ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਸਰਕਾਰ ਵੱਲੋਂ ਡਾਕ ਵਿਭਾਗ ਵਿਚ 35 ਹਜ਼ਾਰ ਅਸਾਮੀਆਂ ਲਈ ਭਰਤੀ, 10ਵੀਂ ਪਾਸ ਕਰਨ ਅਪਲਾਈ
ਜੇਕਰ ਤੁਸੀਂ 10ਵੀਂ ਪਾਸ ਹੋ ਤੇ ਸਰਕਾਰੀ ਨੌਕਰੀ ਦਾ ਸੁਪਨਾ ਦੇਖ ਰਹੇ ਹੋ ਤਾਂ ਸਰਕਾਰ ਨੇ ਵੱਖ-ਵੱਖ ਵਿਭਾਗਾਂ ਵਿੱਚ ਹਜ਼ਾਰਾਂ ਅਸਾਮੀਆਂ ਜਾਰੀ ਕੀਤੀਆਂ ਹਨ ਜਿਸ ਵਿੱਚ ਦਸਵੀਂ ਪਾਸ ਨੌਜਵਾਨ ਵੀ ਅਪਲਾਈ ਕਰ ਸਕਦੇ ਹਨ।
![ਜੇਕਰ ਤੁਸੀਂ 10ਵੀਂ ਪਾਸ ਹੋ ਤੇ ਸਰਕਾਰੀ ਨੌਕਰੀ ਦਾ ਸੁਪਨਾ ਦੇਖ ਰਹੇ ਹੋ ਤਾਂ ਸਰਕਾਰ ਨੇ ਵੱਖ-ਵੱਖ ਵਿਭਾਗਾਂ ਵਿੱਚ ਹਜ਼ਾਰਾਂ ਅਸਾਮੀਆਂ ਜਾਰੀ ਕੀਤੀਆਂ ਹਨ ਜਿਸ ਵਿੱਚ ਦਸਵੀਂ ਪਾਸ ਨੌਜਵਾਨ ਵੀ ਅਪਲਾਈ ਕਰ ਸਕਦੇ ਹਨ।](https://feeds.abplive.com/onecms/images/uploaded-images/2024/07/09/08e482143fe055bc917d7402f27650d71720503262131140_original.jpeg?impolicy=abp_cdn&imwidth=720)
ਸਰਕਾਰ ਨੇ ਵੱਖ-ਵੱਖ ਵਿਭਾਗਾਂ ਵਿੱਚ ਹਜ਼ਾਰਾਂ ਅਸਾਮੀਆਂ ਜਾਰੀ ਕੀਤੀਆਂ ਹਨ ਜਿਸ ਵਿੱਚ ਦਸਵੀਂ ਪਾਸ ਨੌਜਵਾਨ ਵੀ ਅਪਲਾਈ ਕਰ ਸਕਦੇ ਹਨ।
1/5
![ਸਰਕਾਰ ਨੇ ਡਾਕ ਵਿਭਾਗ ਵਿੱਚ 35 ਹਜ਼ਾਰ ਅਸਾਮੀਆਂ ਲਈ ਭਰਤੀ ਦਾ ਐਲਾਨ ਕੀਤਾ ਹੈ। 10ਵੀਂ ਪਾਸ ਉਮੀਦਵਾਰ ਵੀ ਇਸ ਲਈ ਅਪਲਾਈ ਕਰ ਸਕਦੇ ਹਨ।](https://feeds.abplive.com/onecms/images/uploaded-images/2024/07/14/b4ea81cd4bd6f9f9cf59b5591d3b6b71b6f42.jpg?impolicy=abp_cdn&imwidth=720)
ਸਰਕਾਰ ਨੇ ਡਾਕ ਵਿਭਾਗ ਵਿੱਚ 35 ਹਜ਼ਾਰ ਅਸਾਮੀਆਂ ਲਈ ਭਰਤੀ ਦਾ ਐਲਾਨ ਕੀਤਾ ਹੈ। 10ਵੀਂ ਪਾਸ ਉਮੀਦਵਾਰ ਵੀ ਇਸ ਲਈ ਅਪਲਾਈ ਕਰ ਸਕਦੇ ਹਨ।
2/5
![ਅਰਜ਼ੀਆਂ ਦੀ ਪ੍ਰਕਿਰਿਆ 25 ਜੂਨ ਤੋਂ ਸ਼ੁਰੂ ਹੋ ਗਈ ਹੈ। ਉਮੀਦਵਾਰਾਂ ਦੀ ਚੋਣ ਮੈਰਿਟ ਦੇ ਆਧਾਰ 'ਤੇ ਕੀਤੀ ਜਾਵੇਗੀ।](https://feeds.abplive.com/onecms/images/uploaded-images/2024/07/14/b89f184cc564272cee1d35e47719df57c357e.jpg?impolicy=abp_cdn&imwidth=720)
