ਪੜਚੋਲ ਕਰੋ

ਕੀ ਅਕਾਲੀ ਵਰਕਰਾਂ ਨੂੰ ਨਹੀਂ ਹੁੰਦਾ ਕੋਰੋਨਾ? ਤਸਵੀਰਾਂ ਨੇ ਖੜ੍ਹੇ ਕੀਤੇ ਸਵਾਲ

1/6
2/6
ਬਹੁਤਿਆਂ ਦੇ ਤਾਂ ਮਾਸਕ ਵੀ ਪਾਇਆ ਨਹੀਂ ਦਿਖਾਈ ਦਿੱਤਾ। ਗੱਲ ਰਹੀ ਸੋਸ਼ਲ ਡਿਸਟੇਨਸਿੰਗ ਦੀ ਤਾਂ ਤਸਵੀਰਾਂ ਸਚਾਈ ਖੁਦ ਬਿਆਨ ਕਰ ਰਹੀਆਂ ਹਨ।

3/6
ਇੱਥੇ ਇੱਕ ਗੱਲ ਗੌਰ ਕਰਨ ਵਾਲੀ ਜ਼ਰੂਰ ਹੈ ਕਿ ਇੱਕ ਪਾਸੇ ਦੇਸ਼ ਕੋਰੋਨਾ ਸੰਕਰਮਣ ਦੇ ਮਾਮਲੇ 'ਚ ਦੁਨੀਆ ਭਰ 'ਚ ਤੀਜੇ ਨੰਬਰ 'ਤੇ ਪਹੁੰਚ ਗਿਆ ਹੈ, ਪਰ ਤਸਵੀਰਾਂ 'ਚ ਕੋਰੋਨਾ ਤੋਂ ਬਚਣ ਲਈ ਜਾਰੀ ਕੀਤੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਹੁੰਦੀ ਕੁਝ ਖਾਸ ਨਜ਼ਰ ਨਹੀਂ ਆਈ।

4/6
ਅਕਾਲੀ ਵਰਕਰਾਂ ਦਾ ਕਹਿਣਾ ਸੀ ਕਿ ਜਿਸ ਤਰ੍ਹਾਂ ਸਰਕਾਰ ਦੀਆਂ ਨੀਤੀਆਂ ਕਾਰਨ ਹਾਲਾਤ ਬਣ ਗਏ ਹਨ, ਅਜਿਹੇ ਵਿੱਚ ਲੋਕਾਂ ਨੂੰ ਪੁਰਾਣੇ ਸਮਿਆਂ ਵਾਂਗ ਬੈਲ ਗੱਡੀਆਂ ਤੇ ਸਾਈਕਲਾਂ ਦਾ ਇਸਤੇਮਾਲ ਕਰਨਾ ਪਵੇਗਾ।

5/6
ਹਲਕਾ ਮਜੀਠਾ ਵਿੱਚ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਮਜੀਠੀਆ ਦੀ ਅਗਵਾਈ  ਵਿੱਚ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਅਕਾਲੀ ਵਰਕਰ ਸਕੂਟਰ ਤੇ ਮੋਟਰਸਾਈਕਲਾਂ, ਰੇਹੜੀਆਂ ਤੇ ਸਾਈਕਲਾਂ ਦੇ ਪਿੱਛੇ ਬੰਨ੍ਹ ਕੇ ਪ੍ਰਦਰਸ਼ਨ ਕਰਦੇ ਦਿਖਾਈ ਦਿੱਤੇ।

6/6
 ਪੈਟਰੋਲ ਡੀਜ਼ਲ ਦੀਆਂ ਵਧ ਰਹੀਆਂ ਕੀਮਤਾਂ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਪੂਰੇ ਪੰਜਾਬ 'ਚ ਹਲਕਾ ਪੱਧਰ 'ਤੇ ਦਿੱਤੇ ਜਾ ਰਹੇ ਹਨ। ਧਰਨਿਆਂ ਦੀ ਲੜੀ ਤਹਿਤ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਵੀ ਵੱਖ-ਵੱਖ ਹਲਕਿਆਂ ਵਿੱਚ ਅਕਾਲੀ ਦਲ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਹੋਰ ਜਾਣੋ ਖ਼ਬਰਾਂ

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ

ABP Sanjha Top 10, 18 August 2026:  ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning

ABP Sanjha Top 10, 17 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ  ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ

Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...

Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !

 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ

Embed widget