ਪੜਚੋਲ ਕਰੋ

PM Kisan Yojana: ਇਸ ਦਿਨ ਜਾਰੀ ਹੋ ਸਕਦੀ ਹੈ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੀ 18ਵੀਂ ਕਿਸ਼ਤ, ਜਾਣੋ ਤਾਜ਼ਾ ਅਪਡੇਟ

PM Kisan Yojana: ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਹੁਣ ਤੱਕ ਕਿਸਾਨਾਂ ਨੂੰ 17 ਕਿਸ਼ਤਾਂ ਭੇਜੀਆਂ ਜਾ ਚੁੱਕੀਆਂ ਹਨ। ਕਿਸਾਨ ਹੁਣ 18ਵੀਂ ਕਿਸ਼ਤ ਦੀ ਉਡੀਕ ਕਰ ਰਹੇ ਹਨ

ਭਾਰਤ ਸਰਕਾਰ ਦੇਸ਼ ਦੇ ਲੋਕਾਂ ਲਈ ਕਈ ਯੋਜਨਾਵਾਂ ਚਲਾਉਂਦੀ ਹੈ। ਇਨ੍ਹਾਂ ਵਿੱਚੋਂ ਕਈ ਸਕੀਮਾਂ ਕਿਸਾਨਾਂ ਲਈ ਵੀ ਹਨ।

1/6
ਭਾਰਤ ਇੱਕ ਖੇਤੀ ਪ੍ਰਧਾਨ ਦੇਸ਼ ਹੈ ਅਤੇ ਭਾਰਤ ਸਰਕਾਰ ਕਿਸਾਨਾਂ ਦੇ ਹਿੱਤਾਂ ਦਾ ਵਿਸ਼ੇਸ਼ ਧਿਆਨ ਰੱਖਦੀ ਹੈ। ਇਸੇ ਲਈ ਸਰਕਾਰ ਸਮੇਂ-ਸਮੇਂ 'ਤੇ ਕਿਸਾਨਾਂ ਲਈ ਵੱਖ-ਵੱਖ ਸਕੀਮਾਂ ਲਿਆਉਂਦੀ ਹੈ।

2/6
ਸਾਲ 2019 ਵਿੱਚ, ਭਾਰਤ ਸਰਕਾਰ ਨੇ ਕਿਸਾਨਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ ਇੱਕ ਯੋਜਨਾ ਸ਼ੁਰੂ ਕੀਤੀ ਸੀ। ਇਸ ਯੋਜਨਾ ਦਾ ਨਾਂ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਸੀ।

3/6
ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੇ ਤਹਿਤ, ਭਾਰਤ ਸਰਕਾਰ ਲਾਭਪਾਤਰੀ ਕਿਸਾਨਾਂ ਨੂੰ 6,000 ਰੁਪਏ ਸਾਲਾਨਾ ਦਿੰਦੀ ਹੈ।

4/6
ਇਹ ਰਕਮ ਸਰਕਾਰ ਵੱਲੋਂ ਕਿਸਾਨਾਂ ਨੂੰ ਚਾਰ-ਚਾਰ ਮਹੀਨਿਆਂ ਦੇ ਅੰਤਰਾਲ 'ਤੇ 2000 ਰੁਪਏ ਦੀਆਂ ਕਿਸ਼ਤਾਂ ਵਿੱਚ ਭੇਜੀ ਜਾਂਦੀ ਹੈ। ਹੁਣ ਤੱਕ ਇਸ ਸਕੀਮ ਦੀਆਂ 17 ਕਿਸ਼ਤਾਂ ਭੇਜੀਆਂ ਜਾ ਚੁੱਕੀਆਂ ਹਨ।

5/6
ਹੁਣ ਸਾਰੇ ਲਾਭਪਾਤਰੀ ਕਿਸਾਨ ਸਕੀਮ ਦੀ 18ਵੀਂ ਕਿਸ਼ਤ ਦੀ ਉਡੀਕ ਕਰ ਰਹੇ ਹਨ। ਜਿਸ ਨੂੰ ਅਕਤੂਬਰ ਮਹੀਨੇ ਵਿੱਚ ਰਿਲੀਜ਼ ਕੀਤਾ ਜਾ ਸਕਦਾ ਹੈ।

