ਪੜਚੋਲ ਕਰੋ

CBSE: 10ਵੀਂ ਅਤੇ 12ਵੀਂ ਜਮਾਤ ਦੇ ਪ੍ਰਾਈਵੇਟ ਵਿਦਿਆਰਥੀਆਂ ਲਈ ਬੋਰਡ ਪ੍ਰੀਖਿਆ ਲਈ ਫਾਰਮ ਪ੍ਰਕਿਰਿਆ ਸ਼ੁਰੂ

CBSE: ਪ੍ਰਾਈਵੇਟ ਵਿਦਿਆਰਥੀ ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ ਦੀਆਂ 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਵਿੱਚ ਭਾਗ ਲੈਣ ਲਈ ਅੱਜ ਭਾਵ ਮੰਗਲਵਾਰ, 12 ਸਤੰਬਰ, 2023 ਤੋਂ ਅਪਲਾਈ ਕਰ ਸਕਦੇ ਹਨ।

( Image Source : Freepik )

1/6
ਐਪਲੀਕੇਸ਼ਨ ਲਿੰਕ ਅੱਜ ਤੋਂ ਖੋਲ੍ਹਿਆ ਗਿਆ ਹੈ। ਅਜਿਹਾ ਕਰਨ ਲਈ ਤੁਹਾਨੂੰ CBSE ਬੋਰਡ ਦੀ ਅਧਿਕਾਰਤ ਵੈੱਬਸਾਈਟ 'ਤੇ ਜਾਣਾ ਹੋਵੇਗਾ, ਜਿਸਦਾ ਪਤਾ ਹੈ - cbse.gov.in।

2/6
ਇੱਥੇ ਤੁਹਾਨੂੰ 10ਵੀਂ ਅਤੇ 12ਵੀਂ ਜਮਾਤ ਦੇ ਪ੍ਰਾਈਵੇਟ ਉਮੀਦਵਾਰਾਂ ਲਈ ਵੱਖਰੇ ਨੋਟਿਸ ਵੀ ਮਿਲਣਗੇ। ਅਪਲਾਈ ਕਰਨ ਤੋਂ ਪਹਿਲਾਂ ਇਸ ਦੀ ਚੰਗੀ ਤਰ੍ਹਾਂ ਜਾਂਚ ਕਰੋ।

3/6
CBSE ਬੋਰਡ ਦੇ 10ਵੀਂ ਅਤੇ 12ਵੀਂ ਜਮਾਤ ਦੇ ਪ੍ਰਾਈਵੇਟ ਵਿਦਿਆਰਥੀਆਂ ਲਈ ਪ੍ਰੀਖਿਆ 2024 ਕਦੋਂ ਲਈ ਜਾਵੇਗੀ, ਇਸ ਬਾਰੇ ਅਜੇ ਕੋਈ ਪੱਕੀ ਜਾਣਕਾਰੀ ਨਹੀਂ ਹੈ। ਹਾਲਾਂਕਿ, ਮੋਟੇ ਤੌਰ 'ਤੇ ਇਹ ਕਿਹਾ ਜਾ ਸਕਦਾ ਹੈ ਕਿ ਪ੍ਰੀਖਿਆ ਫਰਵਰੀ ਤੋਂ ਅਪ੍ਰੈਲ ਤੱਕ ਕਿਸੇ ਵੀ ਸਮੇਂ ਲਈ ਜਾ ਸਕਦੀ ਹੈ। ਨਵੀਨਤਮ ਅਪਡੇਟਾਂ ਲਈ ਸਮੇਂ-ਸਮੇਂ 'ਤੇ ਵੈੱਬਸਾਈਟ ਦੀ ਜਾਂਚ ਕਰਦੇ ਰਹੋ।

4/6
ਜਿਨ੍ਹਾਂ ਉਮੀਦਵਾਰਾਂ ਨੂੰ ਨਤੀਜੇ ਵਿੱਚ ਦੁਹਰਾਉਣ ਲਈ ਜ਼ਰੂਰੀ ਕਰਾਰ ਦਿੱਤਾ ਗਿਆ ਹੈ। ਜਿਨ੍ਹਾਂ ਉਮੀਦਵਾਰਾਂ ਨੂੰ ਕੰਪਾਰਟਮੈਂਟ ਸ਼੍ਰੇਣੀ ਵਿੱਚ ਰੱਖਿਆ ਗਿਆ ਹੈ। ਇਸ ਦੇ ਨਾਲ ਹੀ ਜਿਹੜੇ ਉਮੀਦਵਾਰ ਪਹਿਲੀ ਵਾਰ ਕੰਪਾਰਟਮੈਂਟ ਇਮਤਿਹਾਨ ਪਾਸ ਨਹੀਂ ਕਰ ਸਕੇ, ਜਿਹੜੇ ਫੇਲ੍ਹ ਹੋਏ, ਸਾਲ 2018, 2019, 2020, 2021 ਦੇ ਵਿਦਿਆਰਥੀ, ਜਿਨ੍ਹਾਂ ਦੀ essential repeat ਆਈ ਹੈ, ਇਹ ਸਾਰੇ ਅਪਲਾਈ ਕਰ ਸਕਦੇ ਹਨ।

