ਪੜਚੋਲ ਕਰੋ

Krishi Gyan App: ਇਸ ਮੋਬਾਈਲ ਐਪ 'ਚ ਖੇਤੀ ਤੇ ਕਿਸਾਨੀ ਸਬੰਧੀ ਗਿਆਨ ਦਾ ਭੰਡਾਰ, ਕਿਸਾਨਾਂ ਨੂੰ ਮਿਲਣਗੀਆਂ ਇਹ ਸਹੂਲਤਾਂ

ਸਾਡੇ ਕਿਸਾਨ ਭਰਾਵਾਂ ਨੂੰ ਸਿਰਫ਼ ਖੇਤੀ ਤੱਕ ਹੀ ਸੀਮਤ ਨਹੀਂ ਰਹਿਣਾ ਚਾਹੀਦਾ, ਸਗੋਂ ਤਕਨਾਲੋਜੀ ਨਾਲ ਵੀ ਜੁੜਨਾ ਚਾਹੀਦਾ ਹੈ।

Punjab News

1/7
ਸਾਡੇ ਕਿਸਾਨ ਭਰਾਵਾਂ ਨੂੰ ਸਿਰਫ਼ ਖੇਤੀ ਤੱਕ ਹੀ ਸੀਮਤ ਨਹੀਂ ਰਹਿਣਾ ਚਾਹੀਦਾ, ਸਗੋਂ ਤਕਨਾਲੋਜੀ ਨਾਲ ਵੀ ਜੁੜਨਾ ਚਾਹੀਦਾ ਹੈ। ਇਸ ਦੇ ਲਈ ਭਾਰਤ ਸਰਕਾਰ ਨੇ ਕਈ ਮੋਬਾਈਲ ਐਪ ਅਤੇ ਔਨਲਾਈਨ ਪੋਰਟਲ ਲਾਂਚ ਕੀਤੇ ਹਨ, ਜੋ ਕਿ ਖੇਤੀ ਅਤੇ ਪਸ਼ੂ ਪਾਲਣ ਨਾਲ ਸਬੰਧਤ ਜ਼ਿਆਦਾਤਰ ਸਮੱਸਿਆਵਾਂ ਨੂੰ ਹੱਲ ਕਰ ਸਕਦੇ ਹਨ।

2/7
ਕ੍ਰਿਸ਼ੀ ਗਿਆਨ ਐਪ ਵੀ ਇਹਨਾਂ ਮੋਬਾਈਲ ਐਪਾਂ ਵਿੱਚੋਂ ਇੱਕ ਹੈ, ਜੋ ਕਿ ਖੇਤੀ ਮਾਹਿਰਾਂ ਦੀ ਮਦਦ ਨਾਲ ਜੁੜ ਕੇ ਖੇਤੀ ਵਿੱਚ ਆਉਣ ਵਾਲੀਆਂ ਸਮੱਸਿਆਵਾਂ ਦਾ ਹੱਲ ਕਰ ਸਕਦੀ ਹੈ।

3/7
ਕ੍ਰਿਸ਼ੀ ਗਿਆਨ ਮੋਬਾਈਲ ਐਪਲੀਕੇਸ਼ਨ ਸਿਰਫ ਜਾਗਰੂਕਤਾ ਪੈਦਾ ਕਰਨ ਅਤੇ ਪੇਂਡੂ ਖੇਤਰਾਂ ਵਿੱਚ ਖੇਤੀ ਸੰਬੰਧੀ ਜਾਣਕਾਰੀ ਸਾਂਝੀ ਕਰਨ ਲਈ ਤਿਆਰ ਕੀਤੀ ਗਈ ਹੈ। ਇਸ ਨੂੰ ਕਿਸਾਨਾਂ ਨੂੰ ਖੇਤੀਬਾੜੀ ਨਾਲ ਸਬੰਧਤ ਜਾਣਕਾਰੀ ਦੇਣ ਲਈ ਤਿਆਰ ਕੀਤਾ ਗਿਆ ਹੈ।

