ਪੜਚੋਲ ਕਰੋ

Punjab News: ਬੱਚਿਆਂ ਦੀਆਂ ਲੱਗੀਆਂ ਮੌਜਾਂ! ਇਸ ਹਫਤੇ ਆ ਗਈ ਇੱਕ ਹੋਰ ਛੁੱਟੀ

ਠੰਡ ਦੇ ਕਰਕੇ ਸਰਦੀਆਂ ਵਾਲੀਆਂ ਛੁੱਟੀਆਂ ਦੇ ਵਿੱਚ ਪਹਿਲਾਂ ਹੀ ਵਧਾ ਕੀਤਾ ਗਿਆ ਸੀ। ਜਿਸ ਤੋਂ ਬਾਅਦ ਸਕੂਲ ਪਿਛਲੇ ਹਫਤੇ ਹੀ ਓਪਨ ਹੋਏ। ਹੁਣ ਫਿਰ ਇੱਕ ਹੋਰ ਛੁੱਟੀ ਆ ਰਹੀ ਹੈ। ਇਹ ਛੁੱਟੀ ਮਾਨਸਾ ਜ਼ਿਲ੍ਹੇ ਦੇ ਕੁੱਝ ਸਕੂਲਾਂ ਵਿੱਚ ਹੀ ਹੋਏਗੀ।

( Image Source : Freepik )

1/5
ਮਾਨਸਾ ਜ਼ਿਲ੍ਹੇ ਦੇ ਕੁੱਝ ਸਕੂਲਾਂ 'ਚ 18 ਜਨਵਰੀ ਦਿਨ ਸ਼ਨੀਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦਰਅਸਲ ਜ਼ਿਲ੍ਹਾ ਮੈਜਿਸਟ੍ਰੇਟ ਕੁਲਵੰਤ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਧਿਆਨ 'ਚ ਲਿਆਂਦਾ ਹੈ ਕਿ ਜਵਾਹਰ ਨਵੋਦਿਆ ਵਿੱਦਿਆਲਿਆ 'ਚ 18 ਜਨਵਰੀ 2025 ਨੂੰ ਸਵੇਰੇ 11.30 ਵਜੇ ਤੋਂ ਦੁਪਹਿਰ 1.30 ਵਜੇ ਤੱਕ 6ਵੀਂ ਜਮਾਤ ਲਈ ਪ੍ਰਵੇਸ਼ ਪ੍ਰੀਖਿਆ ਕਰਵਾਈ ਜਾ ਰਹੀ ਹੈ।

2/5
ਜ਼ਿਲ੍ਹਾ ਮੈਜਿਸਟ੍ਰੇਟ ਨੇ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ-25 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਇਸ ਪ੍ਰੀਖਿਆ ਲਈ ਨਿਰਧਾਰਿਤ ਸਕੂਲਾਂ 'ਚ ਇਕ ਦਿਨ ਦੀ ਛੁੱਟੀ (ਸਿਰਫ ਸਕੂਲਾਂ ਦੇ ਵਿਦਿਆਰਥੀਆਂ ਲਈ) ਘੋਸ਼ਿਤ ਕੀਤੀ ਹੈ।