5/6
ਇਸ ਦੇ ਨਾਲ, ਜੋ ਲੋਕ ਆਪਣੇ ਇੱਕ ਜਾਂ ਇੱਕ ਤੋਂ ਵੱਧ ਵਿਸ਼ਿਆਂ ਵਿੱਚ ਸੁਧਾਰ ਕਰਨਾ ਚਾਹੁੰਦੇ ਹਨ ਜਾਂ ਜੋ ਵਾਧੂ ਵਿਸ਼ਿਆਂ ਲਈ ਪ੍ਰੀਖਿਆ ਦੇਣਾ ਚਾਹੁੰਦੇ ਹਨ, ਉਹ ਵੀ ਅਪਲਾਈ ਕਰ ਸਕਦੇ ਹਨ।

6/6
ਅਪਲਾਈ ਕਰਨ ਲਈ ਉਮੀਦਵਾਰਾਂ ਨੂੰ ਪੰਜ ਵਿਸ਼ਿਆਂ ਲਈ 1500 ਰੁਪਏ ਅਤੇ ਹਰੇਕ ਵਾਧੂ ਵਿਸ਼ੇ ਲਈ 300 ਰੁਪਏ ਪ੍ਰਤੀ ਵਿਸ਼ਾ ਫੀਸ ਅਦਾ ਕਰਨੀ ਪਵੇਗੀ। ਜਦਕਿ ਹਰ ਵਿਸ਼ੇ ਲਈ ਪ੍ਰੈਕਟੀਕਲ ਪ੍ਰੀਖਿਆ ਦੀ ਫੀਸ 150 ਰੁਪਏ ਹੈ। ਜਿਹੜੇ ਉਮੀਦਵਾਰ ਸਮੇਂ ਦੇ ਅੰਦਰ ਅਪਲਾਈ ਕਰਨ ਦੇ ਯੋਗ ਨਹੀਂ ਹਨ, ਉਹ 2000 ਰੁਪਏ ਦੀ ਵਾਧੂ ਲੇਟ ਫੀਸ ਅਦਾ ਕਰਕੇ ਪ੍ਰੀਖਿਆ ਲਈ ਅਪਲਾਈ ਕਰ ਸਕਦੇ ਹਨ। ਫੀਸ ਸਿਰਫ ਆਨਲਾਈਨ ਹੀ ਜਮ੍ਹਾ ਕੀਤੀ ਜਾਵੇਗੀ।

ਹੋਰ ਜਾਣੋ ਸਿੱਖਿਆ

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, ED ਨੇ ਅਮਰਦੀਪ ਗਰੇਵਾਲ ਨੂੰ ਹਿਰਾਸਤ 'ਚ ਲਿਆ, CM ਮਾਨ ਦੇ...

Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਪਰਮਿੰਦਰ ਝੋਟਾ ਨੂੰ ਲੈਕੇ SGPC ਦਾ ਵੱਡਾ ਐਲਾਨ, ਜ਼ਖ਼ਮੀਆਂ ਨੂੰ ਵੀ 5-5 ਲੱਖ ਦੇਵੇਗੀ ਕਮੇਟੀ

Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਚੋਂ ਭੱਜੇ ਬਾਹਰ, 5.8 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਚੋਂ ਭੱਜੇ ਬਾਹਰ, 5.8 ਤੀਬਰਤਾ ਨਾਲ ਜ਼ਬਰਦਸਤ ਝਟਕੇ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ

ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ

ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ

ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ

ਬੈਂਕਿੰਗ ਜਗਤ 'ਚ ਵੱਡਾ ਬਦਲਾਅ, ਇਨ੍ਹਾਂ 2 ਬੈਂਕਾਂ ਦਾ ਹੋਵੇਗਾ ਰਲੇਵਾਂ; RBI ਨੇ ਦਿੱਤੀ ਮੰਜ਼ੂਰੀ

Embed widget