ਪੜਚੋਲ ਕਰੋ

ਵੈਕਸੀਨ ਤੋਂ ਬਾਅਦ ਸ਼ਰੀਰ 'ਤੇ ਲੋਹਾ ਚਿਪਕਣ ਦਾ ਇੱਕ ਹੋਰ ਮਾਮਲਾ ਆਇਆ, ਦੇਖੋ ਹੈਰਾਨ ਕਰਨ ਵਾਲਿਆਂ ਤਸਵੀਰਾਂ

7

1/8
ਰੋਹਤਕ ਦੇ 61 ਸਾਲਾ ਰਵਿੰਦਰ ਨਾਗਪਾਲ ਨੇ 25 ਅਪ੍ਰੈਲ ਨੂੰ ਕੋਵਿਡ ਸ਼ੀਲਡ ਵੈਕਸੀਨ ਦੀ ਖੁਰਾਕ ਲਈ ਸੀ। 

2/8
10 ਦਿਨ ਪਹਿਲਾਂ, ਜਦੋਂ ਉਸ ਨੇ ਇਹ ਖ਼ਬਰ ਵੇਖੀ ਕਿ ਕੁਝ ਲੋਕਾਂ ਦੇ ਵੈਕਸੀਨ ਲਗਾਉਣ ਤੋਂ ਬਾਅਦ ਉਨ੍ਹਾਂ ਦੇ ਸਰੀਰ 'ਤੇ ਲੋਹੇ ਦੀਆਂ ਚੀਜ਼ਾਂ ਚਿਪਕ ਰਹੀਆਂ ਹਨ, ਤਾਂ ਉਨ੍ਹਾਂ ਵੀ ਅਜਿਹਾ ਕਰ ਕੇ ਵੇਖਿਆ।

3/8
ਉਹ ਕਹਿੰਦੇ ਹਨ ਕਿ ਇਸ ਨੂੰ ਵੇਖਦਿਆਂ ਹੀ ਉਸ ਦੇ ਸਰੀਰ 'ਤੇ ਹਲਕੇ ਲੋਹੇ ਦੀਆਂ ਚੀਜ਼ਾਂ ਚਿਪਕਣੀਆਂ ਸ਼ੁਰੂ ਹੋ ਗਈਆਂ। 

4/8
ਉਹ ਸਰੀਰ ਵਿਚ ਇਸ ਚੁੰਬਕੀ ਗੁਣ ਦੀ ਤਬਦੀਲੀ ਕਰਕੇ ਕਾਫ਼ੀ ਹੈਰਾਨ ਹੈ।

5/8
ਉਸ ਨੇ ਸਿਹਤ ਵਿਭਾਗ ਤੋਂ ਮੰਗ ਕੀਤੀ ਹੈ ਕਿ ਉਹ ਇਸ ਦੇ ਕਾਰਨਾਂ ਬਾਰੇ ਜਾਣਕਾਰੀ ਦੇਣ।

6/8
ਪੰਡਿਤ ਭਾਗਵਤ ਦਿਆਲ ਪੀਜੀਆਈਐਮਐਸ ਵਿਖੇ ਵੈਕਸੀਨ ਟ੍ਰਾਇਲ ਟੀਮ ਦੇ ਸਹਿ-ਜਾਂਚਕਰਤਾ ਰਮੇਸ਼ ਵਰਮਾ ਦਾ ਕਹਿਣਾ ਹੈ ਕਿ ਇਹ ਸਿਰਫ ਇਕ ਅਫਵਾਹ ਹੈ।

7/8
ਉਨ੍ਹਾਂ ਦਾ ਕਹਿਣਾ ਹੈ ਕਿ ਇਸ ਮੌਸਮ ਵਿਚ ਕੋਈ ਵੀ ਹਲਕੀ ਲੋਹੇ ਦੀ ਚੀਜ ਕਿਸੇ ਦੇ ਵੀ ਸਰੀਰ 'ਤੇ ਟਿਕ ਸਕਦੀ ਹੈ। 

8/8
ਉਨ੍ਹਾਂ ਨੇ ਲੋਕਾਂ ਨੂੰ ਗੁੰਮਰਾਹ ਨਾ ਹੋਣ ਅਤੇ ਟੀਕਾਕਰਨ ਕਰਵਾਉਣ ਦੀ ਅਪੀਲ ਕੀਤੀ ਹੈ।

ਹੋਰ ਜਾਣੋ ਖ਼ਬਰਾਂ

View More
Advertisement
Advertisement
Advertisement

ਟਾਪ ਹੈਡਲਾਈਨ

Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ

Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ

Hathras Stampede: ਸਤਿਸੰਗ 'ਚ ਗਏ 27 ਸ਼ਰਧਾਲੂਆਂ ਦੀ ਮੌਤ! ਤਿੰਨ ਬੱਚੇ ਤੇ 23 ਔਰਤਾਂ ਸ਼ਾਮਲ

Jalandhar West bypoll: 'ਆਪ ਦਾ ਹੀ ਵਿਧਾਇਕ CM ਦੀ ਪਤਨੀ ਤੇ ਭੈਣ ਦੇ ਨਾਮ 'ਤੇ ਕਰ ਰਿਹਾ ਕਰੋੜਾਂ ਦੀ ਵਸੂਲੀ, ਕਲੋਨੀ ਕੱਟਣ ਦਾ 25 ਲੱਖ ਤੇ ਮੌਲ ਬਣਾਉਣ ਦਾ ਮੰਗਦਾ 50 ਲੱਖ'

