ਪੜਚੋਲ ਕਰੋ

PM Kisan Yojana ਦੇ ਇਨ੍ਹਾਂ ਕਿਸਾਨਾਂ ਨੂੰ ਨਹੀਂ ਮਿਲੇਗੀ ਅਗਲੀ ਕਿਸਤ, ਜਾਣੋ ਕੀ ਹੈ ਵੱਡੀ ਵਜ੍ਹਾ

PM Kisan Yojana 13th Installment: ਪ੍ਰਧਾਨ ਮੰਤਰੀ ਕਿਸਾਨ ਯੋਜਨਾ ਤਹਿਤ ਨਵੀਂ ਜਾਣਕਾਰੀ ਸਾਹਮਣੇ ਆਈ ਹੈ, ਕੁਝ ਕਿਸਾਨਾਂ ਨੂੰ ਇਸ ਯੋਜਨਾ ਤਹਿਤ 13ਵੀਂ ਕਿਸ਼ਤ ਦਾ ਲਾਭ ਨਹੀਂ ਦਿੱਤਾ ਜਾਵੇਗਾ।

ਕਿਸਾਨ ਯੋਜਨਾ

1/5
PM Kisan Samman Nidhi Yojana: ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਕਿਸਾਨਾਂ ਨੂੰ ਹਰ ਚਾਰ ਮਹੀਨੇ ਬਾਅਦ 2000 ਰੁਪਏ ਦੀ ਕਿਸ਼ਤ ਜਾਰੀ ਕੀਤੀ ਜਾਂਦੀ ਹੈ, ਹਰ ਸਾਲ 6 ਹਜ਼ਾਰ ਰੁਪਏ ਦੀ ਰਾਸ਼ੀ ਦਿੱਤੀ ਜਾਂਦੀ ਹੈ। ਕੇਂਦਰ ਸਰਕਾਰ ਵੱਲੋਂ ਇਸ ਯੋਜਨਾ ਤਹਿਤ ਹੁਣ ਤੱਕ ਹਰ ਯੋਗ ਕਿਸਾਨ ਨੂੰ 12ਵੀਂ ਕਿਸ਼ਤ ਦਿੱਤੀ ਜਾ ਚੁੱਕੀ ਹੈ ਅਤੇ ਹੁਣ 13ਵੀਂ ਕਿਸ਼ਤ (PM Kisan Scheme 13th Installment) ਜਾਰੀ ਹੋਣ ਵਾਲੀ ਹੈ।

2/5
ਜੇ ਤੁਸੀਂ ਇਸ ਯੋਜਨਾ ਦੇ ਤਹਿਤ ਯੋਗ ਹੋ ਅਤੇ ਫਿਰ ਵੀ ਤੁਹਾਨੂੰ ਇਸਦਾ ਲਾਭ ਨਹੀਂ ਮਿਲ ਰਿਹਾ ਹੈ, ਤਾਂ ਤੁਹਾਨੂੰ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੀ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰਨਾ ਹੋਵੇਗਾ। ਰਜਿਸਟਰ ਕਰਨ ਤੋਂ ਬਾਅਦ, ਤੁਹਾਨੂੰ ਇਸ ਸਕੀਮ ਦਾ ਲਾਭ ਵੀ ਦਿੱਤਾ ਜਾਵੇਗਾ। ਹਾਲਾਂਕਿ ਇਹ ਸਕੀਮ ਸਾਰੇ ਕਿਸਾਨਾਂ ਨੂੰ ਨਹੀਂ ਦਿੱਤੀ ਜਾਂਦੀ। ਬਿਹਾਰ ਖੇਤੀਬਾੜੀ ਵਿਭਾਗ ਦੀ ਵੈੱਬਸਾਈਟ ਮੁਤਾਬਕ ਕੁਝ ਕਿਸਾਨ ਅਜਿਹੇ ਹਨ ਜਿਨ੍ਹਾਂ ਨੂੰ ਇਸ ਯੋਜਨਾ ਦਾ ਲਾਭ ਨਹੀਂ ਦਿੱਤਾ ਜਾਵੇਗਾ।

