ਪੜਚੋਲ ਕਰੋ

Teacher Jobs 2024: ਅਧਿਆਪਕਾਂ ਦੀਆਂ 1456 ਅਸਾਮੀਆਂ ਲਈ ਭਰੀਆਂ ਜਾਣਗੀਆ ਪੋਸਟਾਂ, ਜਾਣੋ ਕਿਵੇਂ ਕਰਨਾ ਹੈ ਅਪਲਾਈ

Haryana JBT Teacher Recruitment 2024: ਹਰਿਆਣਾ ਸਟਾਫ ਸਿਲੈਕਸ਼ਨ ਕਮਿਸ਼ਨ ਨੇ ਜੂਨੀਅਰ ਬੇਸਿਕ ਟ੍ਰੇਨਿੰਗ (JBT)ਅਧਿਆਪਕਾਂ ਦੇ ਅਹੁਦੇ ਲਈ ਭਰਤੀ ਦਾ ਐਲਾਨ ਕੀਤਾ ਹੈ। ਜਿਸ ਲਈ ਉਮੀਦਵਾਰ ਅਧਿਕਾਰਤ ਸਾਈਟ 'ਤੇ ਜਾ ਕੇ ਅਪਲਾਈ ਕਰ ਸਕਣਗੇ।

ਹਰਿਆਣਾ ਜੇਬੀਟੀ ਅਧਿਆਪਕ ਭਰਤੀ 2024

1/6
ਅਧਿਆਪਕ ਬਣਨ ਦਾ ਸੁਪਨਾ ਦੇਖ ਰਹੇ ਉਮੀਦਵਾਰਾਂ ਲਈ ਚੰਗੀ ਖ਼ਬਰ ਹੈ। ਹਰਿਆਣਾ ਸਟਾਫ ਸਿਲੈਕਸ਼ਨ ਕਮਿਸ਼ਨ (HSSC) ਨੇ ਇੱਕ ਭਰਤੀ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਜਿਸ ਅਨੁਸਾਰ ਸੂਬੇ ਵਿੱਚ ਬੰਪਰ ਪੋਸਟਾਂ ’ਤੇ ਭਰਤੀ ਕੀਤੀ ਜਾਵੇਗੀ। ਜਿਸ ਲਈ ਉਮੀਦਵਾਰ ਜਲਦੀ ਹੀ ਅਪਲਾਈ ਕਰ ਸਕਣਗੇ। ਉਮੀਦਵਾਰ 12 ਅਗਸਤ, 2024 ਤੋਂ ਭਰਤੀ ਲਈ ਆਨਲਾਈਨ ਅਪਲਾਈ ਕਰ ਸਕਣਗੇ। ਜਦੋਂ ਕਿ ਅਪਲਾਈ ਕਰਨ ਦੀ ਆਖਰੀ ਮਿਤੀ 21 ਅਗਸਤ ਹੈ।

2/6
ਇਸ ਭਰਤੀ ਮੁਹਿੰਮ ਰਾਹੀਂ ਸੂਬੇ ਵਿੱਚ ਜੂਨੀਅਰ ਬੇਸਿਕ ਟਰੇਨਿੰਗ (ਜੇਬੀਟੀ) ਅਧਿਆਪਕਾਂ ਦੀਆਂ 1,456 ਅਸਾਮੀਆਂ ਭਰੀਆਂ ਜਾਣਗੀਆਂ। ਇਨ੍ਹਾਂ ਵਿੱਚੋਂ 607 ਅਸਾਮੀਆਂ ਜਨਰਲ ਸ਼੍ਰੇਣੀ ਦੇ ਉਮੀਦਵਾਰਾਂ ਲਈ, 300 ਅਨੁਸੂਚਿਤ ਜਾਤੀ (ਐਸਸੀ), 242 ਪੱਛੜੀਆਂ ਸ਼੍ਰੇਣੀਆਂ (ਬੀਸੀਏ) ਲਈ, 170 ਪੱਛੜੀਆਂ ਸ਼੍ਰੇਣੀਆਂ (ਬੀਸੀਬੀ) ਲਈ ਅਤੇ 71 ਆਰਥਿਕ ਤੌਰ 'ਤੇ ਕਮਜ਼ੋਰ ਵਰਗ (ਈਡਬਲਯੂਐਸ) ਲਈ ਹਨ।

