ਪੜਚੋਲ ਕਰੋ

Paddy Procurement: ਕਰਨਾਲ 'ਚ ਅਜੇ ਵੀ ਸ਼ੁਰੂ ਨਹੀਂ ਹੋਈ ਝੋਨੇ ਦੀ ਖਰੀਦ, ਕਿਸਾਨ ਹੋ ਰਿਹਾ ਖੱਜਲ

4oct_karnal_kisan_mandi_(10)

1/9
ਹਰਿਆਣਾ ਦੇ ਕਰਨਾਲ 'ਚ ਝੋਨੇ ਦੀ ਖਰੀਦ ਨਾਹ ਸ਼ੁਰੂ ਹੋਣ ਕਰਕੇ ਕਿਸਾਨਾਂ ਨੇ ਸਵੇਰੇ ਦੋ ਘੰਟਿਆਂ ਤੱਕ ਹੰਗਾਮਾ ਕੀਤਾ।

2/9
ਕਿਸਾਨਾਂ ਨੇ ਨਵੀਂ ਅਨਾਜ ਮੰਡੀ ਦੇ ਗੇਟ ਨੂੰ ਰੱਸੀਆਂ ਨਾਲ ਬੰਦ ਕਰਕੇ ਨੈਸ਼ਨਲ ਹਾਈਵੇ ਦੀ ਸਰਵਿਸ ਰੋਡ ਨੂੰ ਜਾਮ ਕਰ ਦਿੱਤਾ।

3/9
ਇਸ ਦੇ ਨਾਲ ਹੀ ਇਸ ਦੌਰਾਨ ਕਿਸਾਨਾਂ ਨੇ ਚੇਤਾਵਨੀ ਦਿੱਤੀ ਕਿ ਜਦੋਂ ਤੱਕ ਝੋਨੇ ਦੀ ਖਰੀਦ ਨਹੀਂ ਕੀਤੀ ਜਾਂਦੀ, ਜਾਮ ਨਹੀਂ ਖੋਲ੍ਹਿਆ ਜਾਵੇਗਾ।

4/9
ਨਾਲ ਹੀ ਕਿਸਾਨਾਂ ਨੇ ਕਿਹਾ ਕਿ ਜੇਕਰ ਲੋੜ ਪਈ ਤਾਂ ਉਹ ਪੂਰਾ ਰਾਸ਼ਟਰੀ ਰਾਜ ਮਾਰਗ ਬੰਦ ਕਰ ਦੇਣਗੇ। ਇਸ ਬਾਰੇ ਜਾਣਕਾਰੀ ਮਿਲਣ 'ਤੇ ਟ੍ਰੈਫਿਕ ਪੁਲਿਸ ਹਰਕਤ ਵਿੱਚ ਆ ਗਈ।

5/9
ਕਿਸਾਨ ਹਰਜਿੰਦਰਾ ਨੇ ਕਿਹਾ- ਕੋਈ ਗੇਟ ਪਾਸ ਨਹੀਂ ਕੱਟ ਰਿਹਾ। ਸਰਕਾਰ ਦੇ ਪ੍ਰਬੰਧ ਪੂਰੇ ਨਹੀਂ ਹਨ। ਸਾਡੀ ਟਰਾਲੀ ਵਿੱਚ ਸੁੱਕਾ ਝੋਨਾ ਹੈ। ਜਦਕਿ ਪ੍ਰਸ਼ਾਸਨ ਨਮੀ ਦੱਸ ਰਿਹਾ ਹੈ। ਉਹ ਟਰੈਕਟਰ ਟਰਾਲੀਆਂ 'ਤੇ ਕਿਰਾਏ 'ਤੇ ਝੋਨਾ ਲਿਆਉਂਦੇ ਹਨ।

6/9
ਦੂਜੇ ਪਾਸੇ ਇਕ ਹੋਰ ਕਿਸਾਨ ਨੇ ਦੱਸਿਆ ਕਿ 30 ਸਤੰਬਰ ਨੂੰ ਉਹ ਝੋਨਾ ਲੈ ਕੇ ਪਹੁੰਚਿਆ ਸੀ। ਤਾਂ ਕਿ ਜਦੋਂ ਕਿਸੇ ਦੀ ਬੋਲੀ ਲਗਾਈ ਜਾਵੇ ਤਾਂ ਉਸਦਾ ਝੋਨਾ ਵਿਕ ਜਾਵੇਗਾ। ਅੱਜ ਮੰਡੀ ਵਿੱਚ ਝੋਨਾ ਪਏ ਨੂੰ ਪੰਜ ਦਿਨ ਹੋ ਗਏ ਹਨ ਅਤੇ ਉਸ ਦੀ ਫਸਲ ਖਰਾਬ ਹੋ ਰਹੀ ਹੈ।

7/9
ਇਸ ਦੇ ਨਾਲ ਹੀ ਦੂਜੇ ਕਿਸਾਨਾਂ ਨੇ ਦੱਸਿਆ ਕਿ ਉਹ 7 ਦਿਨਾਂ ਤੋਂ ਮੰਡੀ ਵਿੱਚ ਪਏ ਹਨ। ਅਕਸਰ ਖਰੀਦਦਾਰੀ ਦੇ ਸਮੇਂ ਨੂੰ ਬਦਲਣ ਕਰਕੇ ਉਹ ਖਡਲ ਖੁਆਰ ਹੋ ਰਹੇ ਹਨ।

8/9
ਕਿਸਾਨਾਂ ਨੇ ਅੰਦੋਲਨ ਕਰਕੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ ਸੀ। ਕਿਸੇ ਨਾ ਕਿਸੇ ਕਾਰਨ ਕਰਕੇ ਹੁਣ ਉਹ ਖਰੀਦ ਤੋਂ ਬੱਚਦੇ ਨਜ਼ਰ ਆ ਰਹੇ ਹਨ।

9/9
ਕਿਸਾਨਾਂ ਦਾ ਕਹਿਣਾ ਹੈ ਕਿ ਭਾਜਪਾ ਝੋਨਾ ਨਹੀਂ ਖਰੀਦਣਾ ਚਾਹੁੰਦੀ। ਮੰਡੀ ਵਿੱਚ ਕੋਈ ਏਜੰਸੀ ਜਾਂ ਸ਼ੈਲਰ ਵਾਲਾ ਨਹੀਂ ਆਇਆ। ਭਾਜਪਾ ਦਾ ਉਦੇਸ਼ ਕਿਸਾਨਾਂ ਨੂੰ ਮਾਰਨਾ ਹੈ।

ਹੋਰ ਜਾਣੋ ਖੇਤੀਬਾੜੀ ਖ਼ਬਰਾਂ

View More
Advertisement
Advertisement
Advertisement

ਟਾਪ ਹੈਡਲਾਈਨ

GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ

Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ

ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ

Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Advertisement
ABP Premium

ਵੀਡੀਓਜ਼

ਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਦੇ ਵੱਡੇ ਖੁਲਾਸੇਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਦੇਖੀ ਨਹੀਂ ਜਾ ਰਹੀਹੋਸ਼ਿਆਰਪੁਰ ਵੋਟਿੰਗ ਦਾ ਜਾਇਜਾ ਲੈਣ ਪਹੁੰਚੇ ਡੀ.ਸੀ. ਤੇ ਐਸ.ਐਸ.ਪੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ

ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ

Punjab News: ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ

Embed widget