ਪੜਚੋਲ ਕਰੋ

Bank Jobs 2022: ਸਰਕਾਰੀ ਤੋਂ ਲੈ ਕੇ ਪ੍ਰਾਈਵੇਟ ਬੈਂਕਾਂ 'ਚ ਇਨ੍ਹਾਂ ਅਹੁਦਿਆਂ ਨਿਕਲੀਆਂ ਨੌਕਰੀਆਂ

Bank ​Recruitment: ਜੇ ਤੁਸੀਂ ਬੈਂਕ 'ਚ ਨੌਕਰੀ ਕਰਨਾ ਚਾਹੁੰਦੇ ਹੋ ਤਾਂ ਤੁਹਾਡੇ ਲਈ ਬਹੁਤ ਚੰਗੀ ਖਬਰ ਹੈ। ਇਸ ਸਮੇਂ ਸਰਕਾਰੀ ਅਤੇ ਪ੍ਰਾਈਵੇਟ ਬੈਂਕਾਂ ਵੱਲੋਂ ਭਰਤੀ ਮੁਹਿੰਮ ਚਲਾਈ ਜਾ ਰਹੀ ਹੈ। ਜਿਸ ਲਈ ਤੁਸੀਂ ਅਪਲਾਈ ਕਰ ਸਕਦੇ ਹੋ।

Bank Jobs

1/6
ਜੇ ਤੁਸੀਂ ਬੈਂਕ 'ਚ ਨੌਕਰੀ ਕਰਨਾ ਚਾਹੁੰਦੇ ਹੋ ਤਾਂ ਤੁਹਾਡੇ ਲਈ ਬਹੁਤ ਚੰਗੀ ਖਬਰ ਹੈ। ਇਸ ਸਮੇਂ ਸਰਕਾਰੀ ਤੇ ਪ੍ਰਾਈਵੇਟ ਬੈਂਕਾਂ ਵੱਲੋਂ ਭਰਤੀ ਮੁਹਿੰਮ ਚਲਾਈ ਜਾ ਰਹੀ ਹੈ। ਜਿਸ ਲਈ ਤੁਸੀਂ ਅਪਲਾਈ ਕਰ ਸਕਦੇ ਹੋ।

2/6
ਐਸਬੀਆਈ ਨੇ ਅੱਜ ਤੋਂ 5000 ਤੋਂ ਵੱਧ ਜੂਨੀਅਰ ਐਸੋਸੀਏਟ ਪੋਸਟਾਂ ਦੀ ਭਰਤੀ ਲਈ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਸ ਭਰਤੀ ਮੁਹਿੰਮ ਦੇ ਜ਼ਰੀਏ, ਐਸਬੀਆਈ ਵਿੱਚ ਜੂਨੀਅਰ ਐਸੋਸੀਏਟ (ਕਸਟਮਰ ਸਪੋਰਟ ਅਤੇ ਸੇਲਜ਼) ਦੀਆਂ 5008 ਅਸਾਮੀਆਂ ਦੀ ਭਰਤੀ ਕੀਤੀ ਜਾਵੇਗੀ। ਇਹ ਮੁਹਿੰਮ 27 ਸਤੰਬਰ ਤੱਕ ਚੱਲੇਗੀ। ਇਸ ਭਰਤੀ ਲਈ ਅਪਲਾਈ ਕਰਨ ਲਈ ਉਮੀਦਵਾਰ ਨੂੰ SBI ਦੀ ਅਧਿਕਾਰਤ ਵੈੱਬਸਾਈਟ sbi.co.in 'ਤੇ ਜਾਣਾ ਪਵੇਗਾ।

3/6
IDFC ਫਸਟ ਬੈਂਕ ਨੇ ਸੀਨੀਅਰ ਸੇਲਜ਼ ਮੈਨੇਜਰ (ਹਾਊਸ ਹੋਲਡ) ਦੇ ਅਹੁਦੇ ਲਈ ਅਰਜ਼ੀਆਂ ਮੰਗੀਆਂ ਹਨ। ਜਿਸ ਲਈ ਉਮੀਦਵਾਰ ਅਧਿਕਾਰਤ ਵੈੱਬਸਾਈਟ www.idfcfirstbank.com 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।

