ਕਿਸਾਨਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਲੇਬਰ ਦਾ ਪ੍ਰਬੰਧ ਕਰਕੇ ਦਿੱਤਾ ਜਾਵੇ ਤਾਂ ਜੋ ਝੋਨੇ ਦੀ ਬਿਜਾਈ ਸਮੇਂ ਤੇ ਹੋ ਸਕੇ।