ਪੜਚੋਲ ਕਰੋ

ਹੋਟਲ 'ਚ ਕੱਪ-ਪਲੇਟ ਧੋਣ ਵਾਲਾ ਸੁਖਰਾਮ ਅੱਜ ਕਰੋੜਾਂ ਦਾ ਮਾਲਕ, ਇੰਝ ਬਣਾਈ 6 ਤੋਂ 80 ਏਕੜ ਜ਼ਮੀਨ

ਕਿਸਾਨ ਸੁੱਖਰਾਮ

1/4
Income from Agriculture: ਜੇਕਰ ਕੁਝ ਕਰਨ ਦਾ ਦ੍ਰਿੜ੍ਹ ਨਿਸਚਾ ਹੋਵੇ ਤਾਂ ਇਨਸਾਨ ਕੀ ਨਹੀਂ ਕਰ ਸਕਦਾ। ਜੇਕਰ ਉਹ ਕੋਈ ਵੀ ਕੰਮ ਲਗਨ ਨਾਲ ਕੀਤਾ ਜਾਵੇ ਤਾਂ ਮੁਕਾਮ ਜਰੂਰ ਮਿਲਦਾ ਹੈ। ਅੱਜ ਅਸੀਂ ਤੁਹਾਨੂੰ ਇੱਕ ਅਜਿਹੇ ਕਿਸਾਨ ਨਾਲ ਜਾਣੂ ਕਰਵਾਉਣ ਜਾ ਰਹੇ ਹਾਂ ਜਿਸ ਨੇ ਸਿਰਫ ਚੌਥੀ ਜਮਾਤ ਤੱਕ ਪੜ੍ਹਾਈ ਕੀਤੀ ਹੈ ਤੇ ਸਿਰਫ 6 ਏਕੜ ਜ਼ਮੀਨ 'ਤੇ ਖੇਤੀ ਕਰਨੀ ਸ਼ੁਰੂ ਕੀਤੀ ਤੇ ਅੱਜ ਉਸ ਕੋਲ 80 ਏਕੜ ਜ਼ਮੀਨ ਹੈ। ਜਿਸ 'ਤੇ ਉਹ ਕਈ ਤਰ੍ਹਾਂ ਦੀਆਂ ਫ਼ਸਲਾਂ ਦੀ ਕਾਸ਼ਤ ਕਰ ਰਿਹਾ ਹੈ।

2/4
ਮਿਹਨਤਾਨਾ ਲੈਣ ਗਏ ਪਿਤਾ ਦੀ ਹੋਟਲ ਮਾਲਕ ਨੇ ਕੀਤੀ ਸੀ ਬੇਇੱਜ਼ਤੀ- ਬੇਮੇਤਰਾ ਜ਼ਿਲ੍ਹੇ ਦੇ ਪਿੰਡ ਕੋਹੜਿਆ ਦੇ ਰਹਿਣ ਵਾਲੇ ਕਿਸਾਨ ਸੁਖਰਾਮ ਵਰਮਾ ਨੇ ਸਿਰਫ਼ ਚੌਥੀ ਜਮਾਤ ਤੱਕ ਹੀ ਪੜ੍ਹਾਈ ਕੀਤੀ ਹੈ। ਸੁਖਰਾਮ ਦੱਸਦਾ ਹੈ ਕਿ ਉਹ ਅੱਲ੍ਹੜ ਉਮਰ ਵਿੱਚ ਰਾਏਪੁਰ ਦੇ ਇੱਕ ਹੋਟਲ ਵਿੱਚ ਕੱਪ ਤੇ ਪਲੇਟਾਂ ਧੋਂਦਾ ਸੀ ਪਰ ਉਨ੍ਹਾਂ ਨੂੰ ਇੰਨਾ ਮਿਹਨਤਾਨਾ ਨਹੀਂ ਮਿਲਿਆ। ਇੱਕ ਦਿਨ ਜਦੋਂ ਉਸ ਦਾ ਪਿਤਾ ਮਹੀਨੇ ਬਾਅਦ ਆਪਣੀ ਦਿਹਾੜੀ ਲੈਣ ਹੋਟਲ ਆਇਆ ਤਾਂ ਹੋਟਲ ਮਾਲਕ ਨੇ ਉਸ ਦੇ ਪਿਤਾ ਨੂੰ ਗਾਲੀ-ਗਲੋਚ ਕਰਦਿਆਂ ਕਿਹਾ ਕਿ ਉਨ੍ਹਾਂ ਉਸ ਦੇ ਬੇਟੇ ਨੇ ਕੰਮ ਨਹੀਂ ਕੀਤਾ ਜਿੰਨੇ ਦਾ ਉਹ ਕੱਪ ਪਲੇਟ ਤੋੜ ਚੁੱਕਿਆ ਹੈ ਕਿੱਥੋਂ ਦਈਏ ਇੰਨਾ ਮਿਹਨਤਾਨਾ?

