ਪੜਚੋਲ ਕਰੋ

ਟਰੈਕਟਰ ਖਰੀਦਣ ਤੋਂ ਪਹਿਲਾਂ ਜਾਣੋ ਭਾਰਤ 'ਚ ਕਿਹੜਾ ਸਭ ਤੋਂ ਦਮਦਾਰ ਟਰੈਕਟਰ

1/4
ਜੌਨ ਡੀਅਰ 6120 ਬੀ (John Deere 6120B) ਜੌਨ ਡੀਅਰ 6120 ਬੀ ਭਾਰਤ ਵਿੱਚ ਸਭ ਤੋਂ ਸ਼ਕਤੀਸ਼ਾਲੀ ਟਰੈਕਟਰਾਂ ਵਿੱਚੋਂ ਇੱਕ ਹੈ, ਜਿਸ ਵਿੱਚ 120 HP ਅਤੇ 4 ਸਿਲੰਡਰ ਵਾਲਾ ਟਰਬੋ ਚਾਰਜਡ ਹਾਈ ਪ੍ਰੈਸ਼ਰ ਦਾ ਇੰਜਣ, ਇਸ ਟਰੈਕਟਰ ਨੂੰ ਖੇਤਾਂ ਵਿੱਚ ਹੋਰ ਬਿਹਤਰ ਬਣਾਉਂਦਾ ਹੈ। ਟਰੈਕਟਰ ਨਵੇਂ ਪਾਵਰਟੈਕ ਇੰਜਣ ਨਾਲ ਲੈਸ ਹੈ ਜੋ ਇਸ ਨੂੰ ਇੱਕ ਮਜ਼ਬੂਤ ਵਿਕਲਪ ਬਣਾਉਂਦਾ ਹੈ।

2/4
ਨਿਊ ਹੌਲੈਂਡ ਟੀਡੀ 5.90(New Holland TD 5.90) ਭਾਰਤ ਵਿੱਚ ਨਿਊ ਹੌਲੈਂਡ ਟੀਡੀ 5.90 ਟਰੈਕਟਰਾਂ ਦੀ ਲੜੀ ਵਿਸ਼ੇਸ਼ ਤੌਰ 'ਤੇ ਬੇਹਤਰ ਪਾਵਰ ਦੀ ਵਰਤੋਂ ਲਈ ਬਣਾਈ ਗਈ ਹੈ। ਜਿਸ ਵਿੱਚ 70 ਤੋਂ 90 ਦੇ ਵਿਚਕਾਰ ਐਚਪੀ ਹੈ। ਟੀਡੀ 5.90 ਇੱਕ 90 ਐਚਪੀ ਟਰੈਕਟਰ ਹੈ ਜਿਸ ਵਿੱਚ ਸਫ਼ਰ ਤੇ ਕਾਰਜ ਨੂੰ ਸੁਹਾਵਣਾ ਬਣਾਉਣ ਲਈ ਨਵੀਨਤਮ ਵਿਸ਼ੇਸ਼ਤਾਵਾਂ ਤੇ ਗਤੀ ਦੀ ਇੱਕ ਵਿਸ਼ਾਲ ਸ਼੍ਰੇਣੀ ਹੈ। ਇਸ ਦਾ ਸ਼ਕਤੀਸ਼ਾਲੀ ਇੰਜਣ ਫੋਰ ਵ੍ਹੀਲ ਡਰਾਈਵ ਨਾਲ ਇਸ ਟਰੈਕਟਰ ਨੂੰ ਭਾਰਤ ਦਾ ਸਭ ਤੋਂ ਸ਼ਕਤੀਸ਼ਾਲੀ ਟਰੈਕਟਰ ਬਣਾਉਂਦਾ ਹੈ।

