ਪੜਚੋਲ ਕਰੋ
ਇਹ ਹੈ ਪਾਕਿਸਤਾਨ ਦੀ ਰਾਸ਼ਟਰੀ ਸਬਜ਼ੀ, ਭਾਰਤ ਵਿੱਚ ਵੀ ਕੀਤੀ ਜਾਂਦੀ ਹੈ ਬਹੁਤ ਪਸੰਦ
Pakistan National Vegetable: ਅੱਜ ਅਸੀਂ ਤੁਹਾਨੂੰ ਗੁਆਂਢੀ ਦੇਸ਼ ਪਾਕਿਸਤਾਨ ਦੀ ਰਾਸ਼ਟਰੀ ਸਬਜ਼ੀ ਬਾਰੇ ਦੱਸਾਂਗੇ, ਇਹ ਭਾਰਤ ਵਿੱਚ ਵੀ ਬਹੁਤ ਪਸੰਦ ਕੀਤੀ ਜਾਂਦੀ ਹੈ।
ਇਹ ਹੈ ਪਾਕਿਸਤਾਨ ਦੀ ਰਾਸ਼ਟਰੀ ਸਬਜ਼ੀ, ਭਾਰਤ ਵਿੱਚ ਵੀ ਕੀਤੀ ਜਾਂਦੀ ਹੈ ਬਹੁਤ ਪਸੰਦ
1/5

ਕੀ ਤੁਸੀਂ ਜਾਣਦੇ ਹੋ ਕਿ ਸਾਡੇ ਗੁਆਂਢੀ ਦੇਸ਼ ਪਾਕਿਸਤਾਨ ਦੀ ਰਾਸ਼ਟਰੀ ਸਬਜ਼ੀ ਕਿਹੜੀ ਹੈ? ਪਾਕਿਸਤਾਨ ਦੀ ਰਾਸ਼ਟਰੀ ਸਬਜ਼ੀ ਸਾਡੇ ਦੇਸ਼ ਵਿੱਚ ਵੀ ਵੱਡੀ ਗਿਣਤੀ ਵਿੱਚ ਲੋਕ ਪਸੰਦ ਕਰਦੇ ਹਨ। ਆਓ ਤੁਹਾਨੂੰ ਦੱਸਦੇ ਹਾਂ ਗੁਆਂਢੀ ਦੇਸ਼ ਪਾਕਿਸਤਾਨ ਦੀ ਰਾਸ਼ਟਰੀ ਸਬਜ਼ੀ ਬਾਰੇ...
2/5

ਪਾਕਿਸਤਾਨ 'ਚ ਪਿਛਲੇ ਕੁਝ ਸਾਲਾਂ 'ਚ ਮਹਿੰਗਾਈ ਆਪਣੇ ਸਿਖਰ 'ਤੇ ਪਹੁੰਚ ਗਈ ਹੈ। ਅਜਿਹੇ 'ਚ ਇੱਥੇ ਜ਼ਿੰਦਾ ਰਹਿਣਾ ਬਹੁਤ ਮੁਸ਼ਕਿਲ ਹੈ।
Published at : 09 Oct 2023 06:07 PM (IST)
Tags :
Agricultureਹੋਰ ਵੇਖੋ





