3/4
ਇਸ 'ਤੇ ਸੁਖਰਾਮ ਦੇ ਪਿਤਾ ਸੁਖਰਾਮ ਨੂੰ ਉਥੋਂ ਲੈ ਕੇ ਆਪਣੇ ਪਿੰਡ ਆ ਗਏ ਤਾਂ ਕੀ ਸੀ ਸੁਖਰਾਮ ਦੇ ਪਿਤਾ ਨੇ ਸੁਖਰਾਮ ਨੂੰ ਕਿਹਾ ਕਿ ਹੁਣ ਤੈਨੂੰ ਕਿਤੇ ਜਾਣ ਦੀ ਲੋੜ ਨਹੀਂ। ਇਹ ਸਾਡੀ 6 ਏਕੜ ਜ਼ਮੀਨ ਹੈ, ਇਸ ਲਈ ਇਸ ਦੀ ਕਾਸ਼ਤ ਕਰੋ ਤੇ ਆਪਣਾ ਭਵਿੱਖ ਤੈਅ ਕਰੋ। ਉਦੋਂ ਤੋਂ ਸੁਖਰਾਮ ਨੇ ਫੈਸਲਾ ਕੀਤਾ ਕਿ ਉਹ ਖੇਤੀਬਾੜੀ ਦੇ ਖੇਤਰ ਵਿੱਚ ਅੱਗੇ ਵਧੇਗਾ, ਇਸ ਜ਼ਮੀਨ ਵਿੱਚ ਖੇਤੀ ਕਰੇਗਾ ਤੇ ਖੇਤੀ ਰਾਹੀਂ ਆਪਣਾ ਭਵਿੱਖ ਤੈਅ ਕਰੇਗਾ। 6 ਏਕੜ ਜ਼ਮੀਨ 'ਤੇ ਖੇਤੀ ਕਰਦਾ ਅੱਜ ਉਹ 80 ਏਕੜ ਜ਼ਮੀਨ 'ਤੇ ਵੱਖ-ਵੱਖ ਫ਼ਸਲਾਂ ਦੀ ਖੇਤੀ ਕਰ ਰਿਹਾ ਹੈ।   ਖੇਤੀਬਾੜੀ ਦੇ ਖੇਤਰ ਵਿੱਚ ਸੁਖ ਰਾਮ ਨੂੰ ਰਾਸ਼ਟਰਪਤੀ ਤੋਂ ਵੀ ਮਿਲਿਆ ਸਨਮਾਨ ਸੁਖਰਾਮ ਨੂੰ ਖੇਤੀਬਾੜੀ ਦੇ ਖੇਤਰ ਵਿੱਚ ਸਾਲ 2012 ਵਿੱਚ ਰਾਸ਼ਟਰਪਤੀ ਪ੍ਰਣਬ ਮੁਖਰਜੀ ਵੱਲੋਂ ਡਾ.ਖੁਬਚੰਦਰ ਬਘੇਲ ਕ੍ਰਿਸ਼ਕ ਰਤਨ ਐਵਾਰਡ ਛੱਤੀਸਗੜ੍ਹ ਰਾਜ ਸਨਮਾਨ ਨਾਲ ਵੀ ਸਨਮਾਨਿਤ ਕੀਤਾ ਜਾ ਚੁੱਕਾ ਹੈ। ਸੁਖਰਾਮ ਦਾ ਕਹਿਣਾ ਹੈ ਕਿ ਜੇਕਰ ਖੇਤੀਬਾੜੀ ਨੂੰ ਪੂਰੀ ਲਗਨ ਅਤੇ ਆਧੁਨਿਕਤਾ ਨਾਲ ਕੀਤਾ ਜਾਵੇ ਤਾਂ ਇਹ ਕਿਸੇ ਉਦਯੋਗ ਤੋਂ ਘੱਟ ਨਹੀਂ। ਖੇਤੀ ਕਰ ਕੇ ਵੀ ਬੰਦਾ ਕਰੋੜਪਤੀ ਬਣ ਸਕਦਾ ਹੈ। ਉਨ੍ਹਾਂ ਆਪਣੀ ਕਹਾਣੀ ਸੁਣਾਈ ਜੋ ਅੱਜ ਦੇ ਕਿਸਾਨਾਂ ਤੇ ਨੌਜਵਾਨਾਂ ਲਈ ਸੱਚਮੁੱਚ ਪ੍ਰੇਰਨਾਦਾਇਕ ਹੈ।