3/4
ਮੈਸੀ 2635 ਫੋਰ ਵ੍ਹੀਲ ਡਰਾਈਵ (Massey 2635 4WD) ਮੈਸੀ 2635 ਫੋਰ ਵ੍ਹੀਲ ਡਰਾਈਵ ਇੱਕ 75 HP ਵਾਲਾ ਟਰੈਕਟਰ ਹੈ ਤੇ ਭਾਰਤ ਵਿੱਚ ਸਭ ਤੋਂ ਵੱਧ ਸਮਰੱਥ ਟਰੈਕਟਰਾਂ ਵਿੱਚੋਂ ਇੱਕ ਹੈ। ਇਸ ਦਾ ਸ਼ਕਤੀਸ਼ਾਲੀ ਇੰਜਣ ਫੋਰ ਵ੍ਹੀਲ ਡਰਾਈਵ ਦੇ ਨਾਲ ਇਸ ਟਰੈਕਟਰ ਦੇ ਸਾਰੇ ਵਿਕਰੀ ਰਿਕਾਰਡ ਤੋੜ ਦਿੰਦਾ ਹੈ। ਇਸ ਲਈ ਇਹ ਟਰੈਕਟਰ ਭਾਰਤ ਵਿੱਚ ਸਭ ਤੋਂ ਸ਼ਕਤੀਸ਼ਾਲੀ ਟਰੈਕਟਰਾਂ ਵਿੱਚੋਂ ਇੱਕ ਹੈ।

4/4
ਸੋਨਾਲੀਕਾ ਵਰਲਡ ਟ੍ਰੈਕ 90 (Sonalika WorldTrac 90) ਸੋਨਾਲੀਕਾ ਵਰਲਡ ਟ੍ਰੈਕ 90 ਭਾਰਤ ਵਿੱਚ ਸਭ ਤੋਂ ਸ਼ਕਤੀਸ਼ਾਲੀ ਟਰੈਕਟਰਾਂ ਦੇ ਖੇਤਰ ਵਿੱਚੋਂ ਇੱਕ ਹੈ। 90 ਐਚਪੀ ਇੰਜਨ ਅਤੇ 4 ਸਿਲੰਡਰਾਂ ਨਾਲ ਇਹ ਟਰੈਕਟਰ ਔਖੇ ਕਾਰਜਾਂ ਨੂੰ ਵੀ ਸੰਭਾਲਣ ਦੇ ਸਮਰੱਥ ਹੈ। ਇਹ ਟਰੈਕਟਰ ਇੰਟਰਨੈਸ਼ਨਲ ਟਰੈਕਟਰ ਲਿਮਟਿਡ ਦੇ ਘਰ ਤੋਂ ਹੈ ਜਿਸ ਦੀ ਭਰੋਸੇਯੋਗਤਾ ਤੇ ਨਿਰਭਰਤਾ ਦੀ ਸਥਿਤੀ ਕਿਸੇ ਹੋਰ ਟਰੈਕਟਰ ਕੋਲ ਨਹੀਂ ਹੈ।

ਹੋਰ ਜਾਣੋ ਖੇਤੀਬਾੜੀ ਖ਼ਬਰਾਂ

View More
Advertisement
Advertisement
Advertisement

ਟਾਪ ਹੈਡਲਾਈਨ

Holiday 2025: ਲਓ ਜੀ ਆ ਗਈ ਛੁੱਟੀਆਂ ਦੀ ਪੂਰੀ ਲਿਸਟ! ਪੜ੍ਹੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ, ਦਫਤਰ ਅਤੇ ਬੈਂਕ

ਨਵੇਂ ਸਾਲ 'ਤੇ ਮੋਦੀ ਸਰਕਾਰ ਦਾ ਵੱਡਾ ਤੋਹਫਾ, ਇਨ੍ਹਾਂ 5 ਸੂਬਿਆਂ ਦੇ ਕਿਸਾਨਾਂ ਨੂੰ ਮਿਲੇਗਾ ਫਾਇਦਾ

