ਸ੍ਰੀ ਦਮਦਮਾ ਸਾਹਿਬ ਦੀਆਂ ਇਨ੍ਹਾਂ ਤਸਵੀਰਾਂ 'ਚ ਦੇਖੋ ਕਿੰਝ ਮਨਾਈ ਵਿਸਾਖੀ
1/5
ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਕੋਰੋਨਾ ਵਰਗੀ ਬਿਮਾਰੀ ਦੇ ਚੱਲਦੇ ਬੇਸ਼ੱਕ ਅੱਜ ਬਹੁਤਾ ਵੱਡਾ ਇਕੱਠ ਨਹੀਂ, ਪਰ ਮੇਰੀ ਲੋਕਾਂ ਨੂੰ ਅਪੀਲ ਹੈ ਕਿ ਉਹ ਘਰ ਬੈਠ ਕੇ ਗੁਰਬਾਣੀ ਦਾ ਆਨੰਦ ਮਾਨਣ ।
2/5
ਬਠਿੰਡਾ ਦੇ ਤਲਵੰਡੀ ਸਾਬੋ ਵਿਖੇ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਵੀ ਲੋਕਾਂ ਦਾ ਆਉਣਾ-ਜਾਣਾ ਬਹੁਤ ਘੱਟ ਰਿਹਾ।
3/5
ਦੁਨੀਆਂ ਭਰ ਵਿੱਚ ਜਿੱਥੇ ਹਰ ਸਾਲ ਵਿਸਾਖੀ ਦਾ ਤਿਉਹਾਰ ਬੜੀ ਧੂਮ ਧਾਮ ਨਾਲ ਮਨਾਇਆ ਜਾਂਦਾ ਹੈ। ਉੱਥੇ ਹੀ ਲੌਕਡਾਊਨ ਕਰਕੇ ਅੱਜ ਵਿਸਾਖੀ ਦੇ ਤਿਉਹਾਰ ਦੀਆਂ ਰੌਣਕਾਂ ਨਹੀਂ ਦੇਖਣ ਨੂੰ ਮਿਲ ਰਹੀਆਂ।
4/5
5/5
ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਸਿੱਖ ਕੌਮ ਕਦੀ ਹਾਰ ਮੰਨਣ ਵਾਲੀ ਕੌਮ ਨਹੀਂ ਹੈ, ਹਮੇਸ਼ਾ ਸਿੱਖਾਂ ਦੀ ਚੜ੍ਹਦੀ ਕਲਾ ਰੱਖੀ ਹੈ।
Published at :