ਪੜਚੋਲ ਕਰੋ

Bank Jobs 2024: ਇਸ ਬੈਂਕ ਵਿੱਚ ਅਫਸਰ ਰੈਂਕ ਲਈ ਨਿਕਲੀਆਂ ਅਸਾਮੀਆਂ ,1.5 ਲੱਖ ਤੋਂ ਵੱਧ ਹੈ ਮਹੀਨੇ ਦੀ ਸੈਲਰੀ

IDBI Bank Recruitment 2024: IDBI ਬੈਂਕ ਨੇ ਸਪੈਸ਼ਲਿਸਟ ਅਫਸਰ ਦੀਆਂ ਅਸਾਮੀਆਂ ਲਈ ਅਰਜ਼ੀਆਂ ਮੰਗੀਆਂ ਹਨ। ਇਨ੍ਹਾਂ ਅਸਾਮੀਆਂ ਲਈ ਅਰਜ਼ੀਆਂ ਅੱਜ ਯਾਨੀ 1 ਜੁਲਾਈ ਤੋਂ ਸ਼ੁਰੂ ਹੋਣਗੀਆਂ।

ਜਿਹੜੇ ਉਮੀਦਵਾਰ ਬੈਂਕ ਦੀ ਨੌਕਰੀ ਚਾਹੁੰਦੇ ਹਨ ਉਹ IDBI ਬੈਂਕ ਵਿੱਚ ਖਾਲੀ ਅਸਾਮੀਆਂ ਲਈ ਅਰਜ਼ੀ ਦੇ ਸਕਦੇ ਹਨ। ਇੱਥੇ SO ਪਦ ਦੀਆਂ ਅਸਾਮੀਆਂ ਲਈ ਯੋਗ ਉਮੀਦਵਾਰਾਂ ਤੋਂ ਅਰਜ਼ੀਆਂ ਮੰਗੀਆਂ ਗਈਆਂ ਹਨ।

1/6
ਇਨ੍ਹਾਂ ਅਸਾਮੀਆਂ ਲਈ ਸਿਰਫ਼ ਔਨਲਾਈਨ ਹੀ ਅਪਲਾਈ ਕੀਤਾ ਜਾ ਸਕਦਾ ਹੈ। ਅਜਿਹਾ ਕਰਨ ਲਈ ਤੁਹਾਨੂੰ ਬੈਂਕ ਦੀ ਅਧਿਕਾਰਤ ਵੈੱਬਸਾਈਟ idbibank.in 'ਤੇ ਜਾਣਾ ਹੋਵੇਗਾ।

2/6
ਇੱਥੋਂ ਤੁਸੀਂ ਨਾ ਸਿਰਫ਼ ਅਪਲਾਈ ਕਰ ਸਕਦੇ ਹੋ ਬਲਕਿ ਇਨ੍ਹਾਂ ਅਸਾਮੀਆਂ ਦੇ ਵੇਰਵੇ ਵੀ ਜਾਣ ਸਕਦੇ ਹੋ। ਇਸ ਭਰਤੀ ਮੁਹਿੰਮ ਰਾਹੀਂ ਕੁੱਲ 31 ਅਸਾਮੀਆਂ ਭਰੀਆਂ ਜਾਣਗੀਆਂ।

3/6
ਅਪਲਾਈ ਕਰਨ ਲਈ ਯੋਗਤਾ ਅਤੇ ਉਮਰ ਸੀਮਾ ਪੋਸਟ ਦੇ ਅਨੁਸਾਰ ਅਲੱਗ-ਅਲੱਗ ਹੈ। ਇਸ ਦੇ ਵੇਰਵੇ ਜਾਣਨ ਲਈ, ਤੁਸੀਂ ਅਧਿਕਾਰਤ ਵੈੱਬਸਾਈਟ 'ਤੇ ਦਿੱਤੇ ਨੋਟਿਸ ਨੂੰ ਚੈੱਕ ਕਰ ਸਕਦੇ ਹੋ।

4/6
ਫਰਾਡ ਰਿਸਕ ਮੈਨੇਜਮੈਂਟ ਪੋਸਟਾਂ ਲਈ B.Tech ਅਤੇ ਮੈਥਸ ਵਿੱਚ MSc ਵਾਲੇ ਉਮੀਦਵਾਰ ਅਪਲਾਈ ਕਰ ਸਕਦੇ ਹਨ। ਨਾਲ ਹੀ, ਚਾਰ ਸਾਲ ਦਾ ਤਜ਼ਰਬਾ ਹੋਣਾ ਜ਼ਰੂਰੀ ਹੈ। ਇਸੇ ਤਰ੍ਹਾਂ, ਸਿਕਓਰਟੀ ਦੇ ਅਹੁਦੇ ਲਈ ਗ੍ਰੈਜੂਏਟ ਅਪਲਾਈ ਕਰ ਸਕਦੇ ਹਨ।

