ਪੜਚੋਲ ਕਰੋ
ਡਾਕਟਰ ਦਿਵਸ 'ਤੇ ਡਾਕਟਰ ਹੀ ਨਾਰਾਜ਼, ਅਜਿਹੀਆਂ ਤਸਵੀਰਾਂ ਤੁਹਾਡਾ ਵੀ ਦਿਲ ਤੋੜ ਦੇਣਗੀਆਂ
VideoCapture_20210701-133732
1/6

ਅੱਜ ਦੁਨੀਆ ਭਰ ਵਿੱਚ ਅੰਤਰਰਾਸ਼ਟਰੀ ਡਾਕਟਰ ਦਿਵਸ ਮਨਾਇਆ ਜਾ ਰਿਹਾ ਹੈ। ਅੱਜ ਦੇ ਦਿਨ ਡਾਕਟਰਾਂ ਵੱਲੋਂ ਇੱਕ-ਦੂਜੇ ਨੂੰ ਵਧਾਈਆਂ ਦਿੱਤੀਆਂ ਜਾਂਦੀਆਂ ਹਨ ਪਰ ਪੰਜਾਬ ਦੇ ਡਾਕਟਰ ਸਰਕਾਰ ਤੋਂ ਖਫਾ ਹੋ ਕੇ ਹੜਤਾਲ ਉੱਪਰ ਹਨ।
2/6

ਸਰਕਾਰ ਵੱਲੋਂ ਲਾਗੂ ਛੇਵੇਂ ਪੇ ਕਮਿਸ਼ਨ ਵਿੱਚ ਸਰਕਾਰੀ ਡਾਕਟਰਾਂ ਦੇ ਐਨਪੀਏ ਫੰਡ ਵਿੱਚ ਕੀਤੀ ਕਟੌਤੀ ਨੂੰ ਲੈ ਕੇ ਸਰਕਾਰੀ ਡਾਕਟਰ ਸਰਕਾਰ ਨਾਰਾਜ਼ ਹਨ। ਬਠਿੰਡਾ ਵਿਖੇ ਡਾਕਟਰ ਦਿਵਸ ਮੌਕੇ ਡਾਕਟਰਾਂ ਨੇ ਸੜਕਾਂ 'ਤੇ ਉੱਤਰ ਕੇ ਅਨੌਖਾ ਪ੍ਰਦਰਸ਼ਨ ਕੀਤਾ।
Published at : 01 Jul 2021 02:23 PM (IST)
ਹੋਰ ਵੇਖੋ





















