ਪੜਚੋਲ ਕਰੋ

Assistant Professor Jobs 2024: ਅਸਿਸਟੈਂਟ ਪ੍ਰੋਫੈਸਰ ਲਈ ਨਿਕਲੀਆਂ ਅਸਾਮੀਆਂ, ਬਿਨਾਂ ਪ੍ਰੀਖਿਆ ਚੋਣ

ਜੇਕਰ ਤੁਸੀਂ ਸਰਕਾਰੀ ਨੌਕਰੀ ਲੱਭ ਰਹੇ ਹੋ ਅਤੇ ਤੁਹਾਡੇ ਕੋਲ ਲੋੜੀਂਦੀਆਂ ਯੋਗਤਾਵਾਂ ਹਨ, ਤਾਂ ਤੁਸੀਂ ਇਸ ਯੂਨੀਵਰਸਿਟੀ ਵਿੱਚ ਫੈਕਲਟੀ ਦੀ ਭਰਤੀ ਲਈ ਅਰਜ਼ੀ ਦੇ ਸਕਦੇ ਹੋ। ਇਹਨਾਂ ਨਾਲ ਸੰਬੰਧਿਤ ਮਹੱਤਵਪੂਰਨ ਡਿਟੇਲਸ ਇੱਥੇ ਚੈੱਕ ਕਰੋ।

IIIT Allahabad Assistant Professor Recruitment 2024: IIIT ਇਲਾਹਾਬਾਦ ਅਸਿਸਟੈਂਟ ਪ੍ਰੋਫੈਸਰ ਭਰਤੀ 2024: ਇੰਡੀਅਨ ਇੰਸਟੀਚਿਊਟ ਆਫ ਇਨਫਰਮੇਸ਼ਨ ਟੈਕਨਾਲੋਜੀ, ਇਲਾਹਾਬਾਦ ਨੇ ਕਈ ਫੈਕਲਟੀ ਅਸਾਮੀਆਂ ਲਈ ਯੋਗ ਉਮੀਦਵਾਰਾਂ ਤੋਂ ਬਿਨੈ ਪੱਤਰ ਮੰਗੇ ਹਨ।

1/7
ਇਹ ਅਸਾਮੀਆਂ ਪ੍ਰੋਫੈਸਰ, ਸਹਾਇਕ ਪ੍ਰੋਫੈਸਰ ਅਤੇ ਐਸੋਸੀਏਟ ਪ੍ਰੋਫੈਸਰ ਦੀਆਂ ਹਨ। ਇਨ੍ਹਾਂ ਲਈ ਅਪਲਾਈ ਕਰਨ ਦੀ ਆਖਰੀ ਤਰੀਕ ਪੋਸਟ ਦੇ ਹਿਸਾਬ ਨਾਲ ਵੱਖਰੀ ਹੈ ਅਤੇ ਸਾਰਿਆਂ ਵਿਚ ਇਕ-ਇੱਕ ਦਿਨ ਦਾ ਫਰਕ ਹੈ।

2/7
ਯੋਗਤਾ ਪੋਸਟ 'ਤੇ ਨਿਰਭਰ ਕਰਦੀ ਹੈ ਪਰ ਮੋਟੇ ਤੌਰ 'ਤੇ, ਉਮੀਦਵਾਰ ਜਿਨ੍ਹਾਂ ਨੇ ਸਬੰਧਤ ਖੇਤਰ ਵਿੱਚ ਪੀਐਚਡੀ ਕੀਤੀ ਹੈ ਅਤੇ ਕੁਝ ਸਾਲਾਂ ਦਾ ਤਜਰਬਾ ਹੈ, ਉਹ ਅਪਲਾਈ ਕਰ ਸਕਦੇ ਹਨ। ਵੇਰਵਿਆਂ ਨੂੰ ਜਾਣਨ ਲਈ ਵੈੱਬਸਾਈਟ 'ਤੇ ਦਿੱਤੇ ਨੋਟਿਸ ਨੂੰ ਚੈੱਕ ਕਰਨਾ ਬਿਹਤਰ ਹੋਵੇਗਾ।

