ਪਰਵਾਸੀ ਮਜ਼ਦੂਰਾਂ ਦੀ ਘਾਟ ਦਾ ਕਿਸਾਨਾਂ ਨੇ ਲੱਭਿਆ ਹੱਲ, ਇੰਝ ਹੋਣ ਲੱਗੀ ਝੋਨੇ ਦੀ ਬਿਜਾਈ
ਕਿਸਾਨਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਲੇਬਰ ਦਾ ਪ੍ਰਬੰਧ ਕਰਕੇ ਦਿੱਤਾ ਜਾਵੇ ਤਾਂ ਜੋ ਝੋਨੇ ਦੀ ਬਿਜਾਈ ਸਮੇਂ ਤੇ ਹੋ ਸਕੇ।
Download ABP Live App and Watch All Latest Videos
View In Appਇਸ ਨਾਲ ਕਿਸਾਨਾਂ ਨੂੰ ਪੰਜਾਬੀ ਲੇਬਰ ਤੋਂ ਕੰਮ ਲੈਣਾ ਬਹੁਤ ਮਹਿੰਗਾ ਪੈ ਰਿਹਾ ਹੈ।
ਕਿਸਾਨਾਂ ਮੁਤਾਬਕ ਪੰਜਾਬੀ ਲੇਬਰ ਪਰਵਾਸੀ ਲੇਬਰ ਦੇ ਮੁਕਾਬਲੇ ਝੋਨੇ ਦੀ ਬਿਜਾਈ ਦਾ ਦੁੱਗਣਾ ਰੇਟ ਮੰਗ ਰਹੀ ਹੈ।
ਹੁਣ ਵੱਡਾ ਸਵਾਲ ਇਹ ਹੈ ਕਿ ਜੇਕਰ ਝੋਨੇ ਦੀ ਸਿੱਧੀ ਬਿਜਾਈ ਸਫ਼ਲ ਨਾ ਹੋਈ ਤਾਂ ਕਿਸਾਨ ਫਿਰ ਤੋਂ ਕਰਜ਼ੇ ਹੇਠ ਆ ਸਕਦਾ ਹੈ।
ਝੋਨੇ ਦੀ ਸਿੱਧੀ ਬਿਜਾਈ ਨੂੰ ਲੈ ਕੇ ਕਿਸਾਨ ਚਿੰਤਾ 'ਚ ਹਨ ਕਿਉਂਕਿ ਇਸ ਤੋਂ ਪਹਿਲਾਂ ਝੋਨੇ ਦੀ ਫ਼ਸਲ ਦੀ ਸਿੱਧੀ ਬਿਜਾਈ ਕਦੇ ਵੀ ਕਾਮਯਾਬ ਨਹੀਂ ਹੋਈ।
ਪੰਜਾਬ ਵਿੱਚ ਕਿਸਾਨਾਂ ਨੂੰ ਹੁਣ ਝੋਨੇ ਦੀ ਫ਼ਸਲ ਦੀ ਬਿਜਾਈ ਲਈ ਪਰਵਾਸੀ ਮਜ਼ਦੂਰਾਂ ਦੀ ਕਮੀ ਰੜਕ ਰਹੀ ਹੈ। ਕੋਰੋਨਾ ਵਾਇਰਸ ਦੇ ਚੱਲਦਿਆਂ ਪਰਵਾਸੀ ਮਜ਼ਦੂਰ ਪੰਜਾਬ ਨੂੰ ਛੱਡ ਕੇ ਆਪਣੇ ਸੂਬੇ ਯੂਪੀ-ਬਿਹਾਰ ਚਲੇ ਗਏ ਹਨ। ਇਸ ਕਾਰਨ ਹੁਣ ਕਿਸਾਨਾਂ ਨੂੰ ਖੇਤਾਂ 'ਚ ਖੁਦ ਹੀ ਝੋਨੇ ਦੀ ਫ਼ਸਲ ਦੀ ਬਿਜਾਈ ਕਰਨੀ ਪੈ ਰਹੀ ਹੈ। ਇਸ ਕਾਰਨ ਕਿਸਾਨਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
- - - - - - - - - Advertisement - - - - - - - - -