4/6
ਐਕਸਿਸ ਬੈਂਕ ਨੇ ਪ੍ਰੋਜੈਕਟ ਮੈਨੇਜਰ ਦੀਆਂ 2 ਅਸਾਮੀਆਂ ਲਈ ਅਰਜ਼ੀਆਂ ਮੰਗੀਆਂ ਹਨ। ਜਿਸ ਲਈ ਤੁਸੀਂ ਅਧਿਕਾਰਤ ਸਾਈਟ www.axisbank.com 'ਤੇ ਜਾ ਕੇ ਅਪਲਾਈ ਕਰ ਸਕਦੇ ਹੋ।

5/6
ਸਟੇਟ ਬੈਂਕ ਆਫ ਇੰਡੀਆ ਨੇ ਸਪੈਸ਼ਲਿਸਟ ਅਫਸਰ ਦੇ ਅਹੁਦੇ ਲਈ ਅਰਜ਼ੀਆਂ ਮੰਗੀਆਂ ਹਨ। ਉਮੀਦਵਾਰ ਅਧਿਕਾਰਤ ਸਾਈਟ sbi.co.in 'ਤੇ ਜਾ ਕੇ ਇਸ ਭਰਤੀ ਲਈ ਅਪਲਾਈ ਕਰ ਸਕਦੇ ਹਨ। ਇਸ ਅਹੁਦੇ ਲਈ ਅਪਲਾਈ ਕਰਨ ਲਈ ਉਮੀਦਵਾਰ 20 ਸਤੰਬਰ 2022 ਤੱਕ ਅਪਲਾਈ ਕਰ ਸਕਦੇ ਹਨ।

6/6
ਸੈਂਟਰਲ ਬੈਂਕ ਆਫ ਇੰਡੀਆ ਨੇ ਅਟੈਂਡਰ/ਸਬ-ਸਟਾਫ ਦੇ ਅਹੁਦੇ ਲਈ ਅਰਜ਼ੀਆਂ ਮੰਗੀਆਂ ਹਨ। ਜਿਸ ਲਈ ਉਮੀਦਵਾਰ ਅਧਿਕਾਰਤ ਵੈੱਬਸਾਈਟ Centralbankofindia.co.in 'ਤੇ ਜਾ ਕੇ ਨੋਟੀਫਿਕੇਸ਼ਨ ਦੇਖ ਸਕਦੇ ਹਨ।

ਹੋਰ ਜਾਣੋ ਸਿੱਖਿਆ

View More
Advertisement
Advertisement
Advertisement

ਟਾਪ ਹੈਡਲਾਈਨ

Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ

Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 

Amarnath Yatra: ਅਮਰਨਾਥ ਯਾਤਰਾ ਲਈ ਪੰਜਾਬ ਪੁਲਿਸ ਐਕਟਿਵ; ਸਨਾਈਪਰ, SOG, ਕਮਾਂਡੋ, ਡਰੋਨ ਕੀਤੇ ਤਾਇਨਾਤ, ਦੇਖੋ ਹੋ ਕੀ ਕੀ ਤਿਆਰੀਆਂ 

Cervical Cancer : ਕੈਂਸਰ ਦਾ ਕਹਿਰ! ਸਹੀ ਜਾਣਕਾਰੀ ਨਾ ਹੋਣ ਕਾਰਨ ਹਰ 7 ਮਿੰਟ 'ਚ ਇੱਕ ਔਰਤ ਦੀ ਮੌਤ, ਜਾਣੋ ਲਵੋ ਪੂਰੀ ਹਕੀਕਤ

