ਪੜਚੋਲ ਕਰੋ
ਆਸਟ੍ਰੇਲੀਆ ਦੇ ਸਟੱਡੀ ਵੀਜ਼ਿਆਂ 'ਚ ਲਗਾਤਾਰ ਆ ਰਹੀ ਕਮੀ, ਜਾਣੋ ਕੀ ਹੈ ਵਜ੍ਹਾ
ਆਸਟ੍ਰੇਲੀਆ ਦੀ ਨਵੀਂ ਇਮੀਗ੍ਰੇਸ਼ਨ ਨੀਤੀ ਕਾਰਨ ਇਸ ਸਾਲ ਆਸਟ੍ਰੇਲੀਆ ਆਉਣ ਵਾਲੇ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਵਿੱਚ 30% ਦੀ ਕਮੀ ਆਈ ਹੈ। ਇਸ ਦਾ ਆਸਟ੍ਰੇਲੀਅਨ ਅਰਥਚਾਰੇ 'ਤੇ ਵੀ ਮਾੜਾ ਅਸਰ ਪੈਣ ਦੀ ਸੰਭਾਵਨਾ ਹੈ।
Australia study visa
1/5

ਅੰਤਰਰਾਸ਼ਟਰੀ ਸਿੱਖਿਆ ਦੇ ਖੇਤਰ ਵਿੱਚ, ਆਸਟ੍ਰੇਲੀਆ ਉਨ੍ਹਾਂ ਕੁਝ ਦੇਸ਼ਾਂ ਵਿੱਚੋਂ ਇੱਕ ਹੈ ਜੋ ਭਾਰਤੀ ਵਿਦਿਆਰਥੀਆਂ ਨੂੰ ਆਕਰਸ਼ਿਤ ਕਰ ਰਹੇ ਹਨ। ਹਾਲਾਂਕਿ ਚਾਲੂ ਸਾਲ ਦੇ ਪਹਿਲੇ ਚਾਰ ਮਹੀਨੇ ਵੱਖਰੀ ਕਹਾਣੀ ਬਿਆਨ ਕਰ ਰਹੇ ਹਨ। ਆਸਟ੍ਰੇਲੀਆ 'ਚ ਪੜ੍ਹਾਈ ਲਈ ਜਾਣ ਵਾਲੇ ਵਿਦਿਆਰਥੀਆਂ ਦੀ ਗਿਣਤੀ 'ਚ 30 ਫੀਸਦੀ ਦੀ ਕਮੀ ਆਈ ਹੈ।
2/5

ਇਸ ਦਾ ਕਾਰਨ ਆਸਟ੍ਰੇਲੀਆ ਦੀ ਨਵੀਂ ਇਮੀਗ੍ਰੇਸ਼ਨ ਨੀਤੀ ਹੈ ਜੋ ਪਿਛਲੇ ਸਾਲ ਦਸੰਬਰ 'ਚ ਲਾਗੂ ਕੀਤੀ ਗਈ ਸੀ। ਇਸ ਨੀਤੀ ਵਿੱਚ ਵਿਦੇਸ਼ੀ ਵਿਦਿਆਰਥੀਆਂ ਦੀ ਗਿਣਤੀ ਅਤੇ ਉਨ੍ਹਾਂ ਦੇ ਵਿਸਥਾਰ ਨੂੰ ਲੈ ਕੇ ਕਈ ਪਾਬੰਦੀਆਂ ਲਗਾਈਆਂ ਗਈਆਂ ਹਨ।
Published at : 25 Jun 2024 04:48 PM (IST)
ਹੋਰ ਵੇਖੋ





















