ਪੜਚੋਲ ਕਰੋ

ਕੈਨੇਡਾ ਵੱਲੋਂ ਵਿਦਿਆਰਥੀਆਂ ਤੇ ਵਰਕ ਪਰਮਿਟ ਵਾਲਿਆਂ ਦੀਆਂ ਫੀਸਾਂ 'ਚ ਕੀਤਾ ਵਾਧਾ, ਪੰਜਾਬੀਆਂ 'ਤੇ ਪਏਗਾ ਸਭ ਤੋਂ ਵੱਧ ਅਸਰ

ਅੱਜ 1 ਦਸੰਬਰ ਤੋਂ ਕੈਨੇਡਾ ਸਰਕਾਰ ਨੇ ਮੁੜ ਫੀਸਾਂ ਵਧਾ ਦਿੱਤੀਆਂ ਹਨ। ਕੈਨੇਡੀਅਨ ਸਰਕਾਰ ਵੱਲੋਂ ਫੀਸਾਂ ਵਿੱਚ ਕੀਤੇ ਗਏ ਵਾਧੇ ਦਾ ਸਿੱਧਾ ਬੋਝ ਵਿਦਿਆਰਥੀਆਂ ਤੇ ਉੱਥੇ ਵਰਕ ਪਰਮਿਟ ਰੱਖਣ ਵਾਲਿਆਂ 'ਤੇ ਪਵੇਗਾ।

( Image Source : Freepik )

1/5
ਪੰਜਾਬੀ ਵਿਦਿਆਰਥੀਆਂ ਲਈ ਕੈਨੇਡਾ ਜਾਣਾ ਔਖਾ ਹੋ ਗਿਆ ਹੈ। ਇੱਕ ਪਾਸੇ ਕੈਨੇਡਾ ਸਰਕਾਰ ਵੀਜ਼ਾ ਨਿਯਮ ਸਖਤ ਕਰ ਰਹੀ ਹੈ ਤੇ ਦੂਜੇ ਪਾਸੇ ਫੀਸਾਂ ਵਿੱਚ ਮੋਟਾ ਵਧਾ ਕਰ ਰਹੀ ਹੈ।

2/5
ਸਟੱਡੀ ਵੀਜ਼ਾ ਮਾਹਿਰਾਂ ਦਾ ਕਹਿਣਾ ਹੈ ਕਿ ਫੀਸਾਂ ਵਿੱਚ ਵਾਧੇ ਦਾ ਸਿੱਧਾ ਅਸਰ ਪੰਜਾਬ ਤੋਂ ਕੈਨੇਡਾ ਜਾਣ ਵਾਲੇ ਵਿਦਿਆਰਥੀਆਂ ’ਤੇ ਪਵੇਗਾ। ਇਸ ਤੋਂ ਪਹਿਲਾਂ ਪੰਜਾਬ ਵਾਸੀ ਇਹ ਫੀਸਾਂ ਬੜੀ ਮੁਸ਼ਕਲ ਨਾਲ ਅਦਾ ਕਰਦੇ ਸਨ ਕਿਉਂਕਿ ਕੈਨੇਡਾ ਜਾਣ ਦਾ ਇੱਕ ਸਾਲ ਦੀ ਸਟੱਡੀ ਤੇ ਹੋਰ ਖਰਚਾ 25 ਤੋਂ 30 ਲੱਖ ਰੁਪਏ ਤੱਕ ਪਹੁੰਚ ਗਿਆ ਹੈ।