4/4
ਇਨ੍ਹਾਂ ਫ਼ਸਲਾਂ ਦੀ ਕਰਦਾ ਹੈ ਕਾਸ਼ਤ ਸੁਖਰਾਮ ਆਪਣੀ 80 ਏਕੜ ਜ਼ਮੀਨ ਵਿੱਚ ਕੇਲਾ, ਪਪੀਤਾ, ਸਬਜ਼ੀਆਂ ਅਤੇ ਝੋਨਾ ਉਗਾਉਂਦਾ ਹੈ। ਇਸ ਦੇ ਨਾਲ ਹੀ ਉਹ ਹੋਰ ਕਿਸਾਨਾਂ ਨੂੰ ਵੀ ਖੁਦ ਖੇਤੀ ਕਰਨ ਦੀ ਸਲਾਹ ਦਿੰਦਾ ਹੈ।  ਸੁਖਰਾਮ ਦਾ ਪੋਤਰਾ ਬਾਗਬਾਨੀ ਦੀ ਪੜ੍ਹਾਈ ਕਰਕੇ ਖੇਤੀਬਾੜੀ ਕਰ ਰਿਹਾ ਸੁਖਰਾਮ ਦੱਸਦਾ ਹੈ ਕਿ ਉਸ ਦੇ ਦੋ ਪੁੱਤਰ ਹਨ, ਉਹ ਵੀ ਪੜ੍ਹੇ ਲਿਖੇ ਹਨ। ਉਸ ਦੀਆਂ ਨੂੰਹਾਂ ਵੀ ਪੜ੍ਹੀਆਂ-ਲਿਖੀਆਂ ਹਨ। ਪੋਤੇ ਨੇ ਐਮਐਸਸੀ (ਬਾਗਬਾਨੀ) ਕੀਤੀ ਹੈ। ਬੇਟੇ ਅਤੇ ਪੋਤਰੇ ਨੂੰ ਨੌਕਰੀ ਦੇ ਆਫਰ ਵੀ ਮਿਲੇ ਪਰ ਉਨ੍ਹਾਂ ਨੇ ਨੌਕਰੀ ਨਹੀਂ ਕਰਨ ਦਿੱਤੀ। ਉਸ ਦੇ ਪੁੱਤਰ ਨੂੰਹ ਅਤੇ ਪੋਤਰੇ ਸਭ ਨੇ ਖੇਤੀ ਕਰਨ ਲਈ ਜ਼ੋਰ ਪਾਇਆ। ਉਸ ਨੇ ਆਪਣੀ ਜ਼ਮੀਨ ਹੀ ਨਹੀਂ ਸਗੋਂ ਦੂਜਿਆਂ ਦੀ ਜ਼ਮੀਨ ਵੀ ਠੇਕੇ ’ਤੇ ਲੈ ਕੇ ਖੇਤੀ ਕਰਨੀ ਸ਼ੁਰੂ ਕਰ ਦਿੱਤੀ। ਅੱਜ ਉਸ ਦਾ ਪੂਰਾ ਪਰਿਵਾਰ ਹਰ ਸੁੱਖ-ਸਹੂਲਤ ਮਾਣ ਰਿਹਾ ਹੈ। ਇੰਨਾ ਹੀ ਨਹੀਂ ਇੱਥੇ 30 ਤੋਂ ਵੱਧ ਲੋਕਾਂ ਨੂੰ ਰੁਜ਼ਗਾਰ ਵੀ ਮਿਲ ਰਿਹਾ ਹੈ।

