ਪੜਚੋਲ ਕਰੋ

Plant Based Meat: ਹੁਣ ਸਾਕਾਹਾਰੀ ਵੀ ਖਾ ਸਕਦੇ ਮੀਟ! ਜਾਨਵਰਾਂ ਤੋਂ ਨਹੀਂ ਸਗੋਂ ਖੇਤੀ ਉਤਪਾਦਾਂ ਤੋਂ ਤਿਆਰ ਹੋ ਰਿਹਾ ਸਵਾਦਿਸ਼ਟ ਮੀਟ

ਧਾਰਮਿਕ ਆਸਥਾ ਕਰਕੇ ਬਹੁਤ ਸਾਰੇ ਲੋਕ ਮੀਟ-ਮਾਸ ਨਹੀਂ ਖਾਂਦੇ। ਅਜਿਹੇ ਲੋਕਾਂ ਲਈ ਹੁਣ ਸਾਕਾਹਾਰੀ ਮੀਟ ਆਉਣ ਲੱਗਾ ਹੈ। ਇਹ ਮੀਟ ਕਿਸੇ ਜਾਨਵਰ ਦਾ ਨਹੀਂ ਹੁੰਦਾ ਸਗੋਂ ਬਨਸਪਤੀ ਤੋਂ ਤਿਆਰ ਕੀਤਾ ਜਾਂਦਾ ਹੈ। ਸ਼ਹਿਰਾਂ ਵਿੱਚ ਇਸ ਦਾ ਕਾਫੀ ਰੁਝਾਨ ਹੈ।

Plant Based Meat

1/5
Plant Based Meat: ਧਾਰਮਿਕ ਆਸਥਾ ਕਰਕੇ ਬਹੁਤ ਸਾਰੇ ਲੋਕ ਮੀਟ-ਮਾਸ ਨਹੀਂ ਖਾਂਦੇ। ਅਜਿਹੇ ਲੋਕਾਂ ਲਈ ਹੁਣ ਸਾਕਾਹਾਰੀ ਮੀਟ ਆਉਣ ਲੱਗਾ ਹੈ। ਇਹ ਮੀਟ ਕਿਸੇ ਜਾਨਵਰ ਦਾ ਨਹੀਂ ਹੁੰਦਾ ਸਗੋਂ ਬਨਸਪਤੀ ਤੋਂ ਤਿਆਰ ਕੀਤਾ ਜਾਂਦਾ ਹੈ। ਸ਼ਹਿਰਾਂ ਵਿੱਚ ਇਸ ਦਾ ਕਾਫੀ ਰੁਝਾਨ ਹੈ। ਜੋ ਲੋਕ ਮਾਸਾਹਾਰੀ ਨਹੀਂ, ਉਹ ਸਾਕਾਹਾਰੀ ਮੀਟ ਦਾ ਅਨੰਦ ਲੈ ਰਹੇ ਹਨ। ਬਾਜ਼ਾਰ 'ਚ ਵੀ  ਮੀਟ ਅਸਾਨੀ ਨਾਲ ਮਿਲ ਰਹੇ ਹਨ, ਜੋ ਜਾਨਵਰਾਂ ਤੋਂ ਨਹੀਂ ਸਗੋਂ ਖੇਤਾਂ 'ਚੋਂ ਮਿਲਦੇ ਹਨ।

2/5
ਆਖਰ ਕੀ ਹੈ ਸ਼ਾਕਾਹਾਰੀ ਮੀਟ ? : ਅੱਜ-ਕੱਲ੍ਹ ਪੌਦੇ-ਅਧਾਰਤ ਮੀਟ ਨੂੰ ਜ਼ੋਰਦਾਰ ਢੰਗ ਨਾਲ ਪ੍ਰਮੋਟ ਕੀਤਾ ਜਾ ਰਿਹਾ ਹੈ। ਇਹ ਮੀਟ ਛੂਹਣ, ਖਾਣ ਤੇ ਸੁਆਦ ਲਈ ਅਸਲੀ ਮੀਟ ਦੇ ਸਮਾਨ ਹੈ। ਫਰਕ ਇਹ ਹੈ ਕਿ ਇਹ ਕਿਸੇ ਜਾਨਵਰ ਤੋਂ ਨਹੀਂ ਸਗੋਂ ਖੇਤਾਂ ਤੇ ਪੌਦਿਆਂ ਤੋਂ ਮਿਲਦਾ ਹੈ। ਇਹ ਸੋਇਆ, ਹਰੇ ਛੋਲੇ, ਜੈਕਫਰੂਟ, ਕਣਕ, ਦਾਲਾਂ, ਫਲੀਆਂ, ਮੇਵੇ, ਬੀਜ, ਨਾਰੀਅਲ ਤੇਲ, ਸਬਜ਼ੀਆਂ ਦੇ ਪ੍ਰੋਟੀਨ ਐਬਸਟਰੈਕਟ ਆਦਿ ਦੀ ਫੈਕਟਰੀ ਪ੍ਰੋਸੈਸਿੰਗ ਦੀ ਮਦਦ ਨਾਲ ਤਿਆਰ ਕੀਤੇ ਜਾਂਦੇ ਹਨ।

