ਪੜਚੋਲ ਕਰੋ
ਸਿੱਖਿਆ ਬੋਰਡ ਦਫਤਰ ਬਾਹਰ ਅਧਿਆਪਕਾਂ ਦਾ ਪ੍ਰਦਰਸ਼ਨ ਅੱਜ ਵੀ ਜਾਰੀ, ਤਪਦੀ ਗਰਮੀ 'ਚ ਵੀ ਡਟੇ, ਦੇਖੋ ਤਸਵੀਰਾਂ

teachers_protest
1/5

ਪੰਜਾਬ ਦੇ ਕੱਚੇ ਅਧਿਆਪਕਾਂ ਦਾ ਅੱਜ ਵੀ ਮੁਹਾਲੀ ਵਿੱਚ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਫਤਰ ਬਾਹਰ ਰੋਸ ਪ੍ਰਦਰਸ਼ਨ ਜਾਰੀ ਹੈ।
2/5

ਉਨ੍ਹਾਂ ਵਲੋਂ ਪੱਕੇ ਕਰਨ ਤੇ ਤਨਖ਼ਾਹ ਵਧਾਉਣ ਦੀ ਮੰਗ ਕੀਤੀ ਜਾ ਰਹੀ ਹੈ।
3/5

ਅਧਿਆਪਕਾਂ ਨੇ ਕਿਹਾ ਕਿ ਜੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਹੋਰ ਤਿੱਖਾ ਹੋਵੇਗਾ।
4/5

ਇਸ ਤੋਂ ਇਲਾਵਾ ਅੱਜ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵਿਭਾਗ ਦੇ ਅਫ਼ਸਰਾਂ ਨਾਲ ਬੈਠਕ ਕਰਨਗੇ।
5/5

ਵੱਡੀ ਗਿਣਤੀ ਵਿੱਚ ਅਧਿਆਪਕ ਦਫਤਰ ਬਾਹਰ ਇਕੱਠੇ ਹੋਏ ਹਨ ਤੇ ਪੰਜਾਬ ਸਰਕਾਰ ਖਿਲਾਫ ਪ੍ਰਦਰਸ਼ਨ ਕਰ ਰਹੇ ਹਨ।
Published at : 17 Jun 2021 01:53 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਸਪੋਰਟਸ
ਪੰਜਾਬ
ਪੰਜਾਬ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