ਅਰਜ਼ੀਆਂ ਦੀ ਪ੍ਰਕਿਰਿਆ 25 ਜੂਨ ਤੋਂ ਸ਼ੁਰੂ ਹੋ ਗਈ ਹੈ। ਉਮੀਦਵਾਰਾਂ ਦੀ ਚੋਣ ਮੈਰਿਟ ਦੇ ਆਧਾਰ 'ਤੇ ਕੀਤੀ ਜਾਵੇਗੀ।
3/5
![ਇਸ ਲਈ 18 ਤੋਂ 40 ਸਾਲ ਦੇ ਉਮੀਦਵਾਰ ਅਪਲਾਈ ਕਰ ਸਕਦੇ ਹਨ।](https://feeds.abplive.com/onecms/images/uploaded-images/2024/07/14/279a044b13a22ab25733157217b46be4a8048.jpg?impolicy=abp_cdn&imwidth=720)
ਇਸ ਲਈ 18 ਤੋਂ 40 ਸਾਲ ਦੇ ਉਮੀਦਵਾਰ ਅਪਲਾਈ ਕਰ ਸਕਦੇ ਹਨ।
4/5
![ਡਾਕ ਵਿਭਾਗ ਦੀ ਅਧਿਕਾਰਤ ਵੈੱਬਸਾਈਟ https://indiapostgdsonline.gov.in/ 'ਤੇ ਜਾ ਕੇ ਅਪਲਾਈ ਕੀਤਾ ਜਾ ਸਕਦਾ ਹੈ।](https://feeds.abplive.com/onecms/images/uploaded-images/2024/07/14/585994f24c6dc0bf4298fd43bcfd596995941.jpg?impolicy=abp_cdn&imwidth=720)
ਡਾਕ ਵਿਭਾਗ ਦੀ ਅਧਿਕਾਰਤ ਵੈੱਬਸਾਈਟ https://indiapostgdsonline.gov.in/ 'ਤੇ ਜਾ ਕੇ ਅਪਲਾਈ ਕੀਤਾ ਜਾ ਸਕਦਾ ਹੈ।
5/5
![ਜੇਕਰ ਤੁਸੀਂ 10ਵੀਂ ਪਾਸ ਹੋ ਤੇ ਸਰਕਾਰੀ ਨੌਕਰੀ ਦਾ ਸੁਪਨਾ ਦੇਖ ਰਹੇ ਹੋ ਤਾਂ ਇਹ ਤੁਹਾਡੇ ਲਈ ਸੁਨਿਹਰੀ ਮੌਕਾ ਹੈ।](https://feeds.abplive.com/onecms/images/uploaded-images/2024/07/14/e628cda38ec5769e4809f89ad2bf1d8afb29d.jpg?impolicy=abp_cdn&imwidth=720)
ਜੇਕਰ ਤੁਸੀਂ 10ਵੀਂ ਪਾਸ ਹੋ ਤੇ ਸਰਕਾਰੀ ਨੌਕਰੀ ਦਾ ਸੁਪਨਾ ਦੇਖ ਰਹੇ ਹੋ ਤਾਂ ਇਹ ਤੁਹਾਡੇ ਲਈ ਸੁਨਿਹਰੀ ਮੌਕਾ ਹੈ।
Published at : 14 Jul 2024 03:22 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਲੁਧਿਆਣਾ
ਪਾਲੀਵੁੱਡ
ਪੰਜਾਬ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)