ਪੜਚੋਲ ਕਰੋ

CBSE Exams 2025: CBSE 9ਵੀਂ ਅਤੇ 11ਵੀਂ ਜਮਾਤ ਲਈ ਰਜਿਸਟ੍ਰੇਸ਼ਨ ਸ਼ੁਰੂ, ਨੋਟ ਕਰੋ ਮਹੱਤਵਪੂਰਨ ਤਰੀਕਾਂ

CBSE Class 9 & 11 Registration: ਸੀਬੀਐਸਈ ਕਲਾਸ 9 ਅਤੇ 11 ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਅੱਜ ਤੋਂ ਸ਼ੁਰੂ ਹੋ ਗਈ ਹੈ। ਇਸ ਤਰੀਕ ਤੋਂ ਪਹਿਲਾਂ ਫਾਰਮ ਭਰ ਸਕਦੇ ਹੋ

ਸੈਂਟਰਲ ਬੋਰਡ ਆੱਫ ਸੈਕੰਡਰੀ ਐਜ਼ੂਕੇਸ਼ਨ ਨੇ ਅੱਜ ਤੋਂ 9ਵੀਂ ਅਤੇ 11ਵੀਂ ਜਮਾਤ ਲਈ ਰਜਿਸਟ੍ਰੇਸ਼ਨ ਸ਼ੁਰੂ ਕਰ ਦਿੱਤੀ ਹੈ। ਵਿਦਿਆਰਥੀ ਪਰੀਕਸ਼ਾ ਸੰਗਮ 'ਤੇ ਜਾ ਕੇ ਰਜਿਸਟਰ ਕਰ ਸਕਦੇ ਹਨ।

1/5
ਰਜਿਸਟ੍ਰੇਸ਼ਨ 18 ਸਤੰਬਰ ਨੂੰ ਸ਼ੁਰੂ ਹੋ ਗਈ ਹੈ ਅਤੇ ਫਾਰਮ ਭਰਨ ਦੀ ਆਖਰੀ ਮਿਤੀ 16 ਅਕਤੂਬਰ 2024 ਹੈ। ਇਸ ਮਿਤੀ ਤੋਂ ਪਹਿਲਾਂ ਨਿਰਧਾਰਤ ਫਾਰਮੈਟ ਵਿੱਚ ਫਾਰਮ ਭਰੋ।

2/5
ਅਪਲਾਈ ਕਰਨ ਲਈ ਉਮੀਦਵਾਰਾਂ ਨੂੰ cbse.gov.in 'ਤੇ ਜਾਣਾ ਪਵੇਗਾ। ਹੋਰ ਅੱਪਡੇਟ ਅਤੇ ਵੇਰਵੇ ਵੀ ਇੱਥੋਂ ਪਤਾ ਕੀਤੇ ਜਾ ਸਕਦੇ ਹਨ।

3/5
9ਵੀਂ ਜਮਾਤ ਦੇ ਵਿਦਿਆਰਥੀਆਂ ਨੂੰ 300 ਰੁਪਏ ਰਜਿਸਟ੍ਰੇਸ਼ਨ ਫੀਸ ਦੇਣੀ ਪਵੇਗੀ। 11ਵੀਂ ਜਮਾਤ ਦੇ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਫੀਸ 600 ਰੁਪਏ ਹੈ।

4/5
ਇਹ ਵੀ ਜਾਣੋ ਕਿ ਜੇਕਰ ਅਰਜ਼ੀਆਂ ਸਮੇਂ ਸਿਰ ਪੂਰੀਆਂ ਨਹੀਂ ਹੁੰਦੀਆਂ ਹਨ, ਤਾਂ ਉਮੀਦਵਾਰਾਂ ਨੂੰ 2300 ਰੁਪਏ ਲੇਟ ਫੀਸ ਵਜੋਂ ਦੇਣੇ ਪੈਣਗੇ। ਲੇਟ ਫੀਸ ਨਾਲ ਫਾਰਮ ਭਰਨ ਦੀ ਆਖਰੀ ਮਿਤੀ 24 ਅਕਤੂਬਰ ਹੈ।

