ਪੜਚੋਲ ਕਰੋ

5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਟਰੇਨ 'ਚ ਸਫਰ ਕਰਨ ਲਈ ਟਿਕਟ ਬੁੱਕ ਕਰਨਾ ਲਾਜ਼ਮੀ ਹੈ ਜਾਂ ਨਹੀਂ?

Kids In Train: ਹਾਲ ਹੀ 'ਚ ਕੁਝ ਖਬਰਾਂ ਲੋਕਾਂ 'ਚ ਘੁੰਮ ਰਹੀਆਂ ਸਨ ਕਿ 5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਟਰੇਨ 'ਚ ਸਫਰ ਕਰਨ ਲਈ ਟਿਕਟ ਬੁੱਕ ਕਰਨਾ ਲਾਜ਼ਮੀ ਹੋਵੇਗਾ। ਅਜਿਹੇ 'ਚ ਆਓ ਜਾਣਦੇ ਹਾਂ ਇਸ ਸਬੰਧ 'ਚ ਰੇਲਵੇ ਦੇ ਕੀ ਨਿਯਮ ਹਨ।

( Image Source : Freepik )

1/5
ਕਈ ਵਾਰ ਸਫ਼ਰ ਦੌਰਾਨ ਛੋਟੇ ਬੱਚਿਆਂ ਨੂੰ ਵੀ ਨਾਲ ਲੈ ਕੇ ਜਾਣਾ ਪੈਂਦਾ ਹੈ ਅਤੇ ਜੇਕਰ ਬੱਚੇ ਦੀ ਟਿਕਟ ਬੁੱਕ ਕਰਵਾਉਣ ਵਿੱਚ ਝਿਜਕ ਹੁੰਦੀ ਹੈ ਤਾਂ ਤੁਹਾਨੂੰ ਨਿਯਮਾਂ ਤਹਿਤ ਚਿੰਤਾ ਕਰਨ ਦੀ ਲੋੜ ਨਹੀਂ ਹੈ। ਭਾਰਤੀ ਰੇਲਵੇ ਨੇ ਇਸ ਮਾਮਲੇ 'ਚ ਕੁਝ ਨਿਯਮ ਬਣਾਏ ਹਨ। ਜੇਕਰ ਤੁਸੀਂ ਵੀ ਟ੍ਰੇਨ ਵਿੱਚ ਸਫਰ ਕਰ ਰਹੇ ਹੋ ਅਤੇ ਤੁਹਾਡਾ ਇੱਕ ਛੋਟਾ ਬੱਚਾ ਹੈ ਤਾਂ ਇਹ ਲੇਖ ਤੁਹਾਡੇ ਲਈ ਮਹੱਤਵਪੂਰਨ ਹੋ ਸਕਦਾ ਹੈ।

2/5
ਭਾਰਤੀ ਰੇਲਵੇ ਨੇ ਇਸ ਮਾਮਲੇ 'ਚ ਕੁਝ ਨਿਯਮ ਬਣਾਏ ਹਨ। ਜੇਕਰ ਤੁਸੀਂ ਵੀ ਟ੍ਰੇਨ ਵਿੱਚ ਸਫਰ ਕਰ ਰਹੇ ਹੋ ਅਤੇ ਤੁਹਾਡਾ ਇੱਕ ਛੋਟਾ ਬੱਚਾ ਹੈ ਤਾਂ ਇਹ ਲੇਖ ਤੁਹਾਡੇ ਲਈ ਮਹੱਤਵਪੂਰਨ ਹੋ ਸਕਦਾ ਹੈ।

3/5
ਹਾਲ ਹੀ 'ਚ ਕੁਝ ਖਬਰਾਂ ਆ ਰਹੀਆਂ ਸਨ ਕਿ 5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਟਰੇਨ 'ਚ ਸਫਰ ਕਰਨ ਲਈ ਟਿਕਟ ਬੁੱਕ ਕਰਨਾ ਲਾਜ਼ਮੀ ਹੋਵੇਗਾ। ਸਭ ਤੋਂ ਪਹਿਲਾਂ ਤੁਹਾਨੂੰ ਦੱਸ ਦੇਈਏ ਕਿ ਭਾਰਤੀ ਰੇਲਵੇ ਨੇ ਅਜਿਹਾ ਕੋਈ ਬਦਲਾਅ ਲਾਗੂ ਨਹੀਂ ਕੀਤਾ ਹੈ। ਪੁਰਾਣੇ ਨਿਯਮਾਂ ਦੇ ਮੁਤਾਬਕ ਤੁਸੀਂ ਆਪਣੇ ਛੋਟੇ ਬੱਚੇ ਨੂੰ ਪਹਿਲਾਂ ਵਾਂਗ ਹੀ ਟਰੇਨ 'ਤੇ ਲੈ ਜਾ ਸਕਦੇ ਹੋ।

