ਪੜਚੋਲ ਕਰੋ

ਪੰਜਾਬ ਦੇ ਕੋਰੋਨਾ ਯੋਧੇ ਹੜਤਾਲ 'ਤੇ, ਧਰਨੇ ਤੋਂ ਆਈਆਂ ਤਸਵੀਰਾਂ

coronavirus

1/5
ਪੰਜਾਬ ਸਰਕਾਰ ਵਲੋਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਲਾਗੂ ਕਰਨ ਦੇ ਫੈਸਲੇ ਨੂੰ ਵਿਚਾਰਨ ਲਈ ਪੀਸੀਐਮ‌ਐਸ ਐਸੋਸੀਏਸ਼ਨ ਅਤੇ ਵੱਖ ਵੱਖ ਡਾਕਟਰਾਂ ਦੀਆਂ ਜਥੇਬੰਦੀਆਂ ਵੱਲੋਂ ਅੱਜ ਪੂਰੇ ਸੂਬੇ ਵਿੱਚ 3 ਦਿਨਾਂ ਦੀ ਹੜਤਾਲ ਕੀਤੀ ਗਈ ਹੈ। ਡਾਕਟਰਾਂ ਵੱਲੋਂ ਅੱਜ ਤੋਂ ਐਮਰਜੈਂਸੀ ਸੇਵਾਵਾਂ ਨੂੰ ਛੱਡ ਸਾਰੀਆਂ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ।

2/5
ਪੰਜਾਬ ਸਿਵਲ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ ਦੇ ਪੰਜਾਬ ਪ੍ਰਧਾਨ ਡਾ. ਗਗਨਦੀਪ ਨੇ ਦੱਸਿਆ ਕਿ ਇਸ ਫੈਸਲੇ ਨਾਲ ਸਰਕਾਰ ਨੇ ਸਰਕਾਰੀ ਡਾਕਟਰਾਂ, ਜੋ ਕੋਰੋਨਾ ਮਹਾਂਮਾਰੀ ਦੌਰਾਨ ਆਪਣੀ ਜਾਨ ਦੀ ਪ੍ਰਵਾਹ ਨਾ ਕਰਦੇ ਹੋਏ ਦਿਨ ਰਾਤ ਡਿਊਟੀ ਨਿਭਾ ਰਹੇ ਹਨ ਅਤੇ ਇਸ ਦੌਰਾਨ ਉਨ੍ਹਾਂ 'ਚੋਂ ਵੱਡੀ ਗਿਣਤੀ 'ਚ ਕੋਰੋਨਾ ਦੇ ਸ਼ਿਕਾਰ ਹੀ ਨਹੀਂ ਹੋਏ। ਸਗੋਂ ਕਈ ਮੌਤ ਦੇ ਮੂੰਹ ਵਿੱਚ ਵੀ ਚਲੇ ਗਏ।

3/5
ਉਨ੍ਹਾਂ ਕਿਹਾ ਇਸ ਨਾਲ ਭਵਿੱਖ ਵਿੱਚ ਸਰਕਾਰੀ ਸਿਹਤ ਸੇਵਾਵਾਂ ਬੁਰੀ ਤਰ੍ਹਾਂ ਪ੍ਰਭਾਵਿਤ ਹੋਣਗੀਆਂ। ਉਨ੍ਹਾਂ ਕਿਹਾ ਕਿ ਸਰਕਾਰ ਦੇ ਫੈਸਲੇ ਨੂੰ ਤੁਰੰਤ ਵਾਪਸ ਕਰਾਉਣ ਲਈ ਅਸੀਂ ਸੰਘਰਸ਼ ਹੋਰ ਵੀ ਤੇਜ਼ ਕਰਾਂਗੇ।

