Punjab Holiday: ਵਿਦਿਆਰਥੀਆਂ ਸਣੇ ਸਰਕਾਰੀ ਕਰਮਚਾਰੀਆਂ ਸ਼ੁੱਕਰਵਾਰ ਨੂੰ ਲੈਣਗੇ ਆਨੰਦ, ਜਨਤਕ ਛੁੱਟੀ ਦਾ ਹੋਇਆ ਐਲਾਨ...
Punjab News: ਸਿੱਖ ਧਰਮ ਦੁਨੀਆਂ ਦੇ ਮੁੱਖ ਧਰਮਾਂ ਵਿੱਚੋਂ ਇੱਕ ਹੈ। ਸਿੱਖਾਂ ਦਾ ਇਤਿਹਾਸ ਵੀ ਸਿੱਖਾਂ ਦੀ ਤਰ੍ਹਾਂ ਵੱਖਰਾ ਤੇ ਸ਼ਾਨਦਾਰ ਰਿਹਾ ਹੈ। ਸਿੱਖ ਗੂਰੁਆਂ ਨੇ ਸਮੇਂ –ਸਮੇਂ ਤੇ ਆਮ ਲੋਕਾਂ ਦੀ ਰੱਖਿਆ ਲਈ ਆਪਣੀਆਂ ਕੁਰਬਾਨੀਆਂ ਦਿੱਤੀਆਂ ਹਨ।
Continues below advertisement
Punjab News
Continues below advertisement
1/5
ਜਾਣਕਾਰੀ ਲਈ ਦੱਸ ਦੇਈਏ ਕਿ 30 ਮਈ ਨੂੰ ਸਿੱਖ ਧਰਮ ਦੇ 5ਵੇਂ ਗੁਰੂ ਸ੍ਰੀ ਗੁਰੂ ਅਗਜਨ ਦੇਵ ਜੀ ਦਾ ਸ਼ਹੀਦੀ ਦਿਵਸ ਹੈ। ਜਿਸਦੇ ਚੱਲਦੇ ਸ਼ੁੱਕਰਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
2/5
ਹਿੰਦੂ ਕੈਲੰਡਰ ਦੇ ਅਨੁਸਾਰ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਵਸ ਜਾਂ ਸ਼ਹੀਦੀ ਦਿਹਾੜਾ ਜੇਠ ਸੁਦੀ 4 ਨੂੰ ਮਨਾਇਆ ਜਾਂਦਾ ਹੈ।
3/5
ਪੰਜਾਬ ਦੇ ਵਿਦਿਆਰਥੀਆਂ ਅਤੇ ਸਰਕਾਰੀ ਕਰਮਚਾਰੀ ਇਸ ਛੁੱਟੀ ਦਾ ਲਾਭ ਉੱਠਾ ਸਕਣਗੇ। ਜਾਣਕਾਰੀ ਅਨੁਸਾਰ, ਸਰਕਾਰ ਵੱਲੋਂ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਦੇ ਮੌਕੇ 'ਤੇ 30 ਮਈ, ਸ਼ੁੱਕਰਵਾਰ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ।
4/5
ਇਸ ਦੌਰਾਨ ਸਕੂਲ, ਕਾਲਜ ਅਤੇ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ।
5/5
ਇਹ ਧਿਆਨ ਦੇਣ ਯੋਗ ਹੈ ਕਿ ਅਪ੍ਰੈਲ ਮਹੀਨੇ ਵਿੱਚ 7 ਗਜ਼ਟਿਡ ਛੁੱਟੀਆਂ ਸਨ, ਜਦੋਂ ਕਿ ਮਈ ਮਹੀਨੇ ਵਿੱਚ ਸਿਰਫ 2 ਗਜ਼ਟਿਡ ਛੁੱਟੀਆਂ ਹਨ। ਪਹਿਲੀ ਛੁੱਟੀ ਵੀਰਵਾਰ, 1 ਮਈ ਨੂੰ ਸੀ, ਜਦੋਂ ਕਿ ਦੂਜੀ ਛੁੱਟੀ 30 ਮਈ ਨੂੰ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਕਾਰਨ ਹੈ।
Continues below advertisement
Published at : 24 May 2025 10:11 AM (IST)