3/5
ਨਕਲੀ ਮੀਟ ਦੀ ਮਾਰਕੀਟ ਤੇਜ਼ੀ ਨਾਲ ਵਧ ਰਹੀ : ਪੌਦੇ ਅਧਾਰਤ ਮੀਟ ਦੀ ਮਾਰਕੀਟ ਤੇਜ਼ੀ ਨਾਲ ਵਧ ਰਹੀ ਹੈ। ਸਾਲ 2025 ਤੱਕ ਇਸ ਦਾ ਬਾਜ਼ਾਰ 8.3 ਬਿਲੀਅਨ ਅਮਰੀਕੀ ਡਾਲਰ ਹੋਣ ਦਾ ਅਨੁਮਾਨ ਹੈ।

4/5
ਸ਼ਾਕਾਹਾਰੀ ਮੀਟ ਦੇ ਫਾਇਦੇ : ਜਾਨਵਰਾਂ ਦਾ ਮਾਸ ਹਜ਼ਮ ਕਰਨਾ ਔਖਾ ਹੁੰਦਾ ਹੈ। ਇਸ ਦੇ ਨਾਲ ਹੀ ਸ਼ਾਕਾਹਾਰੀ ਮੀਟ ਵਿੱਚ ਸੰਤ੍ਰਿਪਤ ਫੈਟ ਤੇ ਕੈਲੋਰੀ ਵੀ ਘੱਟ ਹੁੰਦੀ ਹੈ। ਇਨ੍ਹਾਂ 'ਚ ਐਂਟੀ-ਆਕਸੀਡੈਂਟ, ਵਿਟਾਮਿਨ, ਮਿਨਰਲਸ, ਫਾਈਬਰ ਹੁੰਦੇ ਹਨ।

5/5
ਮੋਟਾਪੇ, ਕੈਂਸਰ, ਦਿਲ ਦੀ ਬਿਮਾਰੀ ਤੋਂ ਪੀੜਤ ਲੋਕਾਂ ਲਈ ਇਹ ਇੱਕ ਵਧੀਆ ਵਿਕਲਪ ਹੈ। ਇਨ੍ਹਾਂ ਨਕਲੀ ਮੀਟ ਵਿੱਚ ਪ੍ਰੋਟੀਨ ਦੇ ਐਬਸਟਰੈਕਟ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਲਈ ਇਹ ਪ੍ਰੋਟੀਨ ਦੇ ਚੰਗੇ ਸ੍ਰੋਤ ਹਨ। ਇਹ ਉਹਨਾਂ ਲੋਕਾਂ ਲਈ ਇੱਕ ਵਧੀਆ ਵਿਕਲਪ ਹੈ ਜੋ ਜਾਨਵਰਾਂ ਨੂੰ ਪਿਆਰ ਕਰਦੇ ਹਨ, ਇੱਕ ਟਿਕਾਊ ਖੁਰਾਕ ਨੂੰ ਤਰਜੀਹ ਦਿੰਦੇ ਹਨ। ਮਾਹਿਰਾਂ ਅਨੁਸਾਰ ਨਕਲੀ ਮੀਟ ਵਿੱਚ ਸੋਡੀਅਮ ਦੀ ਮਾਤਰਾ ਜ਼ਿਆਦਾ ਹੁੰਦੀ ਹੈ। ਨਾਲ ਹੀ ਇਹ ਪ੍ਰੋਸੈਸਡ ਹੁੰਦੇ ਹਨ । ਇਸ ਲਈ ਇਨ੍ਹਾਂ ਦਾ ਕਦੇ-ਕਦਾਈਂ ਹੀ ਸੇਵਨ ਕਰਨਾ ਚਾਹੀਦਾ ਹੈ।

ਹੋਰ ਜਾਣੋ ਖੇਤੀਬਾੜੀ ਖ਼ਬਰਾਂ

View More
Advertisement
Advertisement
Advertisement

ਟਾਪ ਹੈਡਲਾਈਨ

Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ

Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?

Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...

Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Advertisement
ABP Premium

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ

ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ

Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !

IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ

Embed widget