4/5
ਉਨ੍ਹਾਂ ਕਿਹਾ ਜੇਕਰ ਸਰਕਾਰ ਸਾਡੀਆਂ ਮੰਗਾਂ ਨਹੀਂ ਮੰਨਦੀ ਤਾਂ ਇਸ ਨਾਲ ਆਮ ਲੋਕਾਂ ਨੂੰ ਜੋ ਪਰੇਸ਼ਾਨੀ ਹੋਈ ਉਸ ਦੀ ਜ਼ਿੰਮੇਵਾਰ ਪੰਜਾਬ ਸਰਕਾਰ ਦੀ ਹੋਵੇਗੀ।

5/5
ਉਨ੍ਹਾਂ ਕਿਹਾ ਕਿ ਸਰਕਾਰ ਅਨਰੈਸਟ ਚੱਲ ਰਹੀ ਹੈ ਅਤੇ ਮੰਤਰੀਆਂ ਦੇ ਫੇਰਬਦਲ ਕਰਨ 'ਚ ਰੁੱਝੀ ਹੈ। ਉਨ੍ਹਾਂ ਕਿਹਾ ਕਿ ਸਾਨੂ ਸਿਰਫ਼ ਤੇ ਸਿਰਫ਼ ਹਮੇਸ਼ਾਂ ਦੀ ਤਰ੍ਹਾਂ ਭਰੋਸਾ ਹੀ ਦਿੱਤਾ ਜਾਂਦਾ ਹੈ ਹੋਰ ਕੁਝ ਨਹੀਂ।

ਹੋਰ ਜਾਣੋ ਖ਼ਬਰਾਂ

View More
Advertisement
Advertisement
Advertisement

ਟਾਪ ਹੈਡਲਾਈਨ

ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ, ਤਿੰਨ ਦਿਨ ਨਹੀਂ ਚੱਲਣਗੀਆਂ ਬੱਸਾਂ

BSNL ਬੰਦ ਕਰ ਰਹੀ ਆਪਣੀ ਆਹ ਸਰਵਿਸ, ਲੱਖਾਂ ਗਾਹਕਾਂ 'ਤੇ ਪਵੇਗਾ ਅਸਰ, 15 ਜਨਵਰੀ ਤੱਕ ਦਾ ਸਮਾਂ

ਸੰਘਣੀ ਧੁੰਦ 'ਚ ਗੱਡੀ ਚਲਾਉਣ ਵੇਲੇ ਹੋ ਰਹੀ ਪਰੇਸ਼ਾਨੀ? ਤਾਂ ਅਪਣਾਓ ਆਹ ਤਰੀਕੇ, ਮਿੰਟਾਂ 'ਚ ਸਾਫ ਹੋ ਜਾਵੇਗੀ FOG

ਗਰਮੀਆਂ ਦੇ ਮੁਕਾਬਲੇ ਸਰਦੀਆਂ 'ਚ ਜ਼ਿਆਦਾ ਖਰਚ ਹੁੰਦੀ ਗੈਸ, ਇਦਾਂ ਕਰੋ ਸਿਲੰਡਰ ਦੀ ਬਚਤ
ਗਰਮੀਆਂ ਦੇ ਮੁਕਾਬਲੇ ਸਰਦੀਆਂ 'ਚ ਜ਼ਿਆਦਾ ਖਰਚ ਹੁੰਦੀ ਗੈਸ, ਇਦਾਂ ਕਰੋ ਸਿਲੰਡਰ ਦੀ ਬਚਤ
Advertisement
ABP Premium