Punjab News: ਪਟਿਆਲਾ ਤੇ ਧਰਮਕੋਟ ਦੇ 8-8 ਵਾਰਡਾਂ 'ਚ ਨਹੀਂ ਹੋਣਗੀਆਂ ਚੋਣਾਂ,ਨਾਮਜ਼ਦਗੀ ਭਰਨ ਵੇਲੇ ਪਾੜੇ ਗਏ ਸੀ ਕਾਗ਼ਜ਼, 4 ਪੁਲਿਸ ਮੁਲਾਜ਼ਮਾਂ ਖ਼ਿਲਾਫ਼ FIR ਦਰਜ

SA vs PAK T20: ਦੱਖਣੀ ਅਫਰੀਕਾ ਬੋਰਡ ਨੇ ਕੀਤਾ ਕਮਾਲ ! ਦਰਸ਼ਕਾਂ ਨੂੰ ਵਾਪਸ ਮਿਲਣਗੇ ਟਿਕਟ ਦੇ ਪੈਸੇ, ਜਾਣੋ ਕਿਉਂ ਲਿਆ  ਫੈਸਲਾ ?

ABP Premium

ਵੀਡੀਓਜ਼

ਦੋਸਾਝਾਂਵਾਲਾ ਪੁੱਜਿਆ ਮੁੰਬਈ , ਅੱਜ ਨੀ ਰੁੱਕਦਾ ਦਿਲਜੀਤ ਦਾ ਧਮਾਲਦਿਲਜੀਤ ਦੇ ਲਿਬਾਸ 'ਚ ਡੱਬਾਵਾਲੇ , ਪੰਜਾਬੀ ਹਰ ਪਾਸੇ ਛਾਅ ਗਏ ਓਏਦਿਲਜੀਤ ਦਾ ਦੀਵਾਨਾ ਹੈ ਵਰੁਣ ਧਵਨ , ਮਾਣ ਹੈ ਸਾਨੂੰ ਦਿਲਜੀਤ ਦੋਸਾਂਝ ਤੇਦਿਲਜੀਤ ਦੋਸਾਂਝ ਦੀ ਸ਼ੋਅ ਮਗਰ ਪ੍ਰਸ਼ਾਸਨ , ਚੰਡੀਗੜ੍ਹ ਸ਼ੋਅ ਤੇ ਛਿੜੀ ਨਵੀਂ ਬਹਿਸ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Holiday 2025: ਲਓ ਜੀ ਆ ਗਈ ਛੁੱਟੀਆਂ ਦੀ ਪੂਰੀ ਲਿਸਟ! ਪੜ੍ਹੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ, ਦਫਤਰ ਅਤੇ ਬੈਂਕ
Holiday 2025: ਲਓ ਜੀ ਆ ਗਈ ਛੁੱਟੀਆਂ ਦੀ ਪੂਰੀ ਲਿਸਟ! ਪੜ੍ਹੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ, ਦਫਤਰ ਅਤੇ ਬੈਂਕ
ਨਵੇਂ ਸਾਲ 'ਤੇ ਮੋਦੀ ਸਰਕਾਰ ਦਾ ਵੱਡਾ ਤੋਹਫਾ, ਇਨ੍ਹਾਂ 5 ਸੂਬਿਆਂ ਦੇ ਕਿਸਾਨਾਂ ਨੂੰ ਮਿਲੇਗਾ ਫਾਇਦਾ
ਨਵੇਂ ਸਾਲ 'ਤੇ ਮੋਦੀ ਸਰਕਾਰ ਦਾ ਵੱਡਾ ਤੋਹਫਾ, ਇਨ੍ਹਾਂ 5 ਸੂਬਿਆਂ ਦੇ ਕਿਸਾਨਾਂ ਨੂੰ ਮਿਲੇਗਾ ਫਾਇਦਾ
Punjab News: ਪਟਿਆਲਾ ਤੇ ਧਰਮਕੋਟ ਦੇ 8-8 ਵਾਰਡਾਂ 'ਚ ਨਹੀਂ ਹੋਣਗੀਆਂ ਚੋਣਾਂ,ਨਾਮਜ਼ਦਗੀ ਭਰਨ ਵੇਲੇ ਪਾੜੇ ਗਏ ਸੀ ਕਾਗ਼ਜ਼, 4 ਪੁਲਿਸ ਮੁਲਾਜ਼ਮਾਂ ਖ਼ਿਲਾਫ਼ FIR ਦਰਜ
Punjab News: ਪਟਿਆਲਾ ਤੇ ਧਰਮਕੋਟ ਦੇ 8-8 ਵਾਰਡਾਂ 'ਚ ਨਹੀਂ ਹੋਣਗੀਆਂ ਚੋਣਾਂ,ਨਾਮਜ਼ਦਗੀ ਭਰਨ ਵੇਲੇ ਪਾੜੇ ਗਏ ਸੀ ਕਾਗ਼ਜ਼, 4 ਪੁਲਿਸ ਮੁਲਾਜ਼ਮਾਂ ਖ਼ਿਲਾਫ਼ FIR ਦਰਜ
SA vs PAK T20: ਦੱਖਣੀ ਅਫਰੀਕਾ ਬੋਰਡ ਨੇ ਕੀਤਾ ਕਮਾਲ ! ਦਰਸ਼ਕਾਂ ਨੂੰ ਵਾਪਸ ਮਿਲਣਗੇ ਟਿਕਟ ਦੇ ਪੈਸੇ, ਜਾਣੋ ਕਿਉਂ ਲਿਆ  ਫੈਸਲਾ ?
SA vs PAK T20: ਦੱਖਣੀ ਅਫਰੀਕਾ ਬੋਰਡ ਨੇ ਕੀਤਾ ਕਮਾਲ ! ਦਰਸ਼ਕਾਂ ਨੂੰ ਵਾਪਸ ਮਿਲਣਗੇ ਟਿਕਟ ਦੇ ਪੈਸੇ, ਜਾਣੋ ਕਿਉਂ ਲਿਆ ਫੈਸਲਾ ?
ਮੋਟਰਸਾਈਕਲ ਹੋਵੇ ਜਾਂ ਕਾਰ, ਕਦੇ ਵੀ ਟੈਂਕੀ ਨਾ ਕਰਵਾਓ ਫੁੱਲ, ਹੋ ਸਕਦੈ ਵੱਡਾ ਹਾਦਸਾ, ਜਾਣੋ ਵਜ੍ਹਾ