ABP Premium

ਵੀਡੀਓਜ਼

Partap Bajwa| ਬਾਜਵਾ ਦਾ ਦਾਅਵਾ, 'CM ਮਾਨ ਦੀ ਆਖਰੀ ਚੋਣ'Partap Bajwa| ਮੁੱਖ ਮੰਤਰੀ ਦੇ ਪਰਿਵਾਰ 'ਤੇ ਲੱਗੇ ਇਲਜ਼ਾਮਾਂ ਦੀ ਬਾਜਵਾ ਨੇ ਮੰਗੀ ਜਾਂਚBhagwant Mann| 'ਜਦੋਂ ਰਿੰਕੂ ਨੂੰ ਟਿਕਟ ਦੇਣ ਲੱਗੇ ਸ਼ੀਤਲ ਕਹਿੰਦਾ ਮੈਂ ਜ਼ਹਿਰ ਦੀ ਗੋਲੀ ਖਾਊਂ'Bhagwant Mann| ਸ਼ੀਤਲ ਵੱਲੋਂ ਲਾਏ ਇਲਜ਼ਾਮਾਂ 'ਤੇ ਭੜਕੇ CM, ਦਿੱਤੀ ਇਹ ਚਿਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ
Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Amarnath Yatra: ਅਮਰਨਾਥ ਯਾਤਰਾ ਲਈ ਪੰਜਾਬ ਪੁਲਿਸ ਐਕਟਿਵ; ਸਨਾਈਪਰ, SOG, ਕਮਾਂਡੋ, ਡਰੋਨ ਕੀਤੇ ਤਾਇਨਾਤ, ਦੇਖੋ ਹੋ ਕੀ ਕੀ ਤਿਆਰੀਆਂ 
Amarnath Yatra: ਅਮਰਨਾਥ ਯਾਤਰਾ ਲਈ ਪੰਜਾਬ ਪੁਲਿਸ ਐਕਟਿਵ; ਸਨਾਈਪਰ, SOG, ਕਮਾਂਡੋ, ਡਰੋਨ ਕੀਤੇ ਤਾਇਨਾਤ, ਦੇਖੋ ਹੋ ਕੀ ਕੀ ਤਿਆਰੀਆਂ 
Cervical Cancer : ਕੈਂਸਰ ਦਾ ਕਹਿਰ! ਸਹੀ ਜਾਣਕਾਰੀ ਨਾ ਹੋਣ ਕਾਰਨ ਹਰ 7 ਮਿੰਟ 'ਚ ਇੱਕ ਔਰਤ ਦੀ ਮੌਤ, ਜਾਣੋ ਲਵੋ ਪੂਰੀ ਹਕੀਕਤ
Cervical Cancer : ਕੈਂਸਰ ਦਾ ਕਹਿਰ! ਸਹੀ ਜਾਣਕਾਰੀ ਨਾ ਹੋਣ ਕਾਰਨ ਹਰ 7 ਮਿੰਟ 'ਚ ਇੱਕ ਔਰਤ ਦੀ ਮੌਤ, ਜਾਣੋ ਲਵੋ ਪੂਰੀ ਹਕੀਕਤ
3-4 ਨਹੀਂ ਇਹ ਬੰਦਾ ਹੈ 550 ਬੱਚਿਆਂ ਦਾ ਪਿਤਾ, ਕਈ ਦੇਸ਼ਾਂ ਵਿੱਚ ਖਿੱਲਰੀਆਂ ਹਨ ਸੰਤਾਨਾਂ !

Airtel ਦਾ ਸਭ ਤੋਂ ਕਿਫਾਇਤੀ ਪਲਾਨ, ਇਕ ਵਾਰ ਕਰ ਲਿਆ ਤਾਂ ਪੂਰਾ ਸਾਲ ਡਾਟਾ-ਕਾਲਿੰਗ ਸਭ ਮੁਫ਼ਤ

Gold Rate: ਸੋਨੇ ਦਾ ਡਿੱਗਿਆ ਭਾਅ, ਜਾਣੋ ਅੱਜ ਦੇ ਤਾਜ਼ਾ ਰੇਟ

Crime News: ਟਾਇਲਟ ਸੀਟ ਦੇ ਸਾਹਮਣੇ ਰੱਖੀ ਸੀ ਬੋਤਲ, ਕੁੜੀ ਨੇ ਸ਼ੱਕ ਹੋਣ 'ਤੇ ਖੋਲ੍ਹੀ ਬੋਤਲ ਤਾਂ ਉੱਡ ਗਏ ਹੋਸ਼

Embed widget