ਪੜਚੋਲ ਕਰੋ
Agriculture: ਖੇਤੀ ਦੇ ਨਾਲ-ਨਾਲ ਕਿਸਾਨ ਸ਼ੁਰੂ ਕਰ ਸਕਦੇ ਇਹ ਕੰਮ, ਹੋਵੇਗਾ ਮੁਨਾਫ਼ਾ
Profitable Business: ਖੇਤੀ ਦੇ ਨਾਲ-ਨਾਲ ਕਿਸਾਨ ਕਾਰੋਬਾਰ ਵੀ ਸ਼ੁਰੂ ਕਰ ਸਕਦੇ ਹਨ। ਇਸ ਉਪਰਾਲੇ ਨਾਲ ਪਿੰਡ ਦੇ ਹੋਰ ਲੋਕਾਂ ਨੂੰ ਵੀ ਰੁਜ਼ਗਾਰ ਮਿਲੇਗਾ।
profitable business
1/7

ਖੇਤੀ ਦੇ ਨਾਲ-ਨਾਲ ਕਿਸਾਨ ਕਰਨ ਇਹ ਕੰਮ
2/7

ਭਾਰਤ ਦੀ ਜ਼ਿਆਦਾਤਰ ਆਬਾਦੀ ਖੇਤੀ 'ਤੇ ਨਿਰਭਰ ਹੈ, ਕਿਉਂਕਿ ਦੇਸ਼ ਖੇਤੀ ਪ੍ਰਧਾਨ ਹੈ। ਪੇਂਡੂ ਆਰਥਿਕਤਾ ਨੂੰ ਬਚਾਉਣ ਵਿੱਚ ਕਿਸਾਨਾਂ ਦਾ ਅਹਿਮ ਯੋਗਦਾਨ ਹੈ, ਇਸ ਲਈ ਦੇਸ਼ ਭਰ ਦੇ ਕਿਸਾਨਾਂ ਨੂੰ ਸਕੀਮਾਂ ਨਾਲ ਜੋੜਿਆ ਜਾਂਦਾ ਹੈ ਤਾਂ ਜੋ ਖਰਚੇ ਘਟਾਏ ਜਾ ਸਕਣ ਅਤੇ ਕਿਸਾਨ ਵੱਧ ਤੋਂ ਵੱਧ ਮੁਨਾਫਾ ਲੈ ਸਕਣ।
Published at : 27 Jan 2024 07:56 PM (IST)
ਹੋਰ ਵੇਖੋ



