6/6
ਤੁਹਾਨੂੰ ਦੱਸ ਦੇਈਏ ਕਿ ਇਸ ਯੋਜਨਾ ਦੀ 17ਵੀਂ ਕਿਸ਼ਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੁਲਾਈ ਮਹੀਨੇ ਵਿੱਚ ਜਾਰੀ ਕੀਤੀ ਸੀ। ਹੁਣ ਜੁਲਾਈ ਤੋਂ ਬਾਅਦ ਚੌਥਾ ਮਹੀਨਾ ਅਕਤੂਬਰ ਹੋਵੇਗਾ। ਅੰਦਾਜ਼ਾ ਹੈ ਕਿ ਅਕਤੂਬਰ ਦੇ ਪਹਿਲੇ ਹਫ਼ਤੇ ਕਿਸ਼ਤ ਜਾਰੀ ਕਰ ਦਿੱਤੀ ਜਾਵੇਗੀ।

ਹੋਰ ਜਾਣੋ ਖੇਤੀਬਾੜੀ ਖ਼ਬਰਾਂ

View More
Advertisement
Advertisement
Advertisement

ਟਾਪ ਹੈਡਲਾਈਨ

Champions Trophy 2025:  ਜੇ ਆਕੜਾਂ ਦਿਖਾਉਂਦਾ ਰਿਹਾ ਪਾਕਿਸਤਾਨ ਤਾਂ ਭਾਰਤ ਕਰ ਸਕਦਾ ਹੈ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ, ਜਾਣੋ ਕਿਵੇਂ ?

ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ

Ravneet Bittu: ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਹੱਕ 'ਚ ਡਟੇ ਰਵਨੀਤ ਬਿੱਟੂ, ਬੋਲੇ...ਕਿਸਾਨਾਂ ਦੀ ਜੇਬ 'ਚ ਕੁਝ ਪਾਉਣਾ ਪਵੇਗਾ

Gold Rate: ਸੋਨਾ ਹੋ ਰਿਹਾ ਸਸਤਾ ਅਤੇ ਚਾਂਦੀ ਵੀ 2300 ਰੁਪਏ ਆਈ ਹੇਠਾਂ, ਜਾਣੋ ਸੋਨਾ-ਚਾਂਦੀ ਦੇ ਲੇਟੇਸਟ ਰੇਟ
Gold Rate: ਸੋਨਾ ਹੋ ਰਿਹਾ ਸਸਤਾ ਅਤੇ ਚਾਂਦੀ ਵੀ 2300 ਰੁਪਏ ਆਈ ਹੇਠਾਂ, ਜਾਣੋ ਸੋਨਾ-ਚਾਂਦੀ ਦੇ ਲੇਟੇਸਟ ਰੇਟ
Advertisement
ABP Premium

