ਇਨ੍ਹਾਂ ਅਸਾਮੀਆਂ ਲਈ ਬੰਪਰ ਭਰਤੀ, 12ਵੀਂ ਪਾਸ ਉਮੀਦਵਾਰ ਕਰ ਸਕਦੇ ਹਨ ਅਪਲਾਈ

ਉੱਤਰਾਖੰਡ ਚ ਨੌਕਰੀਆਂ ਦੀ ਤਲਾਸ਼ ਕਰ ਰਹੇ ਨੌਜਵਾਨਾਂ ਲਈ ਖੁਸ਼ਖਬਰੀ! ਸੂਬੇ ਵਿੱਚ 12ਵੀਂ ਪਾਸ ਉਮੀਦਵਾਰਾਂ ਲਈ ਰੁਜ਼ਗਾਰ ਦੇ ਸ਼ਾਨਦਾਰ ਮੌਕੇ ਸਾਹਮਣੇ ਆਏ ਹਨ।

ਨੌਕਰੀ ਦੀ ਤਲਾਸ਼ ਕਰ ਰਹੇ 12ਵੀਂ ਪਾਸ ਉਮੀਦਵਾਰਾਂ ਕੋਲ ਸਰਕਾਰੀ ਨੌਕਰੀ ਲੈਣ ਦਾ ਸੁਨਹਿਰੀ ਮੌਕਾ ਹੈ। ਉੱਤਰਾਖੰਡ ਸੁਬਾਰਡੀਨੇਟ ਸਰਵਿਸਿਜ਼ ਸਿਲੈਕਸ਼ਨ ਕਮਿਸ਼ਨ ਨੇ ਬੰਪਰ ਅਸਾਮੀਆਂ ਲਈ ਭਰਤੀ ਦਾ ਐਲਾਨ ਕੀਤਾ ਹੈ।

Sponsored Links by Taboola