3/7
ਇਸ ਭਰਤੀ ਮੁਹਿੰਮ ਰਾਹੀਂ, ਕੁੱਲ 147 ਅਸਾਮੀਆਂ 'ਤੇ ਯੋਗ ਉਮੀਦਵਾਰਾਂ ਦੀ ਨਿਯੁਕਤੀ ਹੋਵੇਗੀ। ਇਨ੍ਹਾਂ ਵਿੱਚੋਂ 47 ਅਸਾਮੀਆਂ ਅਸਿਸਟੈਂਟ ਪ੍ਰੋਫੈਸਰ ਦੀਆਂ, 44 ਅਸਾਮੀਆਂ ਐਸੋਸੀਏਟ ਪ੍ਰੋਫੈਸਰ ਦੀਆਂ ਅਤੇ 56 ਅਸਾਮੀਆਂ ਪ੍ਰੋਫੈਸਰ ਦੀਆਂ ਹਨ।

4/7
ਕੁਝ ਲਈ, ਸਿਰਫ ਔਨਲਾਈਨ ਅਪਲਾਈ ਕਰਨਾ ਹੈ ਅਤੇ ਕੁਝ ਲਈ, ਔਫਲਾਈਨ ਵੀ ਅਰਜ਼ੀਆਂ ਭੇਜਣੀਆਂ ਹਨ। ਆਨਲਾਈਨ ਅਪਲਾਈ ਕਰਨ ਲਈ apply.iiita.ac.in 'ਤੇ ਜਾਓ।

5/7
ਡਿਟੇਲ ਜਾਣਨ ਲਈ iiita.ac.in 'ਤੇ ਜਾਓ। ਔਫਲਾਈਨ ਅਰਜ਼ੀ ਇਸ ਪਤੇ ਉੱਤੇ ਭੇਜੋ - ਰਜਿਸਟਰਾਰ, ਇੰਡੀਅਨ ਇੰਸਟੀਚਿਊਟ ਆਫ਼ ਇਨਫਰਮੇਸ਼ਨ ਟੈਕਨਾਲੋਜੀ, ਇਲਾਹਾਬਾਦ, ਦੇਵਘਾਟ, ਝਾਲਵਾ, ਪ੍ਰਯਾਗਰਾਜ - 211015 ਯੂਪੀ (ਭਾਰਤ)।

6/7
ਚੋਣ ਬਿਨਾਂ ਪ੍ਰੀਖਿਆ ਅਤੇ ਇੰਟਰਵਿਊ ਦੇ ਆਧਾਰ 'ਤੇ ਹੋਵੇਗੀ। ਪ੍ਰੋਫੈਸਰ ਦੇ ਅਹੁਦੇ ਲਈ 17 ਸਤੰਬਰ ਤੱਕ, ਐਸੋਸੀਏਟ ਪ੍ਰੋਫੈਸਰ ਦੇ ਅਹੁਦੇ ਲਈ 18 ਸਤੰਬਰ ਤੱਕ ਅਤੇ ਅਸਿਸਟੈਂਟ ਪ੍ਰੋਫੈਸਰ ਦੇ ਅਹੁਦੇ ਲਈ 19 ਸਤੰਬਰ ਤੱਕ ਅਰਜ਼ੀਆਂ ਦਿੱਤੀਆਂ ਜਾ ਸਕਦੀਆਂ ਹਨ।

7/7
ਤਨਖਾਹ ਵੀ ਪੋਸਟ ਦੇ ਹਿਸਾਬ ਨਾਲ ਹੈ। ਪ੍ਰੋਫੈਸਰ ਦੇ ਅਹੁਦੇ ਦੀ ਤਨਖਾਹ ਲੈਵਲ 14 A, ਐਸੋਸੀਏਟ ਪੋਸਟ ਦੀ ਤਨਖਾਹ ਲੈਵਲ 13 A2 ਅਤੇ ਅਸਿਸਟੈਂਟ ਪ੍ਰੋਫੈਸਰ ਦੀ ਤਨਖਾਹ ਲੈਵਲ 10, 11 ਅਤੇ 12 ਦੇ ਅਨੁਸਾਰ ਹੈ।

ਹੋਰ ਜਾਣੋ ਸਿੱਖਿਆ

View More
Advertisement
Advertisement
Advertisement

ਟਾਪ ਹੈਡਲਾਈਨ

'ਸਾਰੀ ਦੁਨੀਆ 'ਤੇ ਟੈਰਿਫ ਲਾਵਾਂਗੇ, ਦੇਖਦੇ ਕੀ ਹੁੰਦਾ', ਟਰੰਪ ਨੇ ਕਰ'ਤਾ ਵੱਡਾ ਐਲਾਨ

AAP ਵਿਰੁੱਧ ਚੋਣ ਕਮਿਸ਼ਨ ਕੋਲ ਪੁੱਜੇ ਭਾਰਤ ਭੂਸ਼ਣ ਆਸ਼ੂ, ਲਾਏ ਗੰਭੀਰ ਇਲਜ਼ਾਮ, ਭੇਜੀ ADC ਦੀ ਰਿਕਾਰਡਿੰਗ

