ਠੇਕਾ ਆਧਾਰਤ ਕਾਮਿਆਂ ਦਾ ਪੰਜਾਬ ਸਰਕਾਰ ਖ਼ਿਲਾਫ਼ ਅਰਥੀ ਫੂਕ ਪ੍ਰਦਰਸ਼ਨ
1/8
2/8
3/8
4/8
ਜੇਕਰ ਫ਼ਿਰ ਵੀ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਉਹ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਕਾਂਗਰਸੀਆਂ ਦਾ ਬਾਈਕਾਟ ਕਰਕੇ ਕਿਸੇ ਕਾਂਗਰਸੀ ਲੀਡਰ ਨੂੰ ਪਿੰਡਾਂ ’ਚ ਨਹੀਂ ਵੜਨ ਦੇਣਗੇ।
5/8
ਇਸ ਤੋਂ ਬਾਅਦ 13 ਅਕਤੁਬਰ ਨੂੰ ਸਮੂਹ ਠੇਕਾ ਮੁਲਾਜ਼ਮ ਪਰਿਵਾਰਾਂ ਸਮੇਤ ਪਟਿਆਲਾ ਵਿਖੇ ਪਹੁੰਚਣਗੇ।
6/8
ਸੂਬਾ ਸਰਕਾਰ ਲੰਬੇ ਸਮੇਂ ਤੋਂ ਠੇਕੇ ’ਤੇ ਆਧਾਰਤ ਕੰਮ ਕਰ ਰਹੇ ਕਾਮਿਆਂ ਨੂੰ ਨੌਕਰੀ ਤੋਂ ਕੱਢਿਆ ਜਾ ਰਿਹਾ ਹੈ। ਸਰਕਾਰ ਦੀ ਇਸ ਧੱਕੇਸ਼ਾਹੀ ਵਿਰੁੱਧ ਪੰਜਾਬ ਭਰ ਦੇ ਕਾਮੇ ਸੜਕਾਂ ’ਤੇ ਉੱਤਰੇ ਹਨ।
7/8
ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਮੋਂਟੇਕ ਸਿੰਘ ਆਹਲੂਵਾਲੀਆ ਵੱਲੋਂ ਤਿਆਰ ਕੀਤੀ ਰਿਪੋਰਟ ਵਿੱਚ ਪੰਜਾਬ ਦੇ ਸਰਕਾਰੀ ਅਦਾਰਿਆਂ ਦਾ ਨਿੱਜੀਕਰਨ ਕਰਕੇ ਕਾਮਿਆਂ ਦੀ ਛਾਂਟੀ ਕਰਨ ਦੀ ਸਿਫ਼ਾਰਸ ਕੀਤੀ ਗਈ ਹੈ।
8/8
ਬਰਨਾਲਾ: ਪੰਜਾਬ ਦੇ ਵੱਖ-ਵੱਖ ਵਿਭਾਗਾਂ ’ਚ ਲੰਬੇ ਸਮੇਂ ਤੋਂ ਠੇਕੇ ’ਤੇ ਕੰਮ ਰਹੇ ਮੁਲਾਜ਼ਮਾਂ ਵੱਲੋਂ ਅੱਜ ਬਰਨਾਲਾ ਵਿਖੇ ਪੰਜਾਬ ਸਰਕਾਰ ਤੇ ਮੋਂਟੇਕ ਸਿੰਘ ਆਹਲੂਵਾਲੀਆ ਦੇ ਪੁਤਲੇ ਫੂਕ ਕੇ ਪ੍ਰਦਰਸ਼ਨ ਕੀਤਾ ਗਿਆ।
Published at :