ਪੜਚੋਲ ਕਰੋ

PM Kisan Yojana: ਕਿਸਾਨ ਯੋਜਨਾ ਦੀ 18ਵੀਂ ਕਿਸ਼ਤ ਲੈਣ ਲਈ ਤੁਹਾਨੂੰ ਕਰਨੇ ਪੈਣਗੇ ਇਹ ਤਿੰਨ ਕੰਮ

Kisan Yojana 18th Installment: ਕਿਸਾਨ ਯੋਜਨਾ ਦੀਆਂ 17 ਕਿਸ਼ਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ। ਹੁਣ ਕਿਸਾਨ 18ਵੀਂ ਕਿਸ਼ਤ ਦੀ ਉਡੀਕ ਕਰ ਰਹੇ ਹਨ। ਪਰ ਇਸ ਤੋਂ ਪਹਿਲਾਂ ਕਿਸਾਨਾਂ ਨੂੰ ਤਿੰਨ ਜ਼ਰੂਰੀ ਕੰਮ ਕਰਨੇ ਪੈਣਗੇ।

ਭਾਰਤ ਇੱਕ ਖੇਤੀ ਪ੍ਰਧਾਨ ਦੇਸ਼ ਹੈ। ਅੱਜ ਵੀ ਭਾਰਤ ਦੀ 50% ਤੋਂ ਵੱਧ ਆਬਾਦੀ ਖੇਤੀ 'ਤੇ ਨਿਰਭਰ ਹੈ। ਸਰਕਾਰ ਦੇਸ਼ ਦੇ ਕਿਸਾਨਾਂ ਲਈ ਕਈ ਸਕੀਮਾਂ ਲਿਆਉਂਦੀ ਹੈ।

1/5
ਕਿਸਾਨਾਂ ਨੂੰ ਸਿੱਧਾ ਆਰਥਿਕ ਲਾਭ ਪ੍ਰਦਾਨ ਕਰਨ ਲਈ, ਭਾਰਤ ਸਰਕਾਰ ਨੇ ਸਾਲ 2019 ਵਿੱਚ ਪ੍ਰਧਾਨ ਮੰਤਰੀ ਕ੍ਰਿਸ਼ੀ ਸਨਮਾਨ ਨਿਧੀ ਯੋਜਨਾ ਸ਼ੁਰੂ ਕੀਤੀ ਸੀ। ਇਸ ਯੋਜਨਾ ਦਾ ਨਾਮ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਹੈ। ਇਸ ਸਕੀਮ ਤਹਿਤ ਭਾਰਤ ਸਰਕਾਰ ਕਿਸਾਨਾਂ ਨੂੰ ਸਾਲਾਨਾ 6000 ਰੁਪਏ ਦਾ ਵਿੱਤੀ ਲਾਭ ਦਿੰਦੀ ਹੈ।

2/5
ਯੋਜਨਾ ਦੀਆਂ 17 ਕਿਸ਼ਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ। ਹੁਣ ਕਿਸਾਨ 18ਵੀਂ ਕਿਸ਼ਤ ਦੀ ਉਡੀਕ ਕਰ ਰਹੇ ਹਨ। ਪਰ ਇਸ ਤੋਂ ਪਹਿਲਾਂ ਕਿਸਾਨਾਂ ਨੂੰ ਤਿੰਨ ਜ਼ਰੂਰੀ ਕੰਮ ਕਰਨੇ ਪੈਣਗੇ। ਨਹੀਂ ਤਾਂ ਉਨ੍ਹਾਂ ਦੀ ਕਿਸ਼ਤ ਰੁੱਕ ਸਕਦੀ ਹੈ

3/5
ਉਹ ਸਾਰੇ ਕਿਸਾਨ ਜੋ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਲਾਭ ਲੈ ਰਹੇ ਹਨ। ਇਨ੍ਹਾਂ ਸਾਰਿਆਂ ਲਈ ਈ-ਕੇਵਾਈਸੀ ਕਰਵਾਉਣਾ ਬਹੁਤ ਜ਼ਰੂਰੀ ਹੈ। ਇਸ ਤੋਂ ਬਿਨਾਂ ਅਗਲੀ ਕਿਸ਼ਤ ਰੁਕ ਸਕਦੀ ਹੈ।

4/5
ਈ-ਕੇਵਾਈਸੀ ਦੇ ਨਾਲ ਹੀ, ਸਾਰੇ ਕਿਸਾਨਾਂ ਲਈ ਜ਼ਮੀਨ ਦੀ ਤਸਦੀਕ ਕਰਵਾਉਣੀ ਵੀ ਜ਼ਰੂਰੀ ਹੈ। ਸਰਕਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਮੀਨ ਦੀ ਤਸਦੀਕ ਕੀਤੇ ਬਿਨਾਂ ਕਿਸਾਨ ਇਸ ਸਕੀਮ ਦਾ ਲਾਭ ਨਹੀਂ ਲੈ ਸਕਣਗੇ।

5/5
ਇਸ ਲਈ ਆਖਰੀ ਅਤੇ ਸਭ ਤੋਂ ਮਹੱਤਵਪੂਰਨ ਕੰਮ ਆਧਾਰ ਕਾਰਡ ਨੂੰ ਬੈਂਕ ਖਾਤੇ ਨਾਲ ਲਿੰਕ ਕਰਨਾ ਹੈ। ਜਿਨ੍ਹਾਂ ਕਿਸਾਨਾਂ ਦਾ ਬੈਂਕ ਖਾਤਾ ਆਧਾਰ ਨਾਲ ਲਿੰਕ ਨਹੀਂ ਹੈ। ਉਨ੍ਹਾਂ ਨੂੰ ਸਕੀਮ ਤਹਿਤ ਮਿਲਣ ਵਾਲੇ ਲਾਭ ਅਟਕ ਸਕਦੇ ਹਨ।

ਹੋਰ ਜਾਣੋ ਖੇਤੀਬਾੜੀ ਖ਼ਬਰਾਂ

View More
Advertisement
Advertisement
Advertisement

ਟਾਪ ਹੈਡਲਾਈਨ

Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?

Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ

ABP Premium

ਵੀਡੀਓਜ਼

ਕਿਸਾਨ ਅੰਦੋਲਨ ਬਾਰੇ ਹਰਜੀਤ ਗਰੇਵਾਲ ਦਾ ਵੱਡਾ ਬਿਆਨਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਦੇ ਵੱਡੇ ਖੁਲਾਸੇਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਦੇਖੀ ਨਹੀਂ ਜਾ ਰਹੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ

ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ

Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ

Embed widget