5/5
ਇਹ ਵੀ ਨੋਟ ਕਰੋ ਕਿ ਫੀਸ ਸਿਰਫ ਔਨਲਾਈਨ ਜਮ੍ਹਾ ਕੀਤੀ ਜਾ ਸਕਦੀ ਹੈ। ਕਿਸੇ ਹੋਰ ਸਾਧਨ ਰਾਹੀਂ ਜਮ੍ਹਾਂ ਕਰਵਾਈਆਂ ਫੀਸਾਂ ਸਵੀਕਾਰ ਨਹੀਂ ਕੀਤੀਆਂ ਜਾਣਗੀਆਂ।

ਹੋਰ ਜਾਣੋ ਸਿੱਖਿਆ

View More
Advertisement
Advertisement
Advertisement

ਟਾਪ ਹੈਡਲਾਈਨ

Punjab Police: ਅੰਮ੍ਰਿਤਸਰ 'ਚ DSP ਦੀ ਗ੍ਰਿਫ਼ਤਾਰੀ ਲਈ ਰੈੱਡ ਅਲਰਟ, ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ ਫੋਨ ਬੰਦ ਕਰਕੇ ਹੋਇਆ ਫ਼ਰਾਰ, ਜਾਣੋ ਪੂਰਾ ਮਾਮਲਾ

Punjab News: ਮਾਨ ਸਰਕਾਰ ਦਾ ਮਿਸ਼ਨ ਨਿਵੇਸ਼, ਹੁਣ ਪੰਜਾਬ 'ਚ ਬਣਨਗੇ BMW ਦੇ ਪਾਰਟਸ 

Punjab News: ਰੋਡਵੇਜ਼ ਦੀ ਬੱਸ ਤੇ ਸੀਮਿੰਟ ਦੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ, ਦਰਜਨ ਤੋਂ ਵੱਧ ਸਵਾਰੀਆਂ ਜ਼ਖ਼ਮੀਆਂ

One Nation one Election: ਆਜ਼ਾਦੀ ਤੋਂ ਕਈ ਸਾਲਾਂ ਬਾਅਦ ਵੀ ਭਾਰਤ 'ਚ ਹੁੰਦੀ ਸੀ ਇੱਕ ਦੇਸ਼ ਇੱਕ ਚੋਣ ਪ੍ਰਣਾਲੀ, ਜਾਣੋ ਉਦੋਂ ਕਿਉਂ ਕੀਤੀ ਖ਼ਤਮ ਤੇ ਹੁਣ ਕੀ ਪਈ ਲੋੜ ?