ABP Premium

ਵੀਡੀਓਜ਼

Bikram Majithia | ਸ਼ੀਤਲ ਦਾ CM ਮਾਨ ਨੂੰ ਚੈਲੇਂਜ - ਮਜੀਠੀਆ ਦਾ ਤੰਜ਼Sheetal angural | '5 ਜੁਲਾਈ ਨੂੰ ਸ਼ੀਤਲ ਅੰਗੂਰਾਲ ਖੋਲ੍ਹੇਗਾ ਇਮਾਨਦਾਰਾਂ ਦੀ ਪੋਲ'Mukerian ਹਾਈਡਲ ਨਹਿਰ ਵਿੱਚ ਨੌਜਵਾਨ ਲੜਕੇ-ਲੜਕੀ ਨੇ ਮਾਰੀ ਛਾਲਫਾਜ਼ਿਲਕਾ 'ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Hathras Stampede: ਸਤਿਸੰਗ 'ਚ ਗਏ 27 ਸ਼ਰਧਾਲੂਆਂ ਦੀ ਮੌਤ! ਤਿੰਨ ਬੱਚੇ ਤੇ 23 ਔਰਤਾਂ ਸ਼ਾਮਲ
Hathras Stampede: ਸਤਿਸੰਗ 'ਚ ਗਏ 27 ਸ਼ਰਧਾਲੂਆਂ ਦੀ ਮੌਤ! ਤਿੰਨ ਬੱਚੇ ਤੇ 23 ਔਰਤਾਂ ਸ਼ਾਮਲ
Jalandhar West bypoll: 'ਆਪ ਦਾ ਹੀ ਵਿਧਾਇਕ CM ਦੀ ਪਤਨੀ ਤੇ ਭੈਣ ਦੇ ਨਾਮ 'ਤੇ ਕਰ ਰਿਹਾ ਕਰੋੜਾਂ ਦੀ ਵਸੂਲੀ, ਕਲੋਨੀ ਕੱਟਣ ਦਾ 25 ਲੱਖ ਤੇ ਮੌਲ ਬਣਾਉਣ ਦਾ ਮੰਗਦਾ 50 ਲੱਖ'
Jalandhar West bypoll: 'ਆਪ ਦਾ ਹੀ ਵਿਧਾਇਕ CM ਦੀ ਪਤਨੀ ਤੇ ਭੈਣ ਦੇ ਨਾਮ 'ਤੇ ਕਰ ਰਿਹਾ ਕਰੋੜਾਂ ਦੀ ਵਸੂਲੀ, ਕਲੋਨੀ ਕੱਟਣ ਦਾ 25 ਲੱਖ ਤੇ ਮੌਲ ਬਣਾਉਣ ਦਾ ਮੰਗਦਾ 50 ਲੱਖ'
Cricketer Retirement: ਖਿਡਾਰੀਆਂ ਦੇ ਸੰਨਿਆਸ ਦਾ ਸਿਲਸਿਲਾ ਜਾਰੀ, ਹੁਣ ਇਸ ਦਿੱਗਜ ਨੇ ਤਿੰਨਾਂ ਫਾਰਮੈਟਾਂ ਨੂੰ ਕਿਹਾ ਅਲਵਿਦਾ
ਖਿਡਾਰੀਆਂ ਦੇ ਸੰਨਿਆਸ ਦਾ ਸਿਲਸਿਲਾ ਜਾਰੀ, ਹੁਣ ਇਸ ਦਿੱਗਜ ਨੇ ਤਿੰਨਾਂ ਫਾਰਮੈਟਾਂ ਨੂੰ ਕਿਹਾ ਅਲਵਿਦਾ
Exam Tips: ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਸਫਲਤਾ ਦਵਾਉਂਦਾ ਇਹ ਵਾਲਾ ਗ੍ਰਹਿ, ਜੇਕਰ ਖਰਾਬ ਹੋਣ ਤਾਂ ਕਰਨਾ ਪੈਂਦਾ ਸੰਘਰਸ਼

Asia Cup 2025: ਏਸ਼ੀਆ ਕੱਪ 2025 ਦੇ ਸ਼ਡਿਊਲ ਦਾ ਐਲਾਨ, 8 ਵੱਡੀਆਂ ਟੀਮਾਂ ਹੋਣਗੀਆਂ ਹਿੱਸਾ, ਜਾਣੋ ਕਦੋਂ ਤੇ ਕਿੱਥੇ ਹੋਣਗੇ ਮੈਚ ?
ਏਸ਼ੀਆ ਕੱਪ 2025 ਦੇ ਸ਼ਡਿਊਲ ਦਾ ਐਲਾਨ, 8 ਵੱਡੀਆਂ ਟੀਮਾਂ ਹੋਣਗੀਆਂ ਹਿੱਸਾ, ਜਾਣੋ ਕਦੋਂ ਤੇ ਕਿੱਥੇ ਹੋਣਗੇ ਮੈਚ ?
Arvind Kejriwal: 'ਮੇਰੀ ਗ੍ਰਿਫਤਾਰੀ ਗਲਤ'; ਕੇਜਰੀਵਾਲ ਦੀ ਪਟੀਸ਼ਨ 'ਤੇ ਹਾਈਕੋਰਟ ਨੇ ਸੀਬੀਆਈ ਤੋਂ ਮੰਗਿਆ ਜਵਾਬ

Embed widget