ਪੜਚੋਲ ਕਰੋ
ਸਾਕਾ ਨਨਕਾਣਾ ਸਾਹਿਬ ਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸਮਾਗਮਾਂ ਦੀ ਸ਼ੁਰੂਆਤ, ਦੇਖੋ ਤਸਵੀਰਾਂ

SRI AKAL TAKHAT SAHIB
1/8

ਸਾਕਾ ਨਨਕਾਣਾ ਸਾਹਿਬ ਦੀ ਸ਼ਤਾਬਦੀ ਨੂੰ ਸਮਰਪਿਤ ਵੱਖੋ-ਵੱਖ ਸਮਾਗਮ ਉਲੀਕੇ ਜਾ ਰਹੇ ਹਨ। ਇਸ ਦਰਮਿਆਨ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਵੀ ਸਮਾਗਮਾਂ ਦੀ ਸ਼ੁਰੂਆਤ ਹੋ ਗਈ ਹੈ।
2/8

ਅੱਜ ਸਿੱਖ ਜਥੇ ਨੇ ਨਨਕਾਣਾ ਸਾਹਿਬ ਪਾਕਿਸਤਾਨ ਵਿੱਖੇ ਸ਼ਤਾਬਦੀ ਸਮਾਗਮ ਮਨਾਉਣੇ ਸਨ ਪਰ ਸਰਕਾਰ ਵੱਲੋਂ ਉਨ੍ਹਾਂ ਨੂੰ ਪਾਕਿਸਤਾਨ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ।
3/8

ਇਸ ਤੋਂ ਬਾਅਦ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਵੀ ਸਮਾਗਮਾਂ ਦੀ ਸ਼ੁਰੂਆਤ ਹੋ ਗਈ ਹੈ।
4/8

ਇਸ ਮੌਕੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਐਸਜੀਪੀਸੀ ਪ੍ਰਧਾਨ ਬੀਬੀ ਜਗੀਰ ਕੌਰ ਮਜੂਦ ਸਨ।
5/8

ਸ੍ਰੀ ਅਕਾਲ ਤਖਤ ਸਾਹਿਬ ਤੋਂ ਤਸਵੀਰਾਂ
6/8

ਸ੍ਰੀ ਅਕਾਲ ਤਖਤ ਸਾਹਿਬ ਤੋਂ ਤਸਵੀਰਾਂ
7/8

ਸ੍ਰੀ ਅਕਾਲ ਤਖਤ ਸਾਹਿਬ ਤੋਂ ਤਸਵੀਰਾਂ
8/8

ਸ੍ਰੀ ਅਕਾਲ ਤਖਤ ਸਾਹਿਬ ਤੋਂ ਤਸਵੀਰਾਂ
Published at :
View More
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਚੰਡੀਗੜ੍ਹ
ਆਈਪੀਐਲ
Advertisement
ਟ੍ਰੈਂਡਿੰਗ ਟੌਪਿਕ
