ਪੜਚੋਲ ਕਰੋ
(Source: ECI/ABP News)
ਪੰਜਾਬ ਭਵਨ 'ਚ ਰੋਕੀ ਮਜੀਠੀਆ ਦੀ ਐਂਟਰੀ, ਬਾਹਰ ਬੈਠ ਹੀ ਲਾਏ ਮੁਰਦਾਬਾਦ ਦੇ ਨਾਅਰੇ

1/13

2/13

ਮਜੀਠੀਆ ਨੇ ਕਿਹਾ ਕਿ ਜੇਕਰ ਰਾਜਸਥਾਨ ਦੀ ਸਰਕਾਰ ਕਿਸਾਨੀ ਕਾਨੂੰਨ ਬਾਰੇ ਫੈਸਲਾ ਲੈ ਸਕਦੀ ਹੈ ਤਾਂ ਪੰਜਾਬ ਸਰਕਾਰ ਕੀ ਨਹੀਂ ਕਰ ਸਕਦੀ। ਕਾਂਗਰਸ ਦਿੱਲੀ ਤੋਂ ਸਿਗਨਲ ਦੀ ਉਡੀਕ ਕਰ ਰਹੀ ਹੈ।
3/13

4/13

5/13

6/13

7/13

8/13

9/13

ਮਜੀਠੀਆ ਨੇ ਕਿਹਾ ਕਿ ਅੱਜ ਦਾ ਦਿਨ ਸੈਸ਼ਨ ਵਿੱਚ ਸ਼ਰਧਾਂਜਲੀ 'ਚ ਕੱਢ ਦਿੱਤਾ ਗਿਆ ਤੇ ਕਿਸਾਨੀ ਦੇ ਮੁੱਦੇ 'ਤੇ ਕੋਈ ਗੱਲ ਨਹੀਂ ਕੀਤੀ ਗਈ।
10/13

ਉਨ੍ਹਾਂ ਕਿਹਾ ਕਾਂਗਰਸ ਦੀ ਕੈਪਟਨ ਸਰਕਾਰ ਦਾ ਮੋਦੀ ਸਰਕਾਰ ਨਾਲ ਫਿਕਸ ਮੈਚ ਹੋ ਰਿਹਾ ਹੈ। ਪੰਜਾਬ ਸਰਕਾਰ ਦਿੱਲੀ ਤੋਂ ਹਰੀ ਝੰਡੀ ਦੀ ਉਡੀਕ ਕਰ ਰਹੀ ਹੈ। ਸਰਕਾਰ ਦੀ ਨੀਅਤ ਸਾਫ ਨਹੀਂ ਦਿਖਾਈ ਦੇ ਰਹੀ ਹੈ।
11/13

ਬਿਕਰਮ ਮਜੀਠੀਆ ਮੀਡੀਆ ਨਾਲ ਗੱਲਬਾਤ ਕਰਨ ਲਈ ਪੰਜਾਬ ਭਵਨ ਜਾਣਾ ਚਾਹੁੰਦੇ ਸੀ। ਇਸ ਦੌਰਾਨ ਮਜੀਠੀਆ ਨੇ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇਬਾਜ਼ੀ ਕੀਤੀ। ਉਨ੍ਹਾਂ ਨੇ ਕਾਂਗਰਸ ‘ਤੇ ਮੋਦੀ ਸਰਕਾਰ ਦੇ ਮਿਲੇ ਹੋਣ ਦਾ ਦੋਸ਼ ਲਾਇਆ।
12/13

ਮਜੀਠੀਆ ਨੇ ਕਿਹਾ ਕਿ ਇਹ ਕਾਂਗਰਸ ਪਾਰਟੀ ਦਾ ਦਫਤਰ ਨਹੀਂ ਹੈ। ਪੰਜਾਬ ਭਵਨ ਜਾਣ ਲਈ ਕੋਈ ਨਹੀਂ ਰੋਕ ਸਕਦਾ।
13/13

ਅਕਾਲੀ ਦਲ ਦੇ ਵਿਧਾਇਕ ਬਿਕਰਮ ਮਜੀਠੀਆ ਨੂੰ ਚੰਡੀਗੜ੍ਹ ਵਿਖੇ ਪੰਜਾਬ ਭਵਨ ਜਾਣ ਤੋਂ ਰੋਕਿਆ ਗਿਆ। ਇਸ ਤੋਂ ਬਾਅਦ ਮਜੀਠੀਆ ਜ਼ਮੀਨ 'ਤੇ ਬੈਠ ਕੇ ਪ੍ਰਦਰਸ਼ਨ ਕਰਨ ਲੱਗ ਪਏ। ਇਸ ਨੂੰ ਲੈ ਕੇ ਮਜੀਠੀਆ ਤੇ ਪੁਲਿਸ ਵਿਚਾਲੇ ਬਹੁਤ ਬਹਿਸ ਹੋਈ।
Published at :
View More
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਪੰਜਾਬ
ਪੰਜਾਬ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