ਕ੍ਰਿਸਮਸ ਤੋਂ ਠੀਕ ਪਹਿਲਾਂ ਧਰਤੀ 'ਤੇ ਮੱਚੇਗੀ ਤਬਾਹੀ! ਜਾਣੋ ਕੀ ਹੈ ਪ੍ਰਿਥਵੀ ਦੇ ਨੇੜਿਓਂ ਲੰਘ ਰਿਹਾ ਇਹ ਵੱਡਾ ਖ਼ਤਰਾ

Punjab News: ਭਾਰਤ ਭੂਸ਼ਣ ਆਸ਼ੂ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਹਾਈਕੋਰਟ ਤੋਂ ਮਿਲੀ ਜ਼ਮਾਨਤ, FIR ਰੱਦ ਕਰਨ ਦੇ ਹੁਕਮ

Giani Harpreet Singh: ਗਿਆਨੀ ਹਰਪ੍ਰੀਤ ਸਿੰਘ ਖਿਲਾਫ ਐਕਸ਼ਨ ਮਗਰੋਂ ਪੰਥਕ ਧਿਰਾਂ ਅੰਦਰ ਭੂਚਾਲ, ਤਖ਼ਤ ਸ੍ਰੀ ਦਮਦਮਾ ਸਾਹਿਬ ’ਤੇ ਵੱਡਾ ਇਕੱਠ ਬੁਲਾਉਣ ਦਾ ਐਲਾਨ

Embed widget