ਪੜਚੋਲ ਕਰੋ
PM Kisan Yojana: ਇਨ੍ਹਾਂ ਕਿਸਾਨਾਂ ਦੇ ਖਾਤਿਆਂ 'ਚ ਆਉਣ ਦੀ ਬਜਾਏ ਕੱਟ ਜਾਣਗੇ ਪੈਸੇ, ਤੁਰੰਤ ਚੈੱਕ ਕਰੋ ਯੋਜਨਾ ਦੇ ਨਿਯਮ
PM Kisan Yojana: ਦੇਸ਼ ਭਰ ਦੇ ਕਰੋੜਾਂ ਕਿਸਾਨ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੀ ਅਗਲੀ ਕਿਸ਼ਤ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ, ਹਾਲਾਂਕਿ ਇਸ ਵਾਰ ਹਰ ਕਿਸਾਨ ਦੇ ਖਾਤੇ ਵਿੱਚ ਇਹ ਰਕਮ ਨਹੀਂ ਆਵੇਗੀ।
PM Kisan Yojana
1/7

ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੀ ਅਗਲੀ ਯਾਨੀ 19ਵੀਂ ਕਿਸ਼ਤ ਜਾਰੀ ਹੋਣ ਵਾਲੀ ਹੈ, ਕਿਹਾ ਜਾ ਰਿਹਾ ਹੈ ਕਿ ਇਹ ਕਿਸ਼ਤ ਇਸ ਮਹੀਨੇ ਦੇ ਅੰਤ ਤੱਕ ਕਿਸਾਨਾਂ ਦੇ ਖਾਤੇ ਵਿੱਚ ਆ ਸਕਦੀ ਹੈ। ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੇ ਤਹਿਤ ਕੇਂਦਰ ਸਰਕਾਰ ਹਰ ਸਾਲ ਕਿਸਾਨਾਂ ਨੂੰ 6,000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਇਹ ਪੈਸਾ ਇੱਕ ਸਾਲ ਵਿੱਚ ਤਿੰਨ ਕਿਸ਼ਤਾਂ ਵਿੱਚ ਦਿੱਤਾ ਜਾਂਦਾ ਹੈ, ਯਾਨੀ ਹਰੇਕ ਕਿਸ਼ਤ ਦੋ ਹਜ਼ਾਰ ਰੁਪਏ ਦੀ ਹੁੰਦੀ ਹੈ।
2/7

ਹੁਣ ਦੇਸ਼ ਭਰ ਦੇ ਕਰੋੜਾਂ ਕਿਸਾਨ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੀ ਅਗਲੀ ਕਿਸ਼ਤ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ, ਹਾਲਾਂਕਿ ਇਸ ਵਾਰ ਇਹ ਰਕਮ ਹਰ ਕਿਸਾਨ ਦੇ ਖਾਤੇ ਵਿੱਚ ਨਹੀਂ ਆਵੇਗੀ, ਕੁਝ ਕਿਸਾਨ ਅਜਿਹੇ ਹੋਣਗੇ ਜਿਨ੍ਹਾਂ ਨੂੰ ਸਰਕਾਰ ਨੂੰ ਪੈਸੇ ਵਾਪਸ ਕਰਨੇ ਪੈਣਗੇ।
Published at : 23 Jan 2025 02:14 PM (IST)
ਹੋਰ ਵੇਖੋ




