3/5
ਉਨ੍ਹਾਂ ਨੇ ਅੱਗੇ ਦੱਸਿਆ ਕਿ ਇਹ ਪ੍ਰੀਖਿਆ ਸਰਕਾਰੀ ਸੈਕੰਡਰੀ ਸਕੂਲ (ਕੁੜੀਆਂ) ਬੁਢਲਾਡਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਮੁੰਡੇ) ਬੁਢਲਾਡਾ, ਸਰਕਾਰੀ ਸੈਕੰਡਰੀ ਸਕੂਲ (ਮੁੰਡੇ) ਬਰੇਟਾ, ਸਰਕਾਰੀ ਸੈਕੰਡਰੀ ਸਕੂਲ (ਕੁੜੀਆਂ) ਬਰੇਟਾ, ਸਰਕਾਰੀ ਸੈਕੰਡਰੀ ਸਕੂਲ ਝੁਨੀਰ, ਸਰਕਾਰੀ ਸੈਕੰਡਰੀ ਸਕੂਲ ਭੰਮੇ ਕਲਾਂ, ਸਰਕਾਰੀ ਸੈਕੰਡਰੀ ਸਕੂਲ (ਲੜਕੀਆਂ) ਸਰਦੂਲਗੜ੍ਹ, ਸਰਕਾਰੀ ਸੈਕੰਡਰੀ ਸਕੂਲ (ਮੁੰਡੇ) ਸਰਦੂਲਗੜ੍ਹ, ਸਰਕਾਰੀ ਸੈਕੰਡਰੀ ਸਕੂਲ (ਕੁੜੀਆਂ) ਮਾਨਸਾ ਅਤੇ ਸਰਕਾਰੀ ਸੈਕੰਡਰੀ ਸਕੂਲ (ਮੁੰਡੇ) ਮਾਨਸਾ ਵਿਖੇ ਹੋਵੇਗੀ।

4/5
ਇਸ ਲਈ 18 ਜਨਵਰੀ 2025 ਦਿਨ ਸ਼ਨੀਵਾਰ ਨੂੰ ਇੱਕ ਦਿਨ ਦੀ ਛੁੱਟੀ ਸਿਰਫ ਸਕੂਲਾਂ ਦੇ ਵਿਦਿਆਰਥੀਆਂ ਲਈ ਘੋਸ਼ਿਤ ਕੀਤੀ ਹੈ, ਤਾਂ ਜੋ ਟੈਸਟ ਦੇਣ ਵਾਲੇ ਪ੍ਰੀਖਿਆਰਥੀ ਸਹੀ ਢੰਗ ਨਾਲ ਪ੍ਰੀਖਿਆ ਦੇ ਸਕਣ।

5/5
ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਉਪਰੋਕਤ ਸਕੂਲਾਂ ਦਾ ਸਾਰਾ ਸਟਾਫ਼ ਆਮ ਦੀ ਤਰ੍ਹਾਂ ਸਕੂਲਾਂ 'ਚ ਹਾਜ਼ਰ ਰਹੇਗਾ। ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ ਤਹਿਤ ਹੋਵੇਗੀ। ਉਪਰੋਕਤ ਹੁਕਮ 18 ਜਨਵਰੀ 2025 ਲਈ ਲਾਗੂ ਰਹੇਗਾ।

ਹੋਰ ਜਾਣੋ ਸਿੱਖਿਆ

View More
Advertisement
Advertisement
Advertisement

ਟਾਪ ਹੈਡਲਾਈਨ

Punjab News: ਸੂਬਾ ਸਰਕਾਰ ਵੱਲੋਂ ਵੱਡਾ ਐਲਾਨ! 200 ਕਰੋੜ ਦੀ ਲਾਗਤ ਨਾਲ ਬਣਨਗੇ ਪੰਜਾਬ ’ਚ 1400 ਆਂਗਣਵਾੜੀ ਕੇਂਦਰ

Punjab News: ਬਾਦਲ ਦਲ ਦੀ ਇਤਿਹਾਸ 'ਤੇ ਟੇਕ ਪਰ ਨਵਿਆਂ ਨੇ ਭਵਿੱਖ ਲਈ ਰੱਖਿਆ ਟੀਚਾ ! ਮਾਘੀ ਮੇਲੇ ਨੇ ਤੈਅ ਕੀਤਾ ਕਿਹੜੀ ਸਿੱਖਾਂ ਦੀ ਸਿਆਸੀ ਜਮਾਤ ?