5/6
ਇਸੇ ਤਰ੍ਹਾਂ, ਪੋਸਟ ਦੇ ਅਨੁਸਾਰ, ਉਮੀਦਵਾਰ ਜਿਨ੍ਹਾਂ ਨੇ BE, B.Tech, MCA, MSc, MBA, CA ਆਦਿ ਕੀਤੇ ਹਨ, ਅਪਲਾਈ ਕਰ ਸਕਦੇ ਹਨ। ਹਰ ਪੋਸਟ ਲਈ ਕੁਝ - ਨਾ ਕੁਝ ਤਜਰਬਾ ਜ਼ਰੂਰੀ ਹੈ।ਸਿਲੈਕਸ਼ਨ ਇੰਟਰਵਿਊ ਜੀ.ਡੀ. ਨਾਲ ਹੋਵੇਗਾ।

6/6
ਸਿਲੈਕਸ਼ਨ ਤੋਂ ਬਾਅਦ, ਡਿਪਟੀ ਜਨਰਲ ਮੈਨੇਜਰ ਗ੍ਰੇਡ ਏ ਦੇ ਅਹੁਦੇ ਲਈ ਤਨਖਾਹ 1 ਲੱਖ 20 ਹਜ਼ਾਰ ਰੁਪਏ ਤੱਕ ਹੈ ਅਤੇ ਮੈਟਰੋ ਸਿਟੀ ਵਿੱਚ ਇਹ 1 ਲੱਖ 90 ਹਜ਼ਾਰ ਰੁਪਏ ਤੱਕ ਹੈ। ਅਸਿਸਟੈਂਟ ਜਨਰਲ ਮੈਨੇਜਰ ਗ੍ਰੇਡ ਸੀ ਦੀ ਤਨਖਾਹ 1 ਲੱਖ 57 ਹਜ਼ਾਰ ਰੁਪਏ ਅਤੇ ਮੈਟਰੋ ਸਿਟੀ ਵਿੱਚ 1 ਲੱਖ 90 ਹਜ਼ਾਰ ਰੁਪਏ ਤੱਕ ਹੈ।

ਹੋਰ ਜਾਣੋ ਸਿੱਖਿਆ

View More
Advertisement
Advertisement
Advertisement

ਟਾਪ ਹੈਡਲਾਈਨ

Weather Update: ਇਨ੍ਹਾਂ 18 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ, ਜਾਣੋ ਆਪਣੇ ਸੂਬੇ 'ਚ ਮੌਸਮ ਦਾ ਹਾਲ

Accident: ਪੰਜਾਬ ਤੋਂ ਅਮਰਨਾਥ ਜਾ ਰਹੇ ਯਾਤਰੀਆਂ ਦੀ ਬੱਸ ਦੀ ਹੋਈ ਬ੍ਰੇਕ ਫੇਲ, ਲੋਕਾਂ ਨੇ ਇੰਝ ਬਚਾਈ ਆਪਣੀ ਜਾਨ, 8 ਜ਼ਖ਼ਮੀ

EPS NEWS: ਮੁਲਾਜ਼ਮਾਂ ਲਈ ਖੁਸ਼ਖਬਰੀ! EPS ਵਿਚੋਂ ਪੈਸੇ ਕਢਵਾਉਣ ਦੇ ਬਦਲੇ ਨਿਯਮ…

Jalandhar Bypoll: ਦੁਪਹਿਰ AAP 'ਚ ਸ਼ਾਮਲ ਹੋਈ ਉਮੀਦਵਾਰ ਦੇਰ ਰਾਤ ਵਾਪਸ ਅਕਾਲੀ ਦਲ 'ਚ ਪਰਤੀ, ਦੇਖਦੇ ਰਹਿ ਗਏ ਸੀਐਮ 