ਮਿਆਂਮਾਰ ਭੂਚਾਲ 'ਚ ਮਰਨ ਵਾਲਿਆਂ ਦੀ ਗਿਣਤੀ 2 ਹਜ਼ਾਰ ਤੋਂ ਪਾਰ! ਸਰਕਾਰ ਨੇ ਜਾਰੀ ਕੀਤੇ ਅੰਕੜੇ, ਹਾਲੇ ਵੀ ਵੱਧ ਸਕਦਾ ਮੌਤ ਦਾ ਅੰਕੜਾ

ਅਪ੍ਰੈਲ ਮਹੀਨੇ 'ਚ ਬੱਚਿਆਂ ਦੀਆਂ ਮੌਜਾਂ, ਛੁੱਟੀਆਂ ਹੀ ਛੁੱਟੀਆਂ, ਸਕੂਲ ਰਹਿਣਗੇ ਬੰਦ, ਦੇਖੋ ਪੂਰੀ ਲਿਸਟ
ਅਪ੍ਰੈਲ ਮਹੀਨੇ 'ਚ ਬੱਚਿਆਂ ਦੀਆਂ ਮੌਜਾਂ, ਛੁੱਟੀਆਂ ਹੀ ਛੁੱਟੀਆਂ, ਸਕੂਲ ਰਹਿਣਗੇ ਬੰਦ, ਦੇਖੋ ਪੂਰੀ ਲਿਸਟ
Advertisement
ABP Premium

ਵੀਡੀਓਜ਼

Partap bajwa|ਪੁਲਿਸ ਅਫ਼ਸਰਾਂ 'ਤੇ ਹੋਏਗੀ ਕਾਰਵਾਈ, ਪ੍ਰਤਾਪ ਬਾਜਵਾ ਨੇ ਕੀਤਾ ਵੱਡਾ ਐਲਾਨ|Jagjit Singh Dhallewal|ਅੰਦੋਲਨ ਜਾਰੀ ਹੈ , ਜਾਰੀ ਸੀ , ਜਾਰੀ ਰਹੇਗਾ, ਪੰਧੇਰ ਨੇ ਕਰਤਾ ਵੱਡਾ ਐਲ਼ਾਨਪੁਲਿਸ ਦੇ ਐਨਕਾਉਂਟਰਾਂ ਤੇ ਮੰਤਰੀ ਲਾਲਜੀਤ ਭੁੱਲਰ ਦਾ ਖੁਲਾਸਾJatinder Singh Bhangu ਧਮਕੀ ਵਾਲੇ ਵੀਡੀਓ ਤੋਂ ਬਾਅਦ ਜਤਿੰਦਰ ਭੰਗੂ ਦਾ ਬਿਆਨ|Bikram Majithia|Akali Dal| Abp