Amritpal Singh New Party: ਪੰਜਾਬ 'ਚ 'ਬਾਦਲ ਦਲੀ' ਸਿਆਸਤ ਦਾ ਅੰਤ! ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਦਿਨ ਹੀ ਖਿੱਚ ਦਿੱਤੀ ਲਕੀਰ

ਦਿੱਲੀ ਦੇ 400 ਸਕੂਲਾਂ ਨੂੰ ਬੰ*ਬ ਨਾਲ ਉਡਾਉਣ ਦੀ ਧਮਕੀ ਦੇਣ ਵਾਲੇ ਮਾਮਲੇ 'ਚ ਫੜ੍ਹਿਆ ਗਿਆ ਬੱਚਾ, ਪਿਤਾ ਦੇ NGO ਦਾ ਅਫਜ਼ਲ ਨਾਲ ਨਿਕਲਿਆ ਸੰਬੰਧ

ABP Premium

ਵੀਡੀਓਜ਼

Amritpal Singh ਦੇ ਪਿਤਾ ਨੇ ਸਿਆਸੀ ਸਟੇਜ ਤੋਂ ਕਹੀ ਵੱਡੀ ਗੱਲਡੱਲੇਵਾਲ ਦੀ ਕੁਰਬਾਨੀ ਤੋਂ ਪਹਿਲਾ ਕਿਸਾਨਾਂ ਨੇ ਚੁੱਕਿਆ ਵੱਡਾ ਕਦਮਮੇਲਾ ਮਾਘੀ ਦਾ ਸ਼ਾਨਾਮਤਾ ਇਤਿਹਾਸ, 40 ਮੁਕਤਿਆਂ ਨੂੰ ਮਿਲਿਆ ਮੁਕਤੀ ਦਾ ਵਰਮਾਘੀ ਦੇ ਮੇਲੇ 'ਤੇ ਅਕਾਲੀ ਦਲ ਦੀ ਸਿਆਸੀ ਕਾਨਫ਼ਰੰਸ  ਹਰਜਿੰਦਰ ਸਿੰਘ ਧਾਮੀ ਨੇ ਕਿਹਾ...