3/5
ਜਿਸ ਕਾਰਨ ਕਿਸਾਨਾਂ ਨੂੰ ਨਹੀਂ ਮਿਲੇਗੀ ਅਗਲੀ ਕਿਸ਼ਤ : ਡੀਬੀਟੀ ਐਗਰੀਕਲਚਰ ਬਿਹਾਰ ਦੀ ਵੈੱਬਸਾਈਟ ਦੇ ਅਨੁਸਾਰ, ਜਿਨ੍ਹਾਂ ਕਿਸਾਨਾਂ ਦਾ ਬੈਂਕ ਖਾਤਾ ਆਧਾਰ ਅਤੇ ਐਨਪੀਸੀਆਈ ਨਾਲ ਲਿੰਕ ਨਹੀਂ ਹੈ, ਭਾਵ ਡੀਬੀਟੀ ਸਮਰੱਥ ਨਹੀਂ ਹੈ, ਉਹ ਕਿਸਾਨ ਤੁਰੰਤ ਡਾਕਘਰ ਜਾ ਸਕਦੇ ਹਨ ਅਤੇ ਇੰਡੀਆ ਪੋਸਟ ਪੇਮੈਂਟ ਬੈਂਕ (ਆਈਪੀਪੀਬੀ) ਵਿੱਚ ਖੋਲ੍ਹਿਆ ਗਿਆ ਡੀਬੀਟੀ ਸਮਰਥਿਤ ਬੈਂਕ ਖਾਤਾ ਪ੍ਰਾਪਤ ਕਰ ਸਕਦੇ ਹਨ।

4/5
ਇਹ ਕੰਮ ਪੂਰਾ ਹੋਣ ਤੋਂ ਬਾਅਦ ਹੀ ਕਿਸਾਨ ਯੋਜਨਾ ਦੀ ਅਗਲੀ ਕਿਸ਼ਤ ਜਾਰੀ ਕੀਤੀ ਜਾਵੇਗੀ।

5/5
eKYC ਕਰਵਾਉਣਾ ਵੀ ਹੈ ਜ਼ਰੂਰੀ : ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਲੈਣ ਲਈ, ਲਾਭਪਾਤਰੀਆਂ ਲਈ ਆਪਣਾ eKYC ਪੂਰਾ ਕਰਨਾ ਜ਼ਰੂਰੀ ਹੈ। EKYC ਲਾਭਪਾਤਰੀ ਆਪਣੇ ਆਧਾਰ ਨੂੰ PM-ਕਿਸਾਨ ਪੋਰਟਲ ਅਤੇ ਮੋਬਾਈਲ ਨੰਬਰ ਨਾਲ ਇੱਕ OTP ਰਾਹੀਂ ਲਿੰਕ ਕਰ ਸਕਦੇ ਹਨ ਜਾਂ ਉਹ ਆਪਣੇ ਨਜ਼ਦੀਕੀ ਕੇਂਦਰਾਂ 'ਤੇ ਜਾ ਸਕਦੇ ਹਨ ਅਤੇ ਬਾਇਓਮੈਟ੍ਰਿਕਸ ਦੀ ਮਦਦ ਨਾਲ eKYC ਅੱਪਡੇਟ ਕਰਵਾ ਸਕਦੇ ਹਨ।

ਹੋਰ ਜਾਣੋ ਖੇਤੀਬਾੜੀ ਖ਼ਬਰਾਂ

View More
Advertisement
Advertisement
Advertisement

ਟਾਪ ਹੈਡਲਾਈਨ

Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?

Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ

ABP Premium

ਵੀਡੀਓਜ਼

ਕਿਸਾਨ ਅੰਦੋਲਨ ਬਾਰੇ ਹਰਜੀਤ ਗਰੇਵਾਲ ਦਾ ਵੱਡਾ ਬਿਆਨਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਦੇ ਵੱਡੇ ਖੁਲਾਸੇਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਦੇਖੀ ਨਹੀਂ ਜਾ ਰਹੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ

ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ

Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ

Embed widget