Bank Jobs 2024: 10ਵੀਂ ਪਾਸ ਉਮੀਦਵਾਰਾਂ ਲਈ ਬੈਂਕ 'ਚ ਨੌਕਰੀ ਕਰਨ ਦਾ ਸੁਨਿਹਰੀ ਮੌਕਾ, ਜਾਣੋ ਕਿੱਥੇ ਨਿੱਕਲੀਆਂ ਪੋਸਟਾਂ ?
ABP Sanjha
Updated at:
24 Jun 2024 03:47 PM (IST)
1
ਇਸ ਭਰਤੀ ਮੁਹਿੰਮ ਰਾਹੀਂ ਬੈਂਕ ਵਿੱਚ ਅਸਥਾਈ ਦਫ਼ਤਰ ਸਹਾਇਕ ਦੀਆਂ ਕੁੱਲ 20 ਅਸਾਮੀਆਂ ਭਰੀਆਂ ਜਾਣਗੀਆਂ।
Download ABP Live App and Watch All Latest Videos
View In App2
ਅਪਲਾਈ ਕਰਨ ਵਾਲੇ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ 10ਵੀਂ ਜਮਾਤ ਪਾਸ ਕੀਤੀ ਹੋਣੀ ਚਾਹੀਦੀ ਹੈ।
3
ਅਪਲਾਈ ਕਰਨ ਵਾਲੇ ਉਮੀਦਵਾਰਾਂ ਦੀ ਉਮਰ 18 ਤੋਂ 30 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ।
4
ਅਪਲਾਈ ਕਰਨ ਲਈ ਉਮੀਦਵਾਰਾਂ ਨੂੰ 500 ਰੁਪਏ ਫੀਸ ਅਦਾ ਕਰਨੀ ਪਵੇਗੀ। ਜਦੋਂ ਕਿ ਅਪਲਾਈ ਕਰਨ ਵਾਲੇ ਰਾਖਵੇਂ ਵਰਗ ਦੇ ਉਮੀਦਵਾਰਾਂ ਨੂੰ 250 ਰੁਪਏ ਫੀਸ ਅਦਾ ਕਰਨੀ ਪਵੇਗੀ।
5
ਅਪਲਾਈ ਕਰਨ ਲਈ, ਉਮੀਦਵਾਰ ਅਧਿਕਾਰਤ ਸਾਈਟ repcobank.co.in 'ਤੇ ਜਾ ਸਕਦੇ ਹਨ ਅਤੇ ਫਾਰਮ ਨੂੰ ਡਾਊਨਲੋਡ ਕਰ ਸਕਦੇ ਹਨ। ਅਪਲਾਈ ਕਰਨ ਦੀ ਆਖਰੀ ਮਿਤੀ 10 ਜੁਲਾਈ 2024 ਹੈ।