ਪੜਚੋਲ ਕਰੋ

CBSE ਬੋਰਡ ਦੇ ਵਿਦਿਆਰਥੀਆਂ ਲਈ ਜ਼ਰੂਰੀ ਖਬਰ! ਪ੍ਰੀਖਿਆਵਾਂ 'ਚ ਵੱਡਾ ਬਦਲਾਅ...

2026 ਦੀ ਕਲਾਸ 12ਵੀਂ ਦੀ ਬੋਰਡ ਪਰੀਖਿਆਵਾਂ ਲਈ ਹੁਣ ਉੱਤਰ ਪੁਸਤਿਕਾਵਾਂ ਦੀ ਜਾਂਚ ਪੈਨ ਅਤੇ ਕਾਗਜ਼ ਦੀ ਬਜਾਏ 'ਡਿਜ਼ੀਟਲ ਸਕਰੀਨ' ਉੱਤੇ ਕੀਤੀ ਜਾਵੇਗੀ। CBSE ਨੇ ਇਹ ਫੈਸਲਾ ਮੁੱਖ ਤੌਰ 'ਤੇ ਨਤੀਜਿਆਂ ਵਿੱਚ ਮਨੁੱਖੀ ਗਲਤੀਆਂ ਨੂੰ ਘਟਾਉਣ...

image source twitter

1/6
ਸੈਂਟ੍ਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (CBSE) ਬੋਰਡ ਨੇ ਆਉਣ ਵਾਲੀਆਂ ਬੋਰਡ ਪਰੀਖਿਆਵਾਂ ਦੀ ਮੁਲਾਂਕਣ ਪ੍ਰਕਿਰਿਆ (ਇਵੈਲੂਏਸ਼ਨ ਪ੍ਰੋਸੈਸ) ਨੂੰ ਹੋਰ ਪਾਰਦਰਸ਼ੀ, ਸਹੀ ਅਤੇ ਆਧੁਨਿਕ ਬਣਾਉਣ ਲਈ ਇੱਕ ਵੱਡਾ ਕਦਮ ਚੁੱਕਿਆ ਹੈ।

2/6
2026 ਦੀ ਕਲਾਸ 12ਵੀਂ ਦੀ ਬੋਰਡ ਪਰੀਖਿਆਵਾਂ ਲਈ ਹੁਣ ਉੱਤਰ ਪੁਸਤਿਕਾਵਾਂ ਦੀ ਜਾਂਚ ਪੈਨ ਅਤੇ ਕਾਗਜ਼ ਦੀ ਬਜਾਏ 'ਡਿਜ਼ੀਟਲ ਸਕਰੀਨ' ਉੱਤੇ ਕੀਤੀ ਜਾਵੇਗੀ। CBSE ਨੇ ਇਹ ਫੈਸਲਾ ਮੁੱਖ ਤੌਰ 'ਤੇ ਨਤੀਜਿਆਂ ਵਿੱਚ ਮਨੁੱਖੀ ਗਲਤੀਆਂ ਨੂੰ ਘਟਾਉਣ ਅਤੇ ਮੁਲਾਂਕਣ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਲਿਆ ਹੈ।

3/6
ਹੁਣ ਤੱਕ ਅਧਿਆਪਕ ਫਿਜ਼ਿਕਲ ਤੌਰ ‘ਤੇ ਉੱਤਰ ਪੁਸਤਿਕਾਵਾਂ ਦੇ ਪੰਨੇ ਉਲਟ ਕੇ ਅੰਕ ਦਿੱਤੇ ਕਰਦੇ ਸਨ, ਪਰ ਨਵੀਂ ਪ੍ਰਣਾਲੀ ਦੇ ਤਹਿਤ ਪੂਰੀ ਪ੍ਰਕਿਰਿਆ ਪੇਪਰਲੇਸ ਹੋਵੇਗੀ। ਪਰੀਖਿਆ ਕੇਂਦਰਾਂ ਤੋਂ ਆਂਸਰ ਬੁੱਕਸ ਸਿੱਧੇ ਖੇਤਰੀ ਕੇਂਦਰਾਂ ਵਿੱਚ ਭੇਜੀਆਂ ਜਾਣਗੀਆਂ, ਜਿੱਥੇ ਉਨ੍ਹਾਂ ਨੂੰ ਉੱਚ-ਗੁਣਵੱਤਾ ਵਾਲੇ ਸਕੈਨਰਾਂ ਦੇ ਜ਼ਰੀਏ ਡਿਜ਼ੀਟਲ ਫਾਰਮੈਟ ਵਿੱਚ ਬਦਲਿਆ ਜਾਵੇਗਾ।

