ਪੜਚੋਲ ਕਰੋ
ਪੰਜਾਬੀ ਦੇਣ ਧਿਆਨ! 2000 ਪੀਟੀਈ ਅਸਾਮੀਆਂ ਲਈ ਅਰਜ਼ੀਆਂ ਦੀ ਆਖਰੀ ਮਿਤੀ ਅੱਜ, ਫਟਾਫਟ ਕਰ ਲਓ ਅਪਲਾਈ
ਪੰਜਾਬ ਸਰਕਾਰ ਨੇ ਰਾਜ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ 'ਚ 2000 PTI ਅਸਾਮੀਆਂ ਲਈ ਭਰਤੀ ਦਾ ਐਲਾਨ ਕੀਤਾ ਹੈ। ਅਰਜ਼ੀ ਦੇਣ ਦੀ ਆਖਰੀ ਮਿਤੀ 22 ਅਗਸਤ ਹੈ। ਜੇਕਰ ਤੁਸੀਂ ਅਜੇ ਤੱਕ ਅਪਲਾਈ ਨਹੀਂ ਕੀਤਾ, ਤਾਂ ਫਟਾਫਟ ਅਪਲਾਈ ਕਰ ਲਓ।
image source twitter
1/6

ਪੰਜਾਬ ਸਰਕਾਰ ਨੇ ਰਾਜ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ 2000 ਸਰੀਰਕ ਸਿਖਲਾਈ ਇੰਸਟ੍ਰਕਟਰ (ਪੀਟੀਆਈ) ਅਸਾਮੀਆਂ ਲਈ ਭਰਤੀ ਦਾ ਐਲਾਨ ਕੀਤਾ ਹੈ। ਇਸ ਭਰਤੀ ਲਈ ਅਰਜ਼ੀ ਦੇਣ ਦੀ ਆਖਰੀ ਮਿਤੀ ਅੱਜ ਯਾਨੀ 22 ਅਗਸਤ ਨਿਰਧਾਰਤ ਕੀਤੀ ਗਈ ਹੈ। ਉਮੀਦਵਾਰ ਅਧਿਕਾਰਤ ਵੈੱਬਸਾਈਟ ssapunjab.org 'ਤੇ ਜਾ ਕੇ ਅਰਜ਼ੀ ਦੇ ਸਕਦੇ ਹਨ।
2/6

ਵਿਦਿਆਰਥੀ ਲਈ ਯੋਗਤਾ: ਕਿਸੇ ਮਾਨਤਾ ਪ੍ਰਾਪਤ ਬੋਰਡ ਤੋਂ 12ਵੀਂ ਪਾਸ ਹੋਣਾ ਜਰੂਰੀ ਹੈ। ਦੋ ਸਾਲਾਂ ਦਾ ਸਰੀਰਕ ਸਿੱਖਿਆ ਡਿਪਲੋਮਾ ਜਾਂ ਸਰਟੀਫਿਕੇਟ (ਜਿਵੇਂ ਡੀਪੀਈਡੀ/ਸੀਪੀਈਡੀ) ਹੋਣਾ ਚਾਹੀਦਾ ਹੈ। ਅੰਤਿਮ ਸਾਲ ਦੇ ਵਿਦਿਆਰਥੀ ਵੀ ਅਰਜ਼ੀ ਦੇ ਸਕਦੇ ਹਨ। ਪੰਜਾਬੀ ਭਾਸ਼ਾ 10ਵੀਂ ਵਿੱਚ ਪੜ੍ਹੀ ਹੋਣੀ ਚਾਹੀਦੀ ਹੈ।
Published at : 22 Aug 2025 02:20 PM (IST)
ਹੋਰ ਵੇਖੋ




