ਹੋਰ ਜਾਣੋ ਖੇਤੀਬਾੜੀ ਖ਼ਬਰਾਂ

View More
Advertisement
Advertisement
Advertisement

ਟਾਪ ਹੈਡਲਾਈਨ

Punjab News: ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ

Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 

Punjab News: ਭਲਾ ਬਾਦਲ ਨੇ ਕਦੋਂ ਕੱਟ ਲਈ 16 ਸਾਲ ਦੀ ਜੇਲ੍ਹ? ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕੀਤੇ ਵੱਡੇ ਖੁਲਾਸੇ

ABP Premium

ਵੀਡੀਓਜ਼

Dhallewal ਨੂੰ ਲੈਕੇ Sukhpal Khaira ਨੇ CM Bhagwant Mann ਦੀ ਕਾਰਗੁਜਾਰੀ 'ਤੇ ਸਵਾਲ ਖੜੇ ਕੀਤੇਸਲਮਾਨ ਖਾਨ ਨੂੰ ਮੁੜ ਖ਼ਤਰਾ ? , ਵੇਖੋ ਕੀ ਹੋ ਰਿਹਾ ਸਲਮਾਨ ਖਾਨ ਦੇ ਘਰਬਾਦਲ ਧੜਾ ਅਕਾਲ ਤਖਤ ਸਾਹਿਬ ਤੋਂ ਭਗੌੜਾ ! Amritpal Singh ਦੇ ਪਿਤਾ ਦੇ ਵੱਡੇ ਇਲਜ਼ਾਮਕਿਸਾਨ ਹੋ ਗਿਆ ਤੱਤਾ ਕਹਿੰਦਾ, ਜਾਣ ਬੁੱਝ ਕੇ ਸਾਡੀਆਂ ਪੱਗਾਂ ਨੂੰ ਹੱਥ ਪਾਇਆ ਜਾ ਰਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਭਲਾ ਬਾਦਲ ਨੇ ਕਦੋਂ ਕੱਟ ਲਈ 16 ਸਾਲ ਦੀ ਜੇਲ੍ਹ? ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕੀਤੇ ਵੱਡੇ ਖੁਲਾਸੇ
Punjab News: ਭਲਾ ਬਾਦਲ ਨੇ ਕਦੋਂ ਕੱਟ ਲਈ 16 ਸਾਲ ਦੀ ਜੇਲ੍ਹ? ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕੀਤੇ ਵੱਡੇ ਖੁਲਾਸੇ
Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ

CEIR Portal: ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ

ਆਧਾਰ ਕਾਰਡ ਰਾਹੀਂ 50,000 ਰੁਪਏ ਤੱਕ ਦਾ ਲੋਨ, ਉਹ ਵੀ ਬਿਨਾਂ ਕਿਸੇ ਗਾਰੰਟੀ ਦੇ...ਜਾਣੋ ਕਿਵੇਂ ਕਰ ਸਕਦੇ ਹੋ ਅਪਲਾਈ
Aadhaar Card: ਆਧਾਰ ਕਾਰਡ ਰਾਹੀਂ 50,000 ਰੁਪਏ ਤੱਕ ਦਾ ਲੋਨ, ਉਹ ਵੀ ਬਿਨਾਂ ਕਿਸੇ ਗਾਰੰਟੀ ਦੇ...ਜਾਣੋ ਕਿਵੇਂ ਕਰ ਸਕਦੇ ਹੋ ਅਪਲਾਈ
Embed widget