4/5
ਜੇਕਰ ਤੁਸੀਂ 5 ਸਾਲ ਤੋਂ ਘੱਟ ਉਮਰ ਦੇ ਬੱਚੇ ਨਾਲ ਟਰੇਨ 'ਤੇ ਸਫਰ ਕਰ ਰਹੇ ਹੋ, ਤਾਂ ਤੁਹਾਨੂੰ ਉਨ੍ਹਾਂ ਲਈ ਬਰਥ ਬੁੱਕ ਕਰਨ ਦੀ ਲੋੜ ਨਹੀਂ ਹੋਵੇਗੀ। ਤੁਸੀਂ ਉਨ੍ਹਾਂ ਨੂੰ ਮੁਫਤ ਵਿਚ ਨਾਲ ਲੈ ਜਾ ਸਕਦੇ ਹੋ। ਹਾਲਾਂਕਿ, ਜੇਕਰ ਤੁਸੀਂ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ ਬੱਚੇ ਲਈ ਵੱਖਰੀ ਟਿਕਟ ਅਤੇ Berth ਬੁੱਕ ਕਰਨਾ ਚਾਹੁੰਦੇ ਹੋ, ਤਾਂ ਤੁਸੀਂ ਬਿਨਾਂ ਕਿਸੇ ਪਾਬੰਦੀ ਦੇ ਅਜਿਹਾ ਕਰ ਸਕਦੇ ਹੋ।

5/5
ਜੇਕਰ ਤੁਸੀਂ ਬੱਚੇ ਲਈ ਮੁਫਤ ਯਾਤਰਾ ਦੀ ਸਹੂਲਤ ਦਾ ਲਾਭ ਨਹੀਂ ਲੈਣਾ ਚਾਹੁੰਦੇ ਹੋ ਅਤੇ ਤੁਸੀਂ ਇਸਦੇ ਲਈ ਭੁਗਤਾਨ ਕਰਨਾ ਚਾਹੁੰਦੇ ਹੋ, ਤਾਂ ਤੁਸੀਂ ਉਨ੍ਹਾਂ ਲਈ ਵੱਖਰੇ ਤੌਰ 'ਤੇ  Berth ਬੁੱਕ ਕਰ ਸਕਦੇ ਹੋ। ਜੇਕਰ ਯਾਤਰੀ ਨੂੰ ਬੱਚੇ ਲਈ ਵੱਖਰੀ ਬਰਥ( Berth) ਦੀ ਜ਼ਰੂਰਤ ਮਹਿਸੂਸ ਨਹੀਂ ਹੁੰਦੀ ਹੈ, ਤਾਂ ਉਹ ਬੱਚੇ ਨੂੰ ਮੁਫਤ ਸਫਰ ਕਰਵਾ ਸਕਦੇ ਹਨ।

ਹੋਰ ਜਾਣੋ ਸਿੱਖਿਆ

View More
Advertisement
Advertisement
Advertisement

ਟਾਪ ਹੈਡਲਾਈਨ

Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...

ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼

Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ

Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Advertisement
ABP Premium

ਵੀਡੀਓਜ਼

Ranjit Singh Dhadrianwale Rape Murder Case |ਰੇਪ ਨਹੀਂ ਸਾਜਿਸ਼ ਢੱਡਰੀਆਂ ਵਾਲੇ ਦਾ ਵੱਡਾ ਖ਼ੁਲਾਸਾ! |Abp SanjhaMC Election |Raja Warring | Partap Bazwa | ਨਗਰ ਨਿਗਮ ਚੋਣਾਂ 'ਤੋਂ ਬਾਅਦ ਰਾਜਾ ਵੜਿੰਗ ਤੇ ਪ੍ਰਤਾਪ ਬਾਜਵਾ ਲਾਈਵ!ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ,ਹਾਦਸੇ ਨੇ ਲਈ ਮਾਸੂਮ ਜ਼ਿੰਦਗੀਆਂ ਦੀ ਜਾਨ |MC Election Result | ਨਗਰ ਨਿਗਮ ਚੋਣਾਂ 'ਚ ਕਿਸਨੇ ਮਾਰੀ ਬਾਜ਼ੀ! ਦੇਖੋ ਖਾਸ ਰਿਪੋਰਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
ਹੁਣ ਹਵਾਈ ਅੱਡਿਆਂ 'ਤੇ ਯਾਤਰੀਆਂ ਲਈ ਸਸਤੀ ਕੰਟੀਨ ਸ਼ੁਰੂ ਕਰੇਗੀ ਸਰਕਾਰ, ਆਪ ਨੇ ਸੰਸਦ 'ਚ ਚੁੱਕਿਆ ਸੀ ਮੁੱਦਾ, ਜਾਣੋ ਕਦੋਂ ਤੋਂ ਹੋਵੇਗੀ ਸ਼ੁਰੂ

ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ

Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM

AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...

Embed widget