ਪੜਚੋਲ ਕਰੋ

Sarkari Naukri: ਸਰਕਾਰੀ ਨੌਕਰੀ ਲੈਣ ਦਾ ਸੁਨਹਿਰੀ ਮੌਕਾ!

ਮੱਧ ਪ੍ਰਦੇਸ਼ 'ਚ ਹਜ਼ਾਰਾਂ ਅਸਾਮੀਆਂ 'ਤੇ ਭਰਤੀ ਹੋਣ ਜਾ ਰਹੀ ਹੈ। ਜਿਸ ਲਈ ਅਪਲਾਈ ਕਰਨ ਦੀ ਪ੍ਰਕਿਰਿਆ ਚੱਲ ਰਹੀ ਹੈ। ਦਿਲਚਸਪੀ ਰੱਖਣ ਵਾਲੇ ਅਤੇ ਯੋਗ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਇਸ ਮੁਹਿੰਮ ਲਈ ਅਪਲਾਈ ਕਰ ਸਕਦੇ ਹਨ।

job

1/7
MPPEB Recruitment 2023: ਮੱਧ ਪ੍ਰਦੇਸ਼ ਪ੍ਰੋਫੈਸ਼ਨਲ ਐਗਜ਼ਾਮੀਨੇਸ਼ਨ ਬੋਰਡ (MPPEB) ਨੇ ਗਰੁੱਪ 5 ਭਰਤੀ 2023 ਲਈ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਜਿਸ ਲਈ ਯੋਗ ਤੇ ਦਿਲਚਸਪੀ ਰੱਖਣ ਵਾਲੇ ਉਮੀਦਵਾਰ 29 ਮਾਰਚ ਤੱਕ ਅਪਲਾਈ ਕਰ ਸਕਦੇ ਹਨ। ਇਸ ਭਰਤੀ ਲਈ ਅਪਲਾਈ ਕਰਨ ਲਈ ਉਮੀਦਵਾਰ ਨੂੰ ਅਧਿਕਾਰਤ ਵੈੱਬਸਾਈਟ esb.mp.gov.in 'ਤੇ ਜਾਣਾ ਪਵੇਗਾ।

2/7
ਖਾਲੀ ਅਸਾਮੀਆਂ ਦਾ ਵੇਰਵਾ: ਇਸ ਭਰਤੀ ਮੁਹਿੰਮ ਰਾਹੀਂ ਕੁੱਲ 4792 ਅਸਾਮੀਆਂ ਭਰੀਆਂ ਜਾਣੀਆਂ ਹਨ। ਜਿਸ ਵਿੱਚ 3054 ਅਤੇ 1738 ਬੈਕਲਾਗ ਅਸਾਮੀਆਂ ਹਨ।

3/7
ਵਿਦਿਅਕ ਯੋਗਤਾ: ਅਪਲਾਈ ਕਰਨ ਵਾਲੇ ਉਮੀਦਵਾਰ ਕੋਲ ਕਿਸੇ ਵੀ ਮਾਨਤਾ ਪ੍ਰਾਪਤ ਬੋਰਡ ਤੋਂ 12ਵੀਂ ਜਮਾਤ ਪਾਸ ਅਤੇ ਸਬੰਧਤ ਖੇਤਰ ਵਿੱਚ ਡਿਗਰੀ/ਡਿਪਲੋਮਾ ਹੋਣਾ ਚਾਹੀਦਾ ਹੈ।

4/7
ਉਮਰ ਸੀਮਾ: ਭਰਤੀ ਲਈ ਅਪਲਾਈ ਕਰਨ ਵਾਲੇ ਉਮੀਦਵਾਰਾਂ ਦੀ ਉਮਰ 18 ਸਾਲ ਤੋਂ 40 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ।

5/7
ਇੰਝ ਹੋਵੇਗੀ ਚੋਣ : ਉਮੀਦਵਾਰਾਂ ਦੀ ਚੋਣ ਲਿਖਤੀ ਪ੍ਰੀਖਿਆ ਅਤੇ ਦਸਤਾਵੇਜ਼ ਤਸਦੀਕ ਦੁਆਰਾ ਕੀਤੀ ਜਾਵੇਗੀ।

6/7
ਅਰਜ਼ੀ ਫੀਸ: ਦਿਲਚਸਪੀ ਰੱਖਣ ਵਾਲੇ ਉਮੀਦਵਾਰਾਂ ਨੂੰ 500 ਰੁਪਏ ਦੀ ਅਰਜ਼ੀ ਫੀਸ ਅਦਾ ਕਰਨੀ ਪਵੇਗੀ। ਜਦਕਿ ਰਾਖਵੀਂ ਸ਼੍ਰੇਣੀ ਦੇ ਉਮੀਦਵਾਰਾਂ ਨੂੰ 250 ਰੁਪਏ ਫੀਸ ਦੇਣੀ ਪਵੇਗੀ।

7/7
ਕਦੋਂ ਹੋਵੇਗੀ ਪ੍ਰੀਖਿਆ: MPPEB ਗਰੁੱਪ 5 ਦੀ ਪ੍ਰੀਖਿਆ ਦੋ ਸ਼ਿਫਟਾਂ ਵਿੱਚ 16 ਜੂਨ ਨੂੰ ਹੋਵੇਗੀ। ਪਹਿਲੀ ਸ਼ਿਫਟ ਸਵੇਰੇ 9.00 ਵਜੇ ਤੋਂ 11.00 ਵਜੇ ਅਤੇ ਬਾਅਦ ਦੁਪਹਿਰ 3.00 ਤੋਂ ਸ਼ਾਮ 5.00 ਵਜੇ ਤੱਕ ਹੋਵੇਗੀ।

ਹੋਰ ਜਾਣੋ ਸਿੱਖਿਆ

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!

2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ

Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...

Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !

 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ

Embed widget