ਪੜਚੋਲ ਕਰੋ

Sarkari Naukri: 1 ਲੱਖ ਤੋਂ ਵੱਧ ਤਨਖਾਹ ਚਾਹੁੰਦੇ ਹੋ ਤਾਂ ਇਸ ਨੌਕਰੀ ਲਈ ਤੁਰੰਤ ਕਰੋ ਅਪਲਾਈ, ਸਿਲੈਕਸ਼ਨ ਲਈ ਕਰਨਾ ਹੋਵੇਗਾ ਇਹ ਕੰਮ

Jobs 2024: ਜੇਕਰ ਤੁਸੀਂ ਸਰਕਾਰੀ ਨੌਕਰੀ ਲੱਭ ਰਹੇ ਹੋ ਅਤੇ ਤੁਹਾਡੇ ਕੋਲ ਲੋੜੀਂਦੀਆਂ ਯੋਗਤਾਵਾਂ ਵੀ ਹਨ, ਤਾਂ ਤੁਸੀਂ ਰਾਜਸਥਾਨ ਵਿੱਚ ਇਹਨਾਂ ਅਸਾਮੀਆਂ ਲਈ ਅਰਜ਼ੀ ਦੇ ਸਕਦੇ ਹੋ। ਰਜਿਸਟ੍ਰੇਸ਼ਨ ਚੱਲ ਰਹੀ ਹੈ, ਇੱਥੇ ਦੇਖੋ ਮਹੱਤਵਪੂਰਨ ਵੇਰਵੇ

ਇਹ ਅਸਾਮੀਆਂ HPCL ਰਾਜਸਥਾਨ ਰਿਫਾਇਨਰੀ ਲਿਮਟਿਡ ਦੁਆਰਾ ਜਾਰੀ ਕੀਤੀਆਂ ਗਈਆਂ ਹਨ। ਇਨ੍ਹਾਂ ਤਹਿਤ 100 ਵੱਖ-ਵੱਖ ਅਸਾਮੀਆਂ 'ਤੇ ਯੋਗ ਉਮੀਦਵਾਰਾਂ ਨੂੰ ਨਿਯੁਕਤ ਕੀਤਾ ਜਾਵੇਗਾ। ਸਿਰਫ਼ ਔਨਲਾਈਨ ਅਪਲਾਈ ਕੀਤਾ ਜਾ ਸਕਦਾ ਹੈ।

1/5
ਇਹਨਾਂ ਅਸਾਮੀਆਂ ਲਈ ਫਾਰਮ ਭਰਨ ਅਤੇ ਉਹਨਾਂ ਦੇ ਵੇਰਵਿਆਂ ਨੂੰ ਜਾਣਨ ਲਈ, ਤੁਹਾਨੂੰ HRRL ਦੀ ਅਧਿਕਾਰਤ ਵੈੱਬਸਾਈਟ 'ਤੇ ਜਾਣਾ ਪਵੇਗਾ, ਜਿਸਦਾ ਪਤਾ ਹੈ - hrrl.in

2/5
ਇਹ ਅਸਾਮੀਆਂ ਜੂਨੀਅਰ ਐਗਜ਼ੀਕਿਊਟਿਵ ਫਾਇਰ ਐਂਡ ਸੇਫਟੀ, ਜੂਨੀਅਰ ਐਗਜ਼ੀਕਿਊਟਿਵ ਮਕੈਨਿਕ, ਅਸਿਸਟੈਂਟ ਅਕਾਊਂਟਸ ਅਫਸਰ, ਅਸਿਸਟੈਂਟ ਇੰਜੀਨੀਅਰ ਕੈਮੀਕਲ ਪ੍ਰੋਸੈਸ ਆਦਿ ਦੀਆਂ ਹਨ।

3/5
ਇਹਨਾਂ ਅਸਾਮੀਆਂ ਲਈ ਅਪਲਾਈ ਕਰਨ ਲਈ ਵਿਦਿਅਕ ਯੋਗਤਾ ਅਤੇ ਉਮਰ ਸੀਮਾ ਪੋਸਟ ਦੇ ਅਨੁਸਾਰ ਹੈ ਅਤੇ ਵੱਖ-ਵੱਖ ਹੈ। ਬਿਹਤਰ ਹੋਵੇਗਾ ਇਸ ਦੇ ਡਿਟੇਲਸ ਨੂੰ ਜਾਣਨ ਲਈ ਅਧਿਕਾਰਤ ਵੈੱਬਸਾਈਟ 'ਤੇ ਦਿੱਤੇ ਗਏ ਨੋਟਿਸ ਨੂੰ ਚੈੱਕ ਕਰੋ ।