ABP Premium

ਵੀਡੀਓਜ਼

Tarn Taran Firing| ਗੈਂਗਸਟਰਾਂ ਨੇ ਦੁਕਾਨਦਾਰ 'ਤੇ ਗੋਲੀਆਂ ਚਲਾਈਆਂBhagwant Mann| 'ਇੱਕ ਵਿਹਲਾ ਹੋ ਗਿਆ ਇੱਕ 13 ਤਰੀਕ ਨੂੰ ਵਿਹਲਾ ਹੋ ਜਾਵੇਗਾ'Sangrur Accident| ਭਿਆਨਕ ਸੜਕ ਹਾਦਸਾ, ਤਿੰਨ ਗੱਡੀਆਂ ਦੀ ਟੱਕਰ, 2 ਮੌਤਾਂRain| ਸਵੇਰ ਸਮੇਂ ਕਈ ਥਾਵਾਂ 'ਤੇ ਭਾਰੀ ਮੀਂਹ, ਗਰਮੀ ਤੋਂ ਰਾਹਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update: ਇਨ੍ਹਾਂ 18 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ, ਜਾਣੋ ਆਪਣੇ ਸੂਬੇ 'ਚ ਮੌਸਮ ਦਾ ਹਾਲ
Weather Update: ਇਨ੍ਹਾਂ 18 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ, ਜਾਣੋ ਆਪਣੇ ਸੂਬੇ 'ਚ ਮੌਸਮ ਦਾ ਹਾਲ
Accident: ਪੰਜਾਬ ਤੋਂ ਅਮਰਨਾਥ ਜਾ ਰਹੇ ਯਾਤਰੀਆਂ ਦੀ ਬੱਸ ਦੀ ਹੋਈ ਬ੍ਰੇਕ ਫੇਲ, ਲੋਕਾਂ ਨੇ ਇੰਝ ਬਚਾਈ ਆਪਣੀ ਜਾਨ, 8 ਜ਼ਖ਼ਮੀ
Accident: ਪੰਜਾਬ ਤੋਂ ਅਮਰਨਾਥ ਜਾ ਰਹੇ ਯਾਤਰੀਆਂ ਦੀ ਬੱਸ ਦੀ ਹੋਈ ਬ੍ਰੇਕ ਫੇਲ, ਲੋਕਾਂ ਨੇ ਇੰਝ ਬਚਾਈ ਆਪਣੀ ਜਾਨ, 8 ਜ਼ਖ਼ਮੀ
EPS NEWS: ਮੁਲਾਜ਼ਮਾਂ ਲਈ ਖੁਸ਼ਖਬਰੀ! EPS ਵਿਚੋਂ ਪੈਸੇ ਕਢਵਾਉਣ ਦੇ ਬਦਲੇ ਨਿਯਮ…
EPS NEWS: ਮੁਲਾਜ਼ਮਾਂ ਲਈ ਖੁਸ਼ਖਬਰੀ! EPS ਵਿਚੋਂ ਪੈਸੇ ਕਢਵਾਉਣ ਦੇ ਬਦਲੇ ਨਿਯਮ…
Jalandhar Bypoll: ਦੁਪਹਿਰ AAP 'ਚ ਸ਼ਾਮਲ ਹੋਈ ਉਮੀਦਵਾਰ ਦੇਰ ਰਾਤ ਵਾਪਸ ਅਕਾਲੀ ਦਲ 'ਚ ਪਰਤੀ, ਦੇਖਦੇ ਰਹਿ ਗਏ ਸੀਐਮ 
Jalandhar Bypoll: ਦੁਪਹਿਰ AAP 'ਚ ਸ਼ਾਮਲ ਹੋਈ ਉਮੀਦਵਾਰ ਦੇਰ ਰਾਤ ਵਾਪਸ ਅਕਾਲੀ ਦਲ 'ਚ ਪਰਤੀ, ਦੇਖਦੇ ਰਹਿ ਗਏ ਸੀਐਮ 
Fixed Deposit: ਆਹ ਪੰਜ ਬੈਂਕ ਹੁਣ FD 'ਤੇ ਦੇਣਗੇ ਜ਼ਿਆਦਾ ਵਿਆਜ, ਹੋਇਆ ਜ਼ਬਰਦਸਤ ਵਾਧਾ, ਨਵੀਆਂ ਦਰਾਂ 1 ਜੁਲਾਈ ਤੋਂ ਹੋਈਆਂ ਲਾਗੂ

Horoscope Today: ਰਿਸ਼ਭ ਵਾਲਿਆਂ ਨੂੰ ਮਿਲ ਸਕਦਾ ਧੋਖਾ ਅਤੇ ਕਰਕ ਵਾਲੇ ਵਿਵਾਦ ਤੋਂ ਬਚੇ ਰਹਿਣ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

Hukamnama Sahib From Sri Darbar Sahib: ਪੜ੍ਹੋ ਦਰਬਾਰ ਸਾਹਿਬ ਤੋਂ ਅੰਮ੍ਰਿਤਵੇਲੇ ਦਾ ਹੁਕਮਨਾਮਾ (3-07-2024)

Ginger Water : ਤੁਸੀਂ ਵੀ ਰਹਿਣਾ ਚਾਹੁੰਦੇ ਹੋ ਸਿਹਤਮੰਦ ਤਾਂ ਖਾਲੀ ਪੇਟ ਆਹ ਪਾਣੀ ਦੇ ਪੀਣ ਦੇ ਹਨ ਫਾਇਦੇ

Embed widget