇਜ- ਚੰਨੀ ਵਰਗਾ CM ਚਾਹੀਦਾ, ਬੋਲੇ- ਸਾਡੇ ਕੋਲ ਤਜ਼ਰਬਾ ਅਤੇ ਸੋਸ਼ਲ ਇੰਜੀਨੀਅਰਿੰਗ ਦਾ...
ਪੰਜਾਬ ਕਾਂਗਰਸ 'ਚ ਕਾਟੋ ਕਲੇਸ਼ ਜਾਰੀ, ਰੰਧਾਵਾ ਦਾ ਹਾਈਕਮਾਨ ਨੂੰ ਮੈਸੇਜ- ਚੰਨੀ ਵਰਗਾ CM ਚਾਹੀਦਾ, ਬੋਲੇ- ਸਾਡੇ ਕੋਲ ਤਜ਼ਰਬਾ ਅਤੇ ਸੋਸ਼ਲ ਇੰਜੀਨੀਅਰਿੰਗ ਦਾ...

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP  vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਤੜਕ ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਘਰਾਂ ਤੋਂ ਬਾਹਰ ਭੱਜੇ ਲੋਕ, ਕਈ ਹੋਏ ਜ਼ਖਮੀ, ਪੈ ਗਿਆ ਚੀਕ-ਚਿਹਾੜਾ, 5.9 ਤੀਬਰਤਾ ਨਾਲ ਜ਼ਬਰਦਸਤ ਝਟਕੇ..
ਤੜਕ ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਘਰਾਂ ਤੋਂ ਬਾਹਰ ਭੱਜੇ ਲੋਕ, ਕਈ ਹੋਏ ਜ਼ਖਮੀ, ਪੈ ਗਿਆ ਚੀਕ-ਚਿਹਾੜਾ, 5.9 ਤੀਬਰਤਾ ਨਾਲ ਜ਼ਬਰਦਸਤ ਝਟਕੇ..
Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ ਕੱਟੜ ਅਕਾਲੀ ਆਗੂ ਦਾ ਅਚਾਨਕ ਦੇਹਾਂਤ, ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ...
ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ ਕੱਟੜ ਅਕਾਲੀ ਆਗੂ ਦਾ ਅਚਾਨਕ ਦੇਹਾਂਤ, ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ...
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...

Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ

5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ

ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ

Embed widget