4/6
ਇਸ ਤੋਂ ਬਾਅਦ ਪਰੀਖਕ ਕੰਪਿਊਟਰ ਸਕਰੀਨ ‘ਤੇ ਉੱਤਰ ਪੜ੍ਹਨਗੇ ਅਤੇ ਓਥੇ ਹੀ ਡਿਜ਼ੀਟਲ ਤੌਰ ‘ਤੇ ਅੰਕ ਦਰਜ ਕਰਨਗੇ। ਡਿਜ਼ੀਟਲ ਸਿਸਟਮ ਆਪਣੇ ਆਪ ਅੰਕ ਜੋੜ ਦੇਵੇਗਾ, ਜਿਸ ਨਾਲ 'ਟੋਟਲਿੰਗ' (ਅੰਕਾਂ ਦੀ ਗਿਣਤੀ) ਵਿੱਚ ਹੋਣ ਵਾਲੀਆਂ ਗਲਤੀਆਂ ਦੀ ਸੰਭਾਵਨਾ ਪੂਰੀ ਤਰ੍ਹਾਂ ਖ਼ਤਮ ਹੋ ਜਾਵੇਗੀ।

5/6
ਜ਼ਿਕਰਯੋਗ ਹੈ ਕਿ CBSE ਬੋਰਡ ਦੀਆਂ 10ਵੀਂ ਅਤੇ 12ਵੀਂ ਜਮਾਤ ਦੋਵਾਂ ਦੀਆਂ ਪ੍ਰੀਖਿਆਵਾਂ 17 ਫਰਵਰੀ, 2026 ਤੋਂ ਸ਼ੁਰੂ ਹੋਣਗੀਆਂ। ਸਭ ਤੋਂ ਮਹੱਤਵਪੂਰਨ ਗੱਲ ਇਹ ਹੈ ਕਿ 2026 ਤੋਂ, CBSE 10ਵੀਂ ਜਮਾਤ ਲਈ ਸਾਲ ਵਿੱਚ ਦੋ ਵਾਰ ਬੋਰਡ ਪ੍ਰੀਖਿਆਵਾਂ ਕਰਵਾਏਗਾ। ਇਹ ਬਦਲਾਅ ਰਾਸ਼ਟਰੀ ਸਿੱਖਿਆ ਨੀਤੀ (ਐਨਈਪੀ-2020) ਦੀਆਂ ਸਿਫ਼ਾਰਸ਼ਾਂ ਦੇ ਅਨੁਸਾਰ ਕੀਤਾ ਗਿਆ ਹੈ।

6/6
CBSE ਨੇ 10ਵੀਂ ਅਤੇ 12ਵੀਂ ਜਮਾਤ ਦੋਵਾਂ ਲਈ ਪ੍ਰੀਖਿਆ ਦੀਆਂ ਤਰੀਕਾਂ ਜਾਰੀ ਕੀਤੀਆਂ ਹਨ। ਬੋਰਡ ਪ੍ਰੀਖਿਆਵਾਂ 17 ਫਰਵਰੀ, 2026 ਨੂੰ ਸ਼ੁਰੂ ਹੋਣਗੀਆਂ। 10ਵੀਂ ਜਮਾਤ ਦੀਆਂ ਪ੍ਰੀਖਿਆਵਾਂ 10 ਮਾਰਚ, 2026 ਨੂੰ ਸਮਾਪਤ ਹੋਣਗੀਆਂ, ਜਦੋਂ ਕਿ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ 9 ਅਪ੍ਰੈਲ, 2026 ਤੱਕ ਜਾਰੀ ਰਹਿਣਗੀਆਂ। ਦੋਵਾਂ ਜਮਾਤਾਂ ਦੀਆਂ ਪ੍ਰੀਖਿਆਵਾਂ ਸਵੇਰੇ 10:30 ਵਜੇ ਸ਼ੁਰੂ ਹੋਣਗੀਆਂ ਅਤੇ ਦੁਪਹਿਰ 1:30 ਵਜੇ ਸਮਾਪਤ ਹੋਣਗੀਆਂ।

ਹੋਰ ਜਾਣੋ ਸਿੱਖਿਆ

ਟਾਪ ਹੈਡਲਾਈਨ

UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ

Dubai ਤੋਂ 24 ਦਿਨਾਂ ਬਾਅਦ ਪਿੰਡ ਪਹੁੰਚੀ ਨੌਜਵਾਨ ਦੀ ਮ੍ਰਿਤਕ ਦੇਹ ,ਦਿਲ ਦਾ ਦੌਰਾ ਪੈਣ ਨਾਲ ਹੋਈ ਸੀ ਮੌਤ

ਕਿਸੇ ਨੂੰ ਨਹੀਂ ਬਖਸ਼ਾਂਗੇ...', ਪੇਪਰ ਲੀਕ ਬਿੱਲ ਪਾਸ ਹੋਣ 'ਤੇ ਅਮਿਤ ਸ਼ਾਹ ਦੀ ਪਹਿਲੀ ਪ੍ਰਤੀਕਿਰਿਆ

Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Team India Coach Resign: ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
Punjab Congress Crisis: ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ

SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...

Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ

ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ

Embed widget