ਪੜਚੋਲ ਕਰੋ
Onion Price: ਆਖ਼ਰ ਕਿਉਂ ਵਧ ਰਹੇ ਨੇ ਪਿਆਜ਼ ਦੇ ਭਾਅ ? ਸਮਝੋ ਵਪਾਰੀਆਂ ਦੀ ਚਾਲ...!
ਬਾਜ਼ਾਰ 'ਚ ਪਿਆਜ਼ ਦੀਆਂ ਕੀਮਤਾਂ 'ਚ 50 ਫੀਸਦੀ ਦਾ ਵਾਧਾ ਹੋਇਆ ਹੈ, ਜੋ ਕਿ 25 ਰੁਪਏ ਤੋਂ ਲੈ ਕੇ 50 ਰੁਪਏ ਪ੍ਰਤੀ ਕਿਲੋ ਤੱਕ ਪਹੁੰਚ ਗਈਆਂ ਹਨ। ਇਸ ਦਾ ਇੱਕ ਕਾਰਨ ਸਰਕਾਰ ਵੱਲੋਂ ਬਰਾਮਦ ਪਾਬੰਦੀਆਂ ਨੂੰ ਹਟਾਇਆ ਜਾਣਾ ਹੈ।
onion price
1/5

ਪਿਆਜ਼ ਦੀਆਂ ਕੀਮਤਾਂ 'ਤੇ ਕਾਬੂ ਪਾਉਣ ਲਈ ਸਰਕਾਰ ਦੁਆਰਾ ਦਸੰਬਰ 2023 ਵਿੱਚ ਲਗਾਈ ਗਈ ਬਰਾਮਦ ਪਾਬੰਦੀ ਨੂੰ ਇਸ ਵਿੱਤੀ ਸਾਲ ਦੀ ਸ਼ੁਰੂਆਤ ਵਿੱਚ ਹਟਾ ਲਿਆ ਗਿਆ ਸੀ।
2/5

ਪ੍ਰਚੂਨ ਬਾਜ਼ਾਰ 'ਚ ਪਿਆਜ਼ ਅਤੇ ਆਲੂ ਦੀਆਂ ਕੀਮਤਾਂ 'ਚ ਫਿਰ ਵਾਧਾ ਹੋਇਆ ਹੈ। ਪਿਆਜ਼ ਦੇ ਨਾਲ-ਨਾਲ ਆਲੂਆਂ ਦੀਆਂ ਕੀਮਤਾਂ ਵੀ ਵਧ ਰਹੀਆਂ ਹਨ। ਗਰਮੀ ਦੇ ਮੌਸਮ 'ਚ ਹਰੀਆਂ ਸਬਜ਼ੀਆਂ ਦੇ ਨਾਲ-ਨਾਲ ਆਲੂ-ਪਿਆਜ਼ ਦੀਆਂ ਕੀਮਤਾਂ 'ਚ ਵਾਧਾ ਆਮ ਲੋਕਾਂ ਲਈ ਪਰੇਸ਼ਾਨੀ ਦਾ ਕਾਰਨ ਬਣ ਰਿਹਾ ਹੈ।
Published at : 20 Jun 2024 03:38 PM (IST)
ਹੋਰ ਵੇਖੋ





