ABP Premium

ਵੀਡੀਓਜ਼

CM ਭਗਵੰਤ ਮਾਨ Apollo ਹਸਪਤਾਲ ਦਾਖਿਲ, ਬਿਕਰਮ ਮਜੀਠੀਆ ਦਾ ਦਾਅਵਾਸਿੱਖ ਮੁੱਦਿਆ ਨੂੰ ਲੈ ਕੇ ਪ੍ਰਧਾਨ ਧਾਮੀ ਦਾ ਤਿੱਖਾ ਬਿਆਨ, ਪੰਜਾਬ ਤੇ ਕੇਂਦਰ ਸਰਕਾਰ ਨੂੰ ਕੀਤੇ ਸਵਾਲਅੰਮ੍ਰਿਤਸਰ ਦੇ HDFC Bank 'ਚ ਦਿਨ ਦਿਹਾੜੇ 25 ਲੱਖ ਦੀ ਲੁੱਟਅਮਰੀਕਾ ਭੇਜਣ ਦੀ ਥਾਂ ਭੇਜ ਦਿੱਤਾ ਦੁਬਈ, ਪੁਲਿਸ ਨੇ ਕੀਤਾ ਏਜੰਟ ਗ੍ਰਿਫਤਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Police: ਅੰਮ੍ਰਿਤਸਰ 'ਚ DSP ਦੀ ਗ੍ਰਿਫ਼ਤਾਰੀ ਲਈ ਰੈੱਡ ਅਲਰਟ, ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ ਫੋਨ ਬੰਦ ਕਰਕੇ ਹੋਇਆ ਫ਼ਰਾਰ, ਜਾਣੋ ਪੂਰਾ ਮਾਮਲਾ
Punjab Police: ਅੰਮ੍ਰਿਤਸਰ 'ਚ DSP ਦੀ ਗ੍ਰਿਫ਼ਤਾਰੀ ਲਈ ਰੈੱਡ ਅਲਰਟ, ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ ਫੋਨ ਬੰਦ ਕਰਕੇ ਹੋਇਆ ਫ਼ਰਾਰ, ਜਾਣੋ ਪੂਰਾ ਮਾਮਲਾ
Punjab News: ਮਾਨ ਸਰਕਾਰ ਦਾ ਮਿਸ਼ਨ ਨਿਵੇਸ਼, ਹੁਣ ਪੰਜਾਬ 'ਚ ਬਣਨਗੇ BMW ਦੇ ਪਾਰਟਸ 
Punjab News: ਮਾਨ ਸਰਕਾਰ ਦਾ ਮਿਸ਼ਨ ਨਿਵੇਸ਼, ਹੁਣ ਪੰਜਾਬ 'ਚ ਬਣਨਗੇ BMW ਦੇ ਪਾਰਟਸ 
Punjab News: ਰੋਡਵੇਜ਼ ਦੀ ਬੱਸ ਤੇ ਸੀਮਿੰਟ ਦੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ, ਦਰਜਨ ਤੋਂ ਵੱਧ ਸਵਾਰੀਆਂ ਜ਼ਖ਼ਮੀਆਂ
Punjab News: ਰੋਡਵੇਜ਼ ਦੀ ਬੱਸ ਤੇ ਸੀਮਿੰਟ ਦੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ, ਦਰਜਨ ਤੋਂ ਵੱਧ ਸਵਾਰੀਆਂ ਜ਼ਖ਼ਮੀਆਂ
One Nation one Election: ਆਜ਼ਾਦੀ ਤੋਂ ਕਈ ਸਾਲਾਂ ਬਾਅਦ ਵੀ ਭਾਰਤ 'ਚ ਹੁੰਦੀ ਸੀ ਇੱਕ ਦੇਸ਼ ਇੱਕ ਚੋਣ ਪ੍ਰਣਾਲੀ, ਜਾਣੋ ਉਦੋਂ ਕਿਉਂ ਕੀਤੀ ਖ਼ਤਮ ਤੇ ਹੁਣ ਕੀ ਪਈ ਲੋੜ ?
One Nation one Election: ਆਜ਼ਾਦੀ ਤੋਂ ਕਈ ਸਾਲਾਂ ਬਾਅਦ ਵੀ ਭਾਰਤ 'ਚ ਹੁੰਦੀ ਸੀ ਇੱਕ ਦੇਸ਼ ਇੱਕ ਚੋਣ ਪ੍ਰਣਾਲੀ, ਜਾਣੋ ਉਦੋਂ ਕਿਉਂ ਕੀਤੀ ਖ਼ਤਮ ਤੇ ਹੁਣ ਕੀ ਪਈ ਲੋੜ ?
ਅੰਮ੍ਰਿਤਸਰ ਤੋਂ ਸਿੱਧੀ ਥਾਈਲੈਂਡ ਉਡਾਨ 28 ਅਕਤੂਬਰ 2024 ਤੋਂ ਸ਼ੁਰੂ

Canada News: ਟਰੂਡੋ ਸਰਕਾਰ ਦਾ ਵਿਦਿਆਰਥੀਆਂ ਨੂੰ ਇੱਕ ਹੋਰ ਝਟਕਾ, ਨੌਜਵਾਨਾਂ ਦਾ ਕੈਨੇਡਾ 'ਚ ਪੜ੍ਹਾਈ ਕਰਨ ਦਾ ਸੁਪਨਾ ਟੁੱਟਿਆ !

ਮਾਲਵਿੰਦਰ ਸਿੰਘ ਮਾਲੀ 'ਤੇ ਧਾਰਮਿਕ ਭਾਵਨਾ ਭੜਕਾਉਣ ਦੇ ਲੱਗੇ ਆਰੋਪ

Bank Jobs: ਬੈਂਕ ਅਫਸਰ ਦੇ ਅਹੁਦੇ 'ਤੇ ਨੌਕਰੀ ਤੇ ਇੱਕ ਲੱਖ ਤੋਂ ਵੱਧ ਤਨਖਾਹ, ਤੁਰੰਤ ਅਪਲਾਈ ਕਰੋ

Embed widget