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
'ਸਾਰੀ ਦੁਨੀਆ 'ਤੇ ਟੈਰਿਫ ਲਾਵਾਂਗੇ, ਦੇਖਦੇ ਕੀ ਹੁੰਦਾ', ਟਰੰਪ ਨੇ ਕਰ'ਤਾ ਵੱਡਾ ਐਲਾਨ
'ਸਾਰੀ ਦੁਨੀਆ 'ਤੇ ਟੈਰਿਫ ਲਾਵਾਂਗੇ, ਦੇਖਦੇ ਕੀ ਹੁੰਦਾ', ਟਰੰਪ ਨੇ ਕਰ'ਤਾ ਵੱਡਾ ਐਲਾਨ
AAP ਵਿਰੁੱਧ ਚੋਣ ਕਮਿਸ਼ਨ ਕੋਲ ਪੁੱਜੇ ਭਾਰਤ ਭੂਸ਼ਣ ਆਸ਼ੂ, ਲਾਏ ਗੰਭੀਰ ਇਲਜ਼ਾਮ, ਭੇਜੀ ADC ਦੀ ਰਿਕਾਰਡਿੰਗ
AAP ਵਿਰੁੱਧ ਚੋਣ ਕਮਿਸ਼ਨ ਕੋਲ ਪੁੱਜੇ ਭਾਰਤ ਭੂਸ਼ਣ ਆਸ਼ੂ, ਲਾਏ ਗੰਭੀਰ ਇਲਜ਼ਾਮ, ਭੇਜੀ ADC ਦੀ ਰਿਕਾਰਡਿੰਗ
ਮਿਆਂਮਾਰ ਭੂਚਾਲ 'ਚ ਮਰਨ ਵਾਲਿਆਂ ਦੀ ਗਿਣਤੀ 2 ਹਜ਼ਾਰ ਤੋਂ ਪਾਰ! ਸਰਕਾਰ ਨੇ ਜਾਰੀ ਕੀਤੇ ਅੰਕੜੇ, ਹਾਲੇ ਵੀ ਵੱਧ ਸਕਦਾ ਮੌਤ ਦਾ ਅੰਕੜਾ
ਮਿਆਂਮਾਰ ਭੂਚਾਲ 'ਚ ਮਰਨ ਵਾਲਿਆਂ ਦੀ ਗਿਣਤੀ 2 ਹਜ਼ਾਰ ਤੋਂ ਪਾਰ! ਸਰਕਾਰ ਨੇ ਜਾਰੀ ਕੀਤੇ ਅੰਕੜੇ, ਹਾਲੇ ਵੀ ਵੱਧ ਸਕਦਾ ਮੌਤ ਦਾ ਅੰਕੜਾ
ਅਪ੍ਰੈਲ ਮਹੀਨੇ 'ਚ ਬੱਚਿਆਂ ਦੀਆਂ ਮੌਜਾਂ, ਛੁੱਟੀਆਂ ਹੀ ਛੁੱਟੀਆਂ, ਸਕੂਲ ਰਹਿਣਗੇ ਬੰਦ, ਦੇਖੋ ਪੂਰੀ ਲਿਸਟ
ਅਪ੍ਰੈਲ ਮਹੀਨੇ 'ਚ ਬੱਚਿਆਂ ਦੀਆਂ ਮੌਜਾਂ, ਛੁੱਟੀਆਂ ਹੀ ਛੁੱਟੀਆਂ, ਸਕੂਲ ਰਹਿਣਗੇ ਬੰਦ, ਦੇਖੋ ਪੂਰੀ ਲਿਸਟ
"ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਦਾ ਸੰਕਲਪ ਪੰਜਾਬ ਵਿੱਚੋਂ ਨਸ਼ਾ ਤੇ ਨਸ਼ਾ ਤਸਕਰਾਂ ਨੂੰ ਕਰਾਂਗੇ ਜੜ੍ਹੋਂ ਖਤਮ"
ਅਗਲੇ ਤਿੰਨ ਮਹੀਨਿਆਂ ਤੱਕ ਅਸਮਾਨ ਤੋਂ ਵਰ੍ਹੇਗੀ ਅੱਗ ! ਗਰਮੀ ਤੇ ਹੀਟਵੇਵ ਬਾਰੇ IMD ਦਾ ਵੱਡਾ ਅਪਡੇਟ, ਜਾਣੋ ਮੌਸਮ ਵਿਭਾਗ ਨੇ ਕੀ ਕਿਹਾ ?

BCCI ਨੇ ਜਾਰੀ ਕੀਤਾ ਭਾਰਤ ਦੇ ਆਸਟ੍ਰੇਲੀਆ ਦੌਰੇ ਦਾ ਪੂਰਾ ਸ਼ਡਿਊਲ, ਦੇਖੋ ਕਦੋਂ-ਕਦੋਂ ਖੇਡੇ ਜਾਣਗੇ ਮੈਚ

Farmer Protest: ਕਿਸਾਨਾਂ 'ਤੇ ਮੁੜ ਤੋਂ ਵਰਤੀ ਗਈ ਸਖ਼ਤੀ ਤਾਂ ਹੁਣ ਉਹ ਵੀ ਹੋ ਗਏ ਸਿੱਧੇ ! ਕਿਹਾ- ਦੇਣਾ ਪਵੇਗਾ ਦੇਣ, ਪਾਈ-ਪਾਈ ਦਾ ਲਵਾਂਗੇ ਹਿਸਾਬ, ਛੇਤੀ ਹੀ ਕਰਾਂਗੇ ਵੱਡਾ ਐਕਸ਼ਨ

Embed widget