ਵੀਡੀਓਜ਼

Farmers Protest | CM Bhagwant Maan Cm ਮਾਨ ਦਾ ਕੇਂਦਰ ਨੂੰ ਝੱਟਕਾ ਖ਼ੇਤੀ ਖਰੜੇ ਨੂੰ ਕੀਤਾ ਰੱਦBhagwant Maan on Dallewal| CM ਮਾਨ ਨੇ ਡੱਲੇਵਾਲ ਨਾਲ ਕੀਤੀ ਗੱਲਬਾਤ,ਕਿਹਾ-ਲੰਬਾ ਚੱਲੇਗਾ ਸੰਘਰਸ਼ |Farmers ProtestSukhbir Badal |ਲੰਬੇ ਸਮੇਂ ਬਾਅਦ ਮੀਡੀਆ ਸਾਹਮਣੇ ਆਏ ਸੁਖਬੀਰ ਬਾਦਲ ,ਕੱਢੀ ਦਿਲ ਦੀ ਭੜਾਸ |Bhagwant Maan|Akali dalGyani Harpreet Singh |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ, ਤਿੰਨ ਦਿਨ ਨਹੀਂ ਚੱਲਣਗੀਆਂ ਬੱਸਾਂ
ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ, ਤਿੰਨ ਦਿਨ ਨਹੀਂ ਚੱਲਣਗੀਆਂ ਬੱਸਾਂ
BSNL ਬੰਦ ਕਰ ਰਹੀ ਆਪਣੀ ਆਹ ਸਰਵਿਸ, ਲੱਖਾਂ ਗਾਹਕਾਂ 'ਤੇ ਪਵੇਗਾ ਅਸਰ, 15 ਜਨਵਰੀ ਤੱਕ ਦਾ ਸਮਾਂ
BSNL ਬੰਦ ਕਰ ਰਹੀ ਆਪਣੀ ਆਹ ਸਰਵਿਸ, ਲੱਖਾਂ ਗਾਹਕਾਂ 'ਤੇ ਪਵੇਗਾ ਅਸਰ, 15 ਜਨਵਰੀ ਤੱਕ ਦਾ ਸਮਾਂ
ਸੰਘਣੀ ਧੁੰਦ 'ਚ ਗੱਡੀ ਚਲਾਉਣ ਵੇਲੇ ਹੋ ਰਹੀ ਪਰੇਸ਼ਾਨੀ? ਤਾਂ ਅਪਣਾਓ ਆਹ ਤਰੀਕੇ, ਮਿੰਟਾਂ 'ਚ ਸਾਫ ਹੋ ਜਾਵੇਗੀ FOG
ਸੰਘਣੀ ਧੁੰਦ 'ਚ ਗੱਡੀ ਚਲਾਉਣ ਵੇਲੇ ਹੋ ਰਹੀ ਪਰੇਸ਼ਾਨੀ? ਤਾਂ ਅਪਣਾਓ ਆਹ ਤਰੀਕੇ, ਮਿੰਟਾਂ 'ਚ ਸਾਫ ਹੋ ਜਾਵੇਗੀ FOG
ਗਰਮੀਆਂ ਦੇ ਮੁਕਾਬਲੇ ਸਰਦੀਆਂ 'ਚ ਜ਼ਿਆਦਾ ਖਰਚ ਹੁੰਦੀ ਗੈਸ, ਇਦਾਂ ਕਰੋ ਸਿਲੰਡਰ ਦੀ ਬਚਤ
ਗਰਮੀਆਂ ਦੇ ਮੁਕਾਬਲੇ ਸਰਦੀਆਂ 'ਚ ਜ਼ਿਆਦਾ ਖਰਚ ਹੁੰਦੀ ਗੈਸ, ਇਦਾਂ ਕਰੋ ਸਿਲੰਡਰ ਦੀ ਬਚਤ
ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...

ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 39 ਦਿਨ, ਹਾਲਤ ਹੋਈ ਨਾਜ਼ੁਕ, ਹਾਈ ਪਾਵਰ ਕਮੇਟੀ 'ਚ ਨਹੀਂ ਜਾਣਗੇ ਕਿਸਾਨ

ਪੰਜਾਬ 'ਚ ਪਵੇਗਾ ਮੀਂਹ, ਅਗਲੇ ਕੁਝ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ

ਪੰਜਾਬ ਪੁਲਿਸ ਦਾ DSP ਹੋਇਆ ਬਰਖ਼ਾਸਤ, ਪਹਿਲਾਂ ਤੋਂ ਚੱਲ ਰਹੇ ਸੀ ਸਸਪੈਂਡ

Embed widget