ਵੀਡੀਓਜ਼

Sarpanch| Punjab 'ਚ ਪੰਚਾਂ ਦਾ ਸਹੁੰ ਚੁੱਕ ਸਮਾਗਮ ਤਹਿ! 19 ਨਵੰਬਰ ਨੂੰ ਸਾਰੇ ਪੰਚਾਂ ਨੂੰ ਚੁੱਕਵਾਈ ਜਾਵੇਗੀ ਸਹੁੰChandigradh Matter | ਚੰਡੀਗੜ੍ਹ 'ਚ ਹਰਿਆਣਾ ਵਿਧਾਨਸਭਾ ਨੂੰ ਥਾਂ ਦੇਣ ਦਾ ਮਾਮਲਾ ਭੱਖਿਆ! |Abp SanjhaMohali Murder | ਮੋਹਾਲੀ 'ਚ 17 ਸਾਲਾਂ ਨੌਜਵਾਨ ਦਾ ਬੇਰਹਿਮੀ ਨਾਲ ਕ+ਤਲ! |Crime Newsਕੀ ਰਾਜ ਬੱਬਰ ਤੋਂ ਪੈਂਦੀ ਸੀ ਆਰੀਆ ਬੱਬਰ ਨੂੰ ਕੁੱਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Champions Trophy 2025:  ਜੇ ਆਕੜਾਂ ਦਿਖਾਉਂਦਾ ਰਿਹਾ ਪਾਕਿਸਤਾਨ ਤਾਂ ਭਾਰਤ ਕਰ ਸਕਦਾ ਹੈ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ, ਜਾਣੋ ਕਿਵੇਂ ?
Champions Trophy 2025: ਜੇ ਆਕੜਾਂ ਦਿਖਾਉਂਦਾ ਰਿਹਾ ਪਾਕਿਸਤਾਨ ਤਾਂ ਭਾਰਤ ਕਰ ਸਕਦਾ ਹੈ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ, ਜਾਣੋ ਕਿਵੇਂ ?
ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ
ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ
Ravneet Bittu: ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਹੱਕ 'ਚ ਡਟੇ ਰਵਨੀਤ ਬਿੱਟੂ, ਬੋਲੇ...ਕਿਸਾਨਾਂ ਦੀ ਜੇਬ 'ਚ ਕੁਝ ਪਾਉਣਾ ਪਵੇਗਾ
Ravneet Bittu: ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਹੱਕ 'ਚ ਡਟੇ ਰਵਨੀਤ ਬਿੱਟੂ, ਬੋਲੇ...ਕਿਸਾਨਾਂ ਦੀ ਜੇਬ 'ਚ ਕੁਝ ਪਾਉਣਾ ਪਵੇਗਾ
Gold Rate: ਸੋਨਾ ਹੋ ਰਿਹਾ ਸਸਤਾ ਅਤੇ ਚਾਂਦੀ ਵੀ 2300 ਰੁਪਏ ਆਈ ਹੇਠਾਂ, ਜਾਣੋ ਸੋਨਾ-ਚਾਂਦੀ ਦੇ ਲੇਟੇਸਟ ਰੇਟ
Gold Rate: ਸੋਨਾ ਹੋ ਰਿਹਾ ਸਸਤਾ ਅਤੇ ਚਾਂਦੀ ਵੀ 2300 ਰੁਪਏ ਆਈ ਹੇਠਾਂ, ਜਾਣੋ ਸੋਨਾ-ਚਾਂਦੀ ਦੇ ਲੇਟੇਸਟ ਰੇਟ
ਪਹਿਲਾਂ ਟੇਪ ਨਾਲ ਬੰਨ੍ਹਿਆ ਫਿਰ ਬੈਟ ਨਾਲ ਕੁੱਟ ਕੇ ਤੋੜੀਆਂ 25 ਹੱਡੀਆਂ, ਪਿਓ ਨੇ ਆਪਣੀ ਧੀ ਦਾ ਬੇਰਹਿਮੀ ਨਾਲ ਕੀਤਾ ਕ*ਤ*ਲ

ਸ੍ਰੀ ਗੁਰੂ ਨਾਨਕ ਦੇਵ ਜੀ ਦਾ 555ਵਾਂ ਪ੍ਰਕਾਸ਼ ਦਿਹਾੜਾ ਅੱਜ, ਦਰਬਾਰ ਸਾਹਿਬ ਸਜਾਏ ਗਏ ਜਲੋ, ਰਾਤ ਨੂੰ ਹੋਵੇਗੀ ਆਤਿਸ਼ਬਾਜ਼ੀ

Guru Nanak Jayanti 2024: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਅੱਜ, ਜਾਣੋ ਇਸ ਦਿਨ ਦਾ ਮਹੱਤਵ ਅਤੇ ਉਦੇਸ਼

ਗਲੇ 'ਚ ਖਰਾਸ਼ ਹੋਣ 'ਤੇ ਹੋ ਸਕਦੀਆਂ ਆਹ ਗੰਭੀਰ ਬਿਮਾਰੀਆਂ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼, ਨਹੀਂ ਤਾਂ...

Embed widget