ਪੜਚੋਲ ਕਰੋ
ਕੀ ਚੋਣਾਂ 'ਚ ਵਰਤੀਆਂ ਜਾਣ ਵਾਲੀਆਂ EVM ਨੂੰ ਕੀਤਾ ਜਾ ਸਕਦਾ ਹੈ ਹੈਕ ?
Elections 2023: ਦੇਸ਼ ਦੇ ਪੰਜ ਰਾਜਾਂ ਵਿੱਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਜਿਸ ਦੀਆਂ ਤਰੀਕਾਂ ਦਾ ਵੀ ਐਲਾਨ ਕਰ ਦਿੱਤਾ ਗਿਆ ਹੈ।
ਕੀ ਚੋਣਾਂ 'ਚ ਵਰਤੀਆਂ ਜਾਣ ਵਾਲੀਆਂ EVM ਨੂੰ ਕੀਤਾ ਜਾ ਸਕਦਾ ਹੈ ਹੈਕ ?
1/6

ਚੋਣ ਕਮਿਸ਼ਨ ਨੇ ਕਿਹਾ ਹੈ ਕਿ ਰਾਜਸਥਾਨ, ਛੱਤੀਸਗੜ੍ਹ ਅਤੇ ਮੱਧ ਪ੍ਰਦੇਸ਼ ਸਮੇਤ ਪੰਜ ਰਾਜਾਂ ਵਿੱਚ ਨਵੰਬਰ ਵਿੱਚ ਵੋਟਾਂ ਪੈਣਗੀਆਂ ਅਤੇ ਨਤੀਜੇ 3 ਦਸੰਬਰ ਨੂੰ ਆਉਣਗੇ।
2/6

ਈਵੀਐਮ ਯਾਨੀ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ ਦੀ ਵਰਤੋਂ ਭਾਰਤ ਵਿੱਚ ਸਾਰੀਆਂ ਚੋਣਾਂ ਵਿੱਚ ਵੋਟਿੰਗ ਲਈ ਕੀਤੀ ਜਾਂਦੀ ਹੈ।
Published at : 23 Oct 2023 06:41 PM (IST)
ਹੋਰ ਵੇਖੋ





