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸੂਬਾ ਸਰਕਾਰ ਵੱਲੋਂ ਵੱਡਾ ਐਲਾਨ! 200 ਕਰੋੜ ਦੀ ਲਾਗਤ ਨਾਲ ਬਣਨਗੇ ਪੰਜਾਬ ’ਚ 1400 ਆਂਗਣਵਾੜੀ ਕੇਂਦਰ
Punjab News: ਸੂਬਾ ਸਰਕਾਰ ਵੱਲੋਂ ਵੱਡਾ ਐਲਾਨ! 200 ਕਰੋੜ ਦੀ ਲਾਗਤ ਨਾਲ ਬਣਨਗੇ ਪੰਜਾਬ ’ਚ 1400 ਆਂਗਣਵਾੜੀ ਕੇਂਦਰ
Punjab News: ਬਾਦਲ ਦਲ ਦੀ ਇਤਿਹਾਸ 'ਤੇ ਟੇਕ ਪਰ ਨਵਿਆਂ ਨੇ ਭਵਿੱਖ ਲਈ ਰੱਖਿਆ ਟੀਚਾ ! ਮਾਘੀ ਮੇਲੇ ਨੇ ਤੈਅ ਕੀਤਾ ਕਿਹੜੀ ਸਿੱਖਾਂ ਦੀ ਸਿਆਸੀ ਜਮਾਤ ?
Punjab News: ਬਾਦਲ ਦਲ ਦੀ ਇਤਿਹਾਸ 'ਤੇ ਟੇਕ ਪਰ ਨਵਿਆਂ ਨੇ ਭਵਿੱਖ ਲਈ ਰੱਖਿਆ ਟੀਚਾ ! ਮਾਘੀ ਮੇਲੇ ਨੇ ਤੈਅ ਕੀਤਾ ਕਿਹੜੀ ਸਿੱਖਾਂ ਦੀ ਸਿਆਸੀ ਜਮਾਤ ?
Amritpal Singh New Party: ਪੰਜਾਬ 'ਚ 'ਬਾਦਲ ਦਲੀ' ਸਿਆਸਤ ਦਾ ਅੰਤ! ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਦਿਨ ਹੀ ਖਿੱਚ ਦਿੱਤੀ ਲਕੀਰ
Amritpal Singh New Party: ਪੰਜਾਬ 'ਚ 'ਬਾਦਲ ਦਲੀ' ਸਿਆਸਤ ਦਾ ਅੰਤ! ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਦਿਨ ਹੀ ਖਿੱਚ ਦਿੱਤੀ ਲਕੀਰ
ਦਿੱਲੀ ਦੇ 400 ਸਕੂਲਾਂ ਨੂੰ ਬੰ*ਬ ਨਾਲ ਉਡਾਉਣ ਦੀ ਧਮਕੀ ਦੇਣ ਵਾਲੇ ਮਾਮਲੇ 'ਚ ਫੜ੍ਹਿਆ ਗਿਆ ਬੱਚਾ, ਪਿਤਾ ਦੇ NGO ਦਾ ਅਫਜ਼ਲ ਨਾਲ ਨਿਕਲਿਆ ਸੰਬੰਧ
ਦਿੱਲੀ ਦੇ 400 ਸਕੂਲਾਂ ਨੂੰ ਬੰ*ਬ ਨਾਲ ਉਡਾਉਣ ਦੀ ਧਮਕੀ ਦੇਣ ਵਾਲੇ ਮਾਮਲੇ 'ਚ ਫੜ੍ਹਿਆ ਗਿਆ ਬੱਚਾ, ਪਿਤਾ ਦੇ NGO ਦਾ ਅਫਜ਼ਲ ਨਾਲ ਨਿਕਲਿਆ ਸੰਬੰਧ
Punjab News:  ਫਰੀਦਕੋਟ ਦੇ ਪਿੰਡ ਗੋਲੇਵਾਲਾ 'ਚ ਗੁਟਕਾ ਸਾਹਿਬ ਦੀ ਬੇਅਦਬੀ, ਗਲੀਆਂ ਤੇ ਨਾਲੀਆਂ ਵਿੱਚ ਖਿਲਾਰੇ ਗਏ ਅੰਗ, ਸਿੱਖ ਸੰਗਤ 'ਚ ਰੋਸ

Punjab News: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਆਨੰਦਪੁਰ ਵਾਪਸੀ, ਪੰਜਾਬ ਪੰਜਾਬੀਆਂ ਦਾ, ਬੰਦੀ ਸਿੰਘ ਦੀ ਰਿਹਾਈ ਸਮੇਤ ਪਾਏ 15 ਮਤੇ, ਕਿਸ ਦਿਸ਼ਾ ਵੱਲ ਵਧੇਗੀ ਨਵੀਂ ਧਿਰ ?

Farmer Protest: ਕਿਸਾਨਾਂ ਦਾ ਮਸਲਾ ਹੋਵੇਗਾ ਹੱਲ ? ਸੁਨੀਲ ਜਾਖੜ ਨੇ PM ਮੋਦੀ ਤੇ ਕੇਂਦਰੀ ਖੇਤੀਬਾੜੀ ਮੰਤਰੀ ਨਾਲ ਕੀਤੀ ਮੁਲਾਕਾਤ, ਜਾਣੋ ਕੀ ਹੋਈ ਚਰਚਾ

ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਖੰਡਾ ਕਿਰਪਾਨ ਪਾਉਣ ਤੋਂ ਰੋਕਣ 'ਤੇ ਭੜਕਿਆ ਸਿੱਖ ਨੌਜਵਾਨ, ਦੱਸੀ ਹਰੇਕ ਗੱਲ, ਕੀ ਹੈ ਪੂਰਾ ਮਾਮਲਾ

Embed widget