4/5
ਸਿਲੈਕਸ਼ਨ ਲਈ ਪ੍ਰੀਖਿਆ ਦੇ ਕਈ ਪੜਾਅ ਹੋਣਗੇ ਜਿਸ ਵਿੱਚ ਪਹਿਲਾਂ ਤੁਹਾਨੂੰ ਲਿਖਤੀ ਪ੍ਰੀਖਿਆ ਪਾਸ ਕਰਨੀ ਪਵੇਗੀ। ਇਸ ਤੋਂ ਬਾਅਦ ਸਕਿੱਲ ਟੈਸਟ, ਪਰਸਨਲ ਇੰਟਰਵਿਊ, ਡਾਕੂਮੈਂਟ ਵੈਰੀਫਿਕੇਸ਼ਨ ਹੋਵੇਗਾ। ਅਪਲਾਈ ਕਰਨ ਲਈ ਜਨਰਲ ਅਤੇ ਓਬੀਸੀ ਸ਼੍ਰੇਣੀ ਦੇ ਉਮੀਦਵਾਰਾਂ ਨੂੰ 1180 ਰੁਪਏ ਫੀਸ ਅਦਾ ਕਰਨੀ ਪਵੇਗੀ। SC, ST ਅਤੇ PH ਸ਼੍ਰੇਣੀ ਦੇ ਉਮੀਦਵਾਰਾਂ ਨੂੰ ਫੀਸ ਨਹੀਂ ਦੇਣੀ ਪੈਂਦੀ।

5/5
ਸਿਲੈਕਸ਼ਨ ਹੋਣ'ਤੇ ਤਨਖਾਹ ਪੋਸਟ ਦੇ ਅਨੁਸਾਰ ਹੈ। ਉਦਾਹਰਣ ਵਜੋਂ, ਜੂਨੀਅਰ ਕਾਰਜਕਾਰੀ ਅਹੁਦੇ ਦੀ ਤਨਖਾਹ 30 ਹਜ਼ਾਰ ਰੁਪਏ ਤੋਂ ਲੈ ਕੇ 1 ਲੱਖ 20 ਹਜ਼ਾਰ ਰੁਪਏ ਤੱਕ ਹੈ। ਸਹਾਇਕ ਇੰਜੀਨੀਅਰ ਦੇ ਅਹੁਦੇ ਲਈ ਤਨਖ਼ਾਹ 1 ਲੱਖ 40 ਹਜ਼ਾਰ ਰੁਪਏ ਪ੍ਰਤੀ ਮਹੀਨਾ ਹੈ।

ਹੋਰ ਜਾਣੋ ਸਿੱਖਿਆ

View More
Advertisement
Advertisement
Advertisement

ਟਾਪ ਹੈਡਲਾਈਨ

CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ

ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?

 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ

ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

ਫਰੀਦਕੋਟ ਤੋਂ ਖਨੌਰੀ ਪਹੁੰਚਿਆ ਵੱਡਾ ਜੱਥਾ, Dhallewal ਨੂੰ ਦਿੱਤਾ ਸਮਰਥਨਖਨੌਰੀ ਬਾਰਡਰ ਤੋਂ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਦਾ ਚੱਕਾ ਜਾਮ ਕਰਨ ਦਾ ਐਲਾਨSunil Jakhar ਦੇ ਬਿਆਨ 'ਤੇ Partap Bajwa ਦਾ ਪਲਟਵਾਰ!Raja Warring| Partap Bajwa| MC ਚੋਣਾਂ 'ਚ ਆਪ ਦੀ ਧੱਕੇਸ਼ਾਹੀ ਖਿਲਾਫ ਕਾਂਗਰਸ ਦਾ ਵੱਡਾ ਐਕਸ਼ਨ |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ

Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Embed widget