3/6
ਇਸ ਤੋਂ ਇਲਾਵਾ, ਵੱਖ-ਵੱਖ ਸ਼੍ਰੇਣੀਆਂ ਵਿੱਚ ਐਕਸ-ਸਰਵਿਸਮੈਨ (ESM) ਲਈ ਅਸਾਮੀਆਂ ਰਾਖਵੀਆਂ ਹਨ, ਜਿਸ ਵਿੱਚ 50 ਜਨਰਲ, 6 SC, 5 BCA ਅਤੇ 5 BCB ਸ਼ਾਮਲ ਹਨ। ਅਪਲਾਈ ਕਰਨ ਲਈ ਉਮੀਦਵਾਰ ਨੂੰ ਅਧਿਕਾਰਤ ਵੈੱਬਸਾਈਟ hssc.gov.in 'ਤੇ ਜਾਣਾ ਪਵੇਗਾ।

4/6
ਉਮੀਦਵਾਰਾਂ ਕੋਲ ਘੱਟੋ-ਘੱਟ 50% ਅੰਕਾਂ ਨਾਲ 12ਵੀਂ ਜਮਾਤ (ਇੰਟਰਮੀਡੀਏਟ ਪ੍ਰੀਖਿਆ) ਹੋਣੀ ਚਾਹੀਦੀ ਹੈ ਅਤੇ ਐਲੀਮੈਂਟਰੀ ਸਿੱਖਿਆ ਵਿੱਚ 2 ਸਾਲ ਦਾ ਡਿਪਲੋਮਾ ਹੋਣਾ ਚਾਹੀਦਾ ਹੈ। ਜਿਨ੍ਹਾਂ ਉਮੀਦਵਾਰਾਂ ਨੇ ਆਪਣੀ 10ਵੀਂ ਜਮਾਤ ਹਿੰਦੀ/ਸੰਸਕ੍ਰਿਤ ਨਾਲ ਜਾਂ 12ਵੀਂ/ਬੀ.ਏ./ਐਮ.ਏ ਹਿੰਦੀ ਵਿਸ਼ੇ ਨਾਲ ਪੂਰੀ ਕੀਤੀ ਹੈ, ਉਹ ਵੀ ਹਰਿਆਣਾ ਪ੍ਰਾਇਮਰੀ ਟੀਚਰ ਪੋਸਟਾਂ ਲਈ ਯੋਗ ਹਨ।

5/6
ਜਿਨ੍ਹਾਂ ਉਮੀਦਵਾਰਾਂ ਨੇ ਹਰਿਆਣਾ ਅਧਿਆਪਕ ਯੋਗਤਾ ਪ੍ਰੀਖਿਆ (HTET) ਜਾਂ ਸਕੂਲ ਅਧਿਆਪਕ ਯੋਗਤਾ ਪ੍ਰੀਖਿਆ (STET) ਪਾਸ ਕੀਤੀ ਹੈ ਅਤੇ ਉਨ੍ਹਾਂ ਕੋਲ ਸਰਟੀਫਿਕੇਟ ਹੈ, ਉਹ ਜਾਰੀ ਕੀਤੀਆਂ ਅਸਾਮੀਆਂ ਲਈ ਯੋਗ ਹਨ।ਅਪਲਾਈ ਕਰਨ ਵਾਲੇ ਉਮੀਦਵਾਰਾਂ ਦੀ ਉਮਰ 18 ਤੋਂ 42 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ। ਅਪਲਾਈ ਕਰਨ ਵਾਲੇ ਰਾਖਵੇਂ ਵਰਗ ਦੇ ਉਮੀਦਵਾਰਾਂ ਨੂੰ ਵੱਧ ਤੋਂ ਵੱਧ ਉਮਰ ਸੀਮਾ ਵਿੱਚ ਛੋਟ ਦਿੱਤੀ ਜਾਵੇਗੀ। ਵਧੇਰੇ ਵੇਰਵਿਆਂ ਲਈ, ਉਮੀਦਵਾਰ ਅਧਿਕਾਰਤ ਵੈੱਬਸਾਈਟ ਦੀ ਮਦਦ ਲੈ ਸਕਦੇ ਹਨ।