3/5
ਦਰਅਸਲ ਅੱਜ 1 ਦਸੰਬਰ ਤੋਂ ਕੈਨੇਡਾ ਆਉਣ ਵਾਲੇ ਵਿਜ਼ਟਰਾਂ, ਵਰਕਰਾਂ ਤੇ ਵਿਦਿਆਰਥੀਆਂ ਦੀਆਂ ਕਈ ਕਿਸਮਾਂ ਦੀਆਂ ਅਰਜ਼ੀਆਂ ਲਈ ਐਪਲੀਕੇਸ਼ਨ ਤੇ ਪ੍ਰੋਸੈਸਿੰਗ ਫੀਸਾਂ ਵਿੱਚ ਵਾਧਾ ਹੋ ਗਿਆ ਹੈ। ਇਸ ਦਾ ਸਭ ਤੋਂ ਵੱਧ ਅਸਰ ਪੰਜਾਬ ਦੇ ਉਨ੍ਹਾਂ ਲੋਕਾਂ 'ਤੇ ਪਵੇਗਾ, ਜੋ ਕੈਨੇਡਾ ਵਿੱਚ ਸਿੱਖਿਆ ਜਾਂ ਕਿਸੇ ਸੰਸਥਾ ਵਿੱਚ ਕੰਮ ਕਰ ਰਹੇ ਹਨ। ਕੈਨੇਡਾ ਵਿੱਚ ਡਿਪਾਰਟਮੈਂਟ ਆਫ ਇਮੀਗ੍ਰੇਸ਼ਨ, ਰਫਿਊਜੀਜ਼ ਐਂਡ ਸਿਟੀਜ਼ਨਸ਼ਿਪ (IRCC) ਨੇ ਅਸਥਾਈ ਨਿਵਾਸੀਆਂ ਲਈ ਕਈ ਅਰਜ਼ੀਆਂ ਲਈ ਫੀਸਾਂ ਵਿੱਚ ਵਾਧਾ ਕੀਤਾ ਹੈ।

4/5
ਇਨ੍ਹਾਂ ਵਿੱਚ ਅਸਥਾਈ ਨਿਵਾਸੀ ਸਥਿਤੀ ਅਰਜ਼ੀਆਂ ਦੀ ਬਹਾਲੀ (ਵਿਜ਼ਿਟਰਾਂ, ਕਾਮਿਆਂ ਤੇ ਵਿਦਿਆਰਥੀਆਂ ਲਈ), ਕੈਨੇਡਾ ਵਾਪਸ ਪਰਤਣ ਲਈ ਅਧਿਕਾਰਤ ਅਰਜ਼ੀਆਂ, ਅਪਰਾਧਿਕ ਮੁੜ-ਵਸੇਬੇ ਦੀਆਂ ਅਰਜ਼ੀਆਂ (ਗੰਭੀਰ ਅਪਰਾਧਾਂ ਸਮੇਤ) ਤੇ ਅਸਥਾਈ ਨਿਵਾਸੀ ਪਰਮਿਟ (TRP) ਅਰਜ਼ੀਆਂ ਸ਼ਾਮਲ ਹਨ। ਮੰਨਿਆ ਜਾ ਰਿਹਾ ਹੈ ਕਿ ਇਸ ਵਿੱਚ ਪੰਜਾਬੀ ਮੂਲ ਦੇ ਨੌਜਵਾਨ ਸਭ ਤੋਂ ਵੱਧ ਪ੍ਰਭਾਵਿਤ ਹੋਣਗੇ।

5/5
ਮੌਜੂਦਾ ਫੀਸਾਂ ਮੁਤਾਬਕ ਇਸ ਪ੍ਰਕਾਰ ਹਨ- ਵਿਜ਼ਟਰ ਸਥਿਤੀ ਦੀ ਬਹਾਲੀ 229.00 ਡਾਲਰ,ਵਿਦਿਆਰਥੀ ਸਥਿਤੀ ਦੀ ਬਹਾਲੀ 379.00 ਡਾਲਰ,ਵਰਕਰ ਸਥਿਤੀ ਦੀ ਬਹਾਲੀ 384.00 ਡਾਲਰ, ਕੈਨੇਡਾ ਵਾਪਸ ਪਰਤਣ ਦਾ ਅਧਿਕਾਰ 459.55 ਡਾਲਰ, ਅਪਰਾਧਿਕਤਾ ਦੇ ਆਧਾਰ 'ਤੇ ਅਯੋਗ 229.77 ਡਾਲਰ ਗੰਭੀਰ ਅਪਰਾਧ ਦੇ ਆਧਾਰ 'ਤੇ ਅਯੋਗ 1,148.87 ਡਾਲਰ, ਅਸਥਾਈ ਨਿਵਾਸੀ ਪਰਮਿਟ 229.77 ਡਾਲਰ ਹੈ।

ਹੋਰ ਜਾਣੋ ਸਿੱਖਿਆ

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ

SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 

ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

Embed widget