4/7
ਕ੍ਰਿਸ਼ੀ ਗਿਆਨ ਮੋਬਾਈਲ ਐਪਲੀਕੇਸ਼ਨ ਰਾਹੀਂ ਕਿਸਾਨ ਸਿੱਧੇ ਤੌਰ 'ਤੇ ਖੇਤੀ ਮਾਹਿਰਾਂ ਤੋਂ ਆਪਣੇ ਸਵਾਲ ਪੁੱਛ ਸਕਦੇ ਹਨ। ਮਾਹਿਰਾਂ ਦੀ ਸਲਾਹ ਅਨੁਸਾਰ ਖੇਤੀ ਕਰਨ ਨਾਲ ਨੁਕਸਾਨ ਦੀ ਸੰਭਾਵਨਾ ਘੱਟ ਜਾਂਦੀ ਹੈ।

5/7

6/7
ਇਸ ਮੋਬਾਈਲ ਐਪ ਰਾਹੀਂ ਕਿਸਾਨਾਂ ਨੂੰ ਫ਼ਸਲ ਉਤਪਾਦਨ ਦੀਆਂ ਉੱਨਤ ਤਕਨੀਕਾਂ, ਬੀਜਾਂ ਦੀ ਸਿਖਲਾਈ, ਖਾਦਾਂ ਅਤੇ ਸਬੰਧਿਤ ਤਕਨੀਕਾਂ ਅਤੇ ਫ਼ਸਲ ਦੇ ਮੰਡੀਕਰਨ ਦੇ ਵਿਸ਼ੇਸ਼ ਤਰੀਕਿਆਂ ਬਾਰੇ ਵੀ ਜਾਣਕਾਰੀ ਦਿੱਤੀ ਜਾਂਦੀ ਹੈ।

7/7
ਕ੍ਰਿਸ਼ੀ ਗਿਆਨ ਮੋਬਾਈਲ ਰਾਹੀਂ, ਤੁਸੀਂ ਫਸਲਾਂ ਦੇ ਵਾਢੀ ਤੋਂ ਬਾਅਦ ਪ੍ਰਬੰਧਨ, ਕੀੜਿਆਂ, ਬਿਮਾਰੀਆਂ ਅਤੇ ਫਸਲਾਂ ਦੇ ਨਦੀਨ ਪ੍ਰਬੰਧਨ ਬਾਰੇ ਵੀ ਜਾਣਕਾਰੀ ਪ੍ਰਾਪਤ ਕਰ ਸਕਦੇ ਹੋ।

ਹੋਰ ਜਾਣੋ ਖੇਤੀਬਾੜੀ ਖ਼ਬਰਾਂ

View More
Advertisement
Advertisement
Advertisement

ਟਾਪ ਹੈਡਲਾਈਨ

ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ

Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM

AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...

Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Advertisement
ABP Premium

ਵੀਡੀਓਜ਼

Farmers Protest | ਖਰੜੇ ਦੇ ਵਿਰੋਧ 'ਚ ਹੋਏ ਕਿਸਾਨਾਂ ਦੀ ਪੰਜਾਬ ਸਰਕਾਰ ਨੂੰ ਵੱਡੀ ਮੰਗ! |Abp Sanjhaਕਿਸਾਨਾਂ ਲਈ ਵੱਡੀ ਖੁਸ਼ਖਬਰੀ ਸਰਕਾਰ ਨੇ ਦਿੱਤੀ 24 ਫਸਲਾਂ 'ਤੇ MSPਪਾਣੀ ਨੂੰ ਲੈ ਕੇ ਆਪ ਸਰਕਾਰ ਦਾ ਵੱਡਾ ਕਦਮKomi Insaf Morcha ਨੇ ਕੀਤਾ ਵੱਡਾ ਐਲਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ ਸੀ EVM
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?

Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ

Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ

Embed widget