6/6
ਹਰਿਆਣਾ JBT ਅਧਿਆਪਕ ਦੀਆਂ ਨੌਕਰੀਆਂ 2024: ਅਰਜ਼ੀ ਕਿਵੇਂ ਦੇਣੀ ਹੈ: ਸਭ ਤੋਂ ਪਹਿਲਾਂ ਅਧਿਕਾਰਤ ਵੈੱਬਸਾਈਟ hssc.gov.in 'ਤੇ ਜਾਓ।ਹੋਮਪੇਜ 'ਤੇ
ਹਰਿਆਣਾ JBT ਅਧਿਆਪਕ ਦੀਆਂ ਨੌਕਰੀਆਂ 2024: ਅਰਜ਼ੀ ਕਿਵੇਂ ਦੇਣੀ ਹੈ: ਸਭ ਤੋਂ ਪਹਿਲਾਂ ਅਧਿਕਾਰਤ ਵੈੱਬਸਾਈਟ hssc.gov.in 'ਤੇ ਜਾਓ।ਹੋਮਪੇਜ 'ਤੇ "ਆਨਲਾਈਨ ਰਜਿਸਟ੍ਰੇਸ਼ਨ" ਲਿੰਕ 'ਤੇ ਕਲਿੱਕ ਕਰੋ।ਫਿਰ ਉਮੀਦਵਾਰ ਨੂੰ ਲੋੜੀਂਦੇ ਵੇਰਵੇ ਦਾਖਲ ਕਰਨੇ ਹਨ।ਇਸ ਤੋਂ ਬਾਅਦ ਜ਼ਰੂਰੀ ਦਸਤਾਵੇਜ਼ ਅਪਲੋਡ ਕਰੋ।ਹੁਣ ਅਰਜ਼ੀ ਫੀਸ ਦਾ ਭੁਗਤਾਨ ਕਰੋ।ਫਿਰ ਸਬਮਿਟ ਬਟਨ 'ਤੇ ਕਲਿੱਕ ਕਰੋ।ਇਸ ਤੋਂ ਬਾਅਦ, ਫਾਰਮ ਨੂੰ ਡਾਊਨਲੋਡ ਕਰੋ ਅਤੇ ਪ੍ਰਿੰਟ ਆਊਟ ਲਓ।

ਹੋਰ ਜਾਣੋ ਸਿੱਖਿਆ

View More
Advertisement
Advertisement
Advertisement

ਟਾਪ ਹੈਡਲਾਈਨ

Instagram ਅਤੇ Facebook ਡਾਊਨ, ਯੂਜ਼ਰਸ ਹੋ ਰਹੇ ਪਰੇਸ਼ਾਨ

ਪੰਜਾਬ 'ਚ ਮਾਰੂਤੀ-ਹੋਂਡਾ ਦੇ ਸ਼ੋਅਰੂਮਾਂ ਨੂੰ ਲੱਗਿਆ ਤਾਲਾ, ਜਾਣੋ ਪੂਰਾ ਮਾਮਲਾ

ਗਰਮੀਆਂ 'ਚ Aloe Vera ਜੂਸ ਪੀਣ ਦੇ ਬਿਹਤਰੀਨ ਫਾਇਦੇ, ਸਕਿਨ ਤੋਂ ਲੈਕੇ ਪੇਟ ਤੱਕ ਨੂੰ ਮਿਲੇਗਾ ਆਰਾਮ

ਕੁਨਾਲ ਕਾਮਰਾ ਨੇ ਮਾਫੀ ਮੰਗਣ ਤੋਂ ਕੀਤਾ ਇਨਕਾਰ, ਤਾਂ ਸ਼ਿਵਸੇਨਾ ਵਿਧਾਇਕ ਨੇ ਦਿੱਤੀ ਚੇਤਾਵਨੀ, ਕਿੱਥੇ ਲੁੱਕਿਆ ਹੋਇਆ...

ABP Premium

ਵੀਡੀਓਜ਼

Khanauri Morcha 'ਤੇ ਐਕਸ਼ਨ ਸਮੇਂ ਪੁਲਿਸ ਨੇ ਕੀਤੀ ਬੇਅਦਬੀ? ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ ਮਾਮਲਾਖਨੌਰੀ ਬਾਰਡਰ 'ਤੇ ਅਖੰਡ ਜਾਪ ਦੀ ਬੇਅਦਬੀ ? ਗ੍ਰੰਥੀ ਬੀਬੀ ਨੇ ਦੱਸੀ ਅੱਖੀਂ ਦੇਖੀ ਹਕੀਕਤਸਾਬਕਾ ਜਥੇਦਾਰਾਂ ਨੂੰ ਮਿਲੇਗਾ ਸੇਵਾ ਮੁਕਤੀ ਸਨਮਾਨ! SGPC ਦਾ ਵੱਡਾ ਫੈਸਲਾ !|Farmer Protest| ਅਖੰਡ ਜਾਪ ਦੀ ਬੇਅਦਬੀ 'ਤੇ ਭੜਕੇ SGPC ਮੈਂਬਰ ! ਕਿਸਾਨਾਂ ਨੂੰ ਦੱਸਿਆ ਅਸਲ ਦੋਸ਼ੀ| Abp Sanjha|

