ਪੜਚੋਲ ਕਰੋ

Public Holiday: ਪੰਜਾਬ 'ਚ ਛੁੱਟੀ ਦਾ ਐਲਾਨ! ਜਾਣੋ ਸਕੂਲ-ਕਾਲਜ ਸਣੇ ਕਿਹੜੇ ਅਦਾਰੇ ਰਹਿਣਗੇ ਬੰਦ?

Punjab Holiday: ਪੰਜਾਬ ਵਿੱਚ ਬੁੱਧਵਾਰ, 27 ਅਗਸਤ ਨੂੰ ਰਾਖਵੀਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦਰਅਸਲ, 27 ਅਗਸਤ ਨੂੰ ਸੰਵਤਸਰੀ ਦਿਵਸ (Samvatsari Diwas) ਹੈ, ਜਿਸ ਕਾਰਨ ਪੰਜਾਬ ਸਰਕਾਰ ਨੇ ਰਾਖਵੀਂ ਛੁੱਟੀ ਦਾ ਐਲਾਨ ਕੀਤਾ ਹੈ।

Punjab Holiday:

1/4
ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਵਿੱਚ, 27 ਅਗਸਤ ਦੀ ਛੁੱਟੀ ਨੂੰ 2025 ਲਈ ਐਲਾਨੀਆਂ ਰਾਖਵੀਆਂ ਛੁੱਟੀਆਂ ਵਿੱਚ ਸ਼ਾਮਲ ਕੀਤਾ ਗਿਆ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਪੰਜਾਬ ਸਰਕਾਰ ਵੱਲੋਂ ਸਾਲ 2025-26 ਲਈ ਛੁੱਟੀਆਂ ਦੇ ਕੈਲੰਡਰ ਵਿੱਚ 28 ਰਾਖਵੀਆਂ ਛੁੱਟੀਆਂ ਦਿੱਤੀਆਂ ਗਈਆਂ ਹਨ।

2/4
ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ, ਸਰਕਾਰੀ ਕਰਮਚਾਰੀ ਇਨ੍ਹਾਂ 28 ਰਾਖਵੀਆਂ ਛੁੱਟੀਆਂ ਵਿੱਚੋਂ ਕੋਈ ਵੀ 2 ਰਾਖਵੀਆਂ ਛੁੱਟੀਆਂ ਲੈ ਸਕਦੇ ਹਨ। ਇਨ੍ਹਾਂ ਛੁੱਟੀਆਂ ਦੀ ਸੂਚੀ ਵਿੱਚ 27 ਅਗਸਤ ਦੀ ਛੁੱਟੀ ਵੀ ਸ਼ਾਮਲ ਹੈ।

3/4
ਹਾਲਾਂਕਿ, ਇੱਥੇ ਇਹ ਸਪੱਸ਼ਟ ਕਰ ਦੇਈਏ ਕਿ ਇਹ ਦਿਨ ਸੂਬੇ ਵਿੱਚ ਗਜ਼ਟਿਡ ਛੁੱਟੀ ਨਹੀਂ ਹੈ, ਸਗੋਂ ਰਾਖਵੀਂ ਛੁੱਟੀ ਹੈ। ਇਸ ਕਾਰਨ ਸਕੂਲ, ਕਾਲਜ ਅਤੇ ਵਪਾਰਕ ਇਕਾਈਆਂ ਆਮ ਤੌਰ 'ਤੇ ਖੁੱਲ੍ਹਣਗੀਆਂ। ਇਨ੍ਹਾਂ ਸੰਸਥਾਵਾਂ ਵਿੱਚ ਕੋਈ ਛੁੱਟੀ ਨਹੀਂ ਹੋਵੇਗੀ।

4/4
ਸੋਮਵਾਰ ਨੂੰ ਵੀ ਛੁੱਟੀ  ਦੱਸ ਦੇਈਏ ਕਿ 18 ਅਗਸਤ ਨੂੰ ਵੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਉਨ੍ਹਾਂ ਸਕੂਲਾਂ ਵਿੱਚ ਹੀ ਛੁੱਟੀ ਰਹੇਗੀ ਜਿਨ੍ਹਾਂ ਦੇ ਬੱਚਿਆਂ ਨੇ ਆਜ਼ਾਦੀ ਦਿਵਸ ਦੇ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਵਿੱਚ ਹਿੱਸਾ ਲਿਆ ਸੀ। ਜਿਸਦੇ ਚੱਲਦੇ ਸਾਰੇ ਸਕੂਲ ਬੰਦ ਨਹੀਂ ਰਹਿਣਗੇ, ਸਗੋਂ ਉਹੀ ਵਿਦਿਆਰਥੀ ਜਿਨ੍ਹਾਂ ਨੇ ਸਮਾਰੋਹ ਵਿੱਚ ਸ਼ਾਮਿਲ ਹੋ ਕੇ ਆਪਣਾ ਯੋਗਦਾਨ ਦਿੱਤਾ ਹੈ, ਉਹਨਾਂ ਨੂੰ ਹੀ ਛੁੱਟੀ ਦਿੱਤੀ ਜਾਵੇਗੀ।

ਹੋਰ ਜਾਣੋ ਸਿੱਖਿਆ

ਟਾਪ ਹੈਡਲਾਈਨ

Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ

Bangladesh ਦੇ 23ਵੇਂ ਰਾਸ਼ਟਰਪਤੀ ਬਣਨਗੇ BNP ਨੇਤਾ ਮਿਰਜ਼ਾ ਫਖਰੁਲ ਇਸਲਾਮ ਆਲਮਗੀਰ, 255 ਵੋਟਾਂ ਨਾਲ ਜਿੱਤੇ ਚੋਣ

Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ

Police Transfer: ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ, ਇਨ੍ਹਾਂ 43 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ; DCP ਤੇ Joint CP ਦਾ ਵੀ ਟ੍ਰਾਂਸਫਰ; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ, ਇਨ੍ਹਾਂ 43 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ; DCP ਤੇ Joint CP ਦਾ ਵੀ ਟ੍ਰਾਂਸਫਰ; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ

School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ

Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 

Embed widget