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Instagram ਅਤੇ Facebook ਡਾਊਨ, ਯੂਜ਼ਰਸ ਹੋ ਰਹੇ ਪਰੇਸ਼ਾਨ
Instagram ਅਤੇ Facebook ਡਾਊਨ, ਯੂਜ਼ਰਸ ਹੋ ਰਹੇ ਪਰੇਸ਼ਾਨ
ਪੰਜਾਬ 'ਚ ਮਾਰੂਤੀ-ਹੋਂਡਾ ਦੇ ਸ਼ੋਅਰੂਮਾਂ ਨੂੰ ਲੱਗਿਆ ਤਾਲਾ, ਜਾਣੋ ਪੂਰਾ ਮਾਮਲਾ
ਪੰਜਾਬ 'ਚ ਮਾਰੂਤੀ-ਹੋਂਡਾ ਦੇ ਸ਼ੋਅਰੂਮਾਂ ਨੂੰ ਲੱਗਿਆ ਤਾਲਾ, ਜਾਣੋ ਪੂਰਾ ਮਾਮਲਾ
ਗਰਮੀਆਂ 'ਚ Aloe Vera ਜੂਸ ਪੀਣ ਦੇ ਬਿਹਤਰੀਨ ਫਾਇਦੇ, ਸਕਿਨ ਤੋਂ ਲੈਕੇ ਪੇਟ ਤੱਕ ਨੂੰ ਮਿਲੇਗਾ ਆਰਾਮ
ਗਰਮੀਆਂ 'ਚ Aloe Vera ਜੂਸ ਪੀਣ ਦੇ ਬਿਹਤਰੀਨ ਫਾਇਦੇ, ਸਕਿਨ ਤੋਂ ਲੈਕੇ ਪੇਟ ਤੱਕ ਨੂੰ ਮਿਲੇਗਾ ਆਰਾਮ
ਕੁਨਾਲ ਕਾਮਰਾ ਨੇ ਮਾਫੀ ਮੰਗਣ ਤੋਂ ਕੀਤਾ ਇਨਕਾਰ, ਤਾਂ ਸ਼ਿਵਸੇਨਾ ਵਿਧਾਇਕ ਨੇ ਦਿੱਤੀ ਚੇਤਾਵਨੀ, ਕਿੱਥੇ ਲੁੱਕਿਆ ਹੋਇਆ...
ਕੁਨਾਲ ਕਾਮਰਾ ਨੇ ਮਾਫੀ ਮੰਗਣ ਤੋਂ ਕੀਤਾ ਇਨਕਾਰ, ਤਾਂ ਸ਼ਿਵਸੇਨਾ ਵਿਧਾਇਕ ਨੇ ਦਿੱਤੀ ਚੇਤਾਵਨੀ, ਕਿੱਥੇ ਲੁੱਕਿਆ ਹੋਇਆ...
ਦੇਸ਼ ਦੀ 'ਅਰਥਵਿਵਸਥਾ' ਚਲਾਉਣ ਵਾਲੇ ਸ਼ਰਾਬੀਆਂ ਲਈ ਵੱਡਾ ਤੋਹਫ਼ਾ ! 1 ਬੋਤਲ ਨਾਲ 1 ਮੁਫ਼ਤ, ਪਿਆਕੜਾਂ ਨੇ ਡੱਬੇ ਖ਼ਰੀਦ ਕੇ ਲਿਆਂਦੀ ਝੜੀ

ਛੋਟੇ ਕੱਪੜੇ ਪਾਉਣ ਨਾਲ ਸੱਪ ਅਤੇ ਬਿੱਛੂ...9 ਸਾਲ ਦੀ ਬੱਚੀ ਦੇ Science Project ਨੇ ਖੜ੍ਹਾ ਕਰ’ਤਾ ਹੰਗਾਮਾ, ਸਾਰੇ ਪਾਸੇ ਹੋ ਰਹੀ ਨਿੰਦਾ, ਪੜ੍ਹੋ ਪੂਰਾ ਮਾਮਲਾ

32 ਲੱਖ ਮੁਸਲਮਾਨਾਂ ਨੂੰ ਈਦ ਦੇ ਮੌਕੇ ‘ਤੇ ਭਾਜਪਾ ਦਾ ਤੋਹਫਾ, ਕੀਤਾ ਵੱਡਾ ਐਲਾਨ

ਪੰਜਾਬੀ ਨੌਜਵਾਨਾਂ ਦਾ ਕੁੱਲੂ 'ਚ ਨਵਾਂ ਕਾਂਡ ! ਅੱਧੀ ਰਾਤ ਨੂੰ ਖਾਣਾ ਨਾ ਮਿਲਣ ਕਰਕੇ ਹੋਟਲ ਮਾਲਕ ਦੀ ਕੀਤੀ ਕੁੱਟਮਾਰ, ਹਿਮਾਚਲ ਪੁਲਿਸ ਨੇ ਕੀਤੇ ਗ੍ਰਿਫ਼ਤਾਰ

Embed widget