ਪੜਚੋਲ ਕਰੋ

Punjab School Holiday: ਪੰਜਾਬ 'ਚ ਬੁੱਧਵਾਰ ਨੂੰ ਹੋਏਗੀ ਜਨਤਕ ਛੁੱਟੀ? ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ...

School Holidays Extended: ਉੱਤਰੀ ਭਾਰਤ ਦੇ ਕਈ ਸੂਬਿਆਂ ਵਿੱਚ ਸਰਦੀ ਲਗਾਤਾਰ ਆਪਣਾ ਕਹਿਰ ਦਿਖਾ ਰਹੀ ਹੈ। ਜਿਸ ਕਾਰਨ ਨਾ ਸਿਰਫ਼ ਵਿਦਿਆਰਥੀ ਬਲਕਿ ਮਾਪਿਆਂ ਅਤੇ ਅਧਿਆਪਕਾਂ ਨੂੰ ਵੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

School Holidays Extended

1/4
ਦੱਸ ਦੇਈਏ ਕਿ ਪਹਾੜਾਂ ਤੋਂ ਬਰਫੀਲੀਆਂ ਹਵਾਵਾਂ ਅਤੇ ਮੈਦਾਨੀ ਇਲਾਕਿਆਂ ਵਿੱਚ ਸੰਘਣੀ ਧੁੰਦ ਨੇ ਆਮ ਜਨਜੀਵਨ ਨੂੰ ਪ੍ਰਭਾਵਿਤ ਕੀਤਾ ਹੈ। ਇਸ ਗੰਭੀਰ ਸਥਿਤੀ ਅਤੇ ਡਿੱਗਦੇ ਤਾਪਮਾਨ ਦੇ ਮੱਦੇਨਜ਼ਰ, ਪੰਜਾਬ ਅਤੇ ਝਾਰਖੰਡ ਦੀਆਂ ਸਰਕਾਰਾਂ ਨੇ ਸਕੂਲਾਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ, ਸੂਬੇ ਦੇ ਸਾਰੇ ਸਰਕਾਰੀ ਅਤੇ ਨਿੱਜੀ ਸਕੂਲ ਹੁਣ 13 ਜਨਵਰੀ, 2026 ਤੱਕ ਬੰਦ ਰਹਿਣਗੇ।

2/4
ਇੱਥੇ ਜਾਣੋ 13 ਤੋਂ ਬਾਅਦ ਕਿੱਥੇ-ਕਿੱਥੇ ਸਕੂਲ ਖੁੱਲ੍ਹਣਗੇ...  ਮੌਸਮ ਵਿਭਾਗ (IMD) ਨੇ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਸਖ਼ਤ ਠੰਡ ਅਤੇ ਸੰਘਣੀ ਧੁੰਦ ਦੀ ਚੇਤਾਵਨੀ ਜਾਰੀ ਕੀਤੀ ਹੈ, ਜਿਸਦਾ ਬੱਚਿਆਂ ਦੀ ਸਿਹਤ 'ਤੇ ਬੁਰਾ ਪ੍ਰਭਾਵ ਪੈ ਸਕਦਾ ਹੈ। ਪ੍ਰਸ਼ਾਸਨ ਦਾ ਇਹ ਕਦਮ ਛੋਟੇ ਬੱਚਿਆਂ ਨੂੰ ਨਮੂਨੀਆ ਅਤੇ ਜ਼ੁਕਾਮ ਨਾਲ ਸਬੰਧਤ ਬਿਮਾਰੀਆਂ ਤੋਂ ਬਚਾਉਣ ਲਈ ਚੁੱਕਿਆ ਗਿਆ ਹੈ।

ਹੋਰ ਜਾਣੋ ਸਿੱਖਿਆ

ਹੋਰ ਵੇਖੋ
Sponsored Links by Taboola
Advertisement

ਟਾਪ ਹੈਡਲਾਈਨ

ਅੰਮ੍ਰਿਤਸਰ ਚ ਵਕੀਲ 'ਤੇ ਚਲਾਈਆਂ ਤਾੜ-ਤਾੜ ਗੋਲੀਆਂ, ਇਦਾਂ ਬਚਾਈ ਜਾਨ

Punjab News: ਪੰਜਾਬ ਪੁਲਿਸ ਨੇ ਗੈਂਗਸਟਰਾਂ ਖ਼ਿਲਾਫ਼ ਵੱਡੀ ਕਾਰਵਾਈ ਜਾਰੀ, ਫਾਜ਼ਿਲਕਾ 'ਚ ਬਦਮਾਸ਼ ਅਤੇ ਪੁਲਿਸ 'ਚ ਮੁੱਠਭੇੜ, ਇਸ ਕਤਲ ਕੇਸ 'ਚ ਸੀ ਲੋੜੀਂਦਾ

Fact Check: 500 ਰੁਪਏ ਦੇ ਨੋਟ ‘ਤੇ ਪਾਬੰਦੀ? ਵਾਇਰਲ ਦਾਅਵੇ ਦੀ ਸੱਚਾਈ ਜਾਣੋ

ਭਾਰਤ 'ਚ ਵੱਡਾ ਹਾਦਸਾ! ਜਹਾਜ਼ ਹੋਇਆ ਕ੍ਰੈਸ਼, ਮੱਚ ਗਈ ਹਫੜਾ-ਦਫੜੀ

ਵੀਡੀਓਜ਼

ਪੰਜਾਬ ਨੂੰ ਲੁੱਟ ਕੇ ਖਾ ਗਏ, ਅਕਾਲੀ ਦਲ 'ਤੇ ਭੜਕੇ CM ਮਾਨ
ਅਸੀਂ ਤੁਹਾਡੀ ਹਰ ਮੰਗ ਪੂਰੀ ਕੀਤੀ, CM ਮਾਨ ਦਾ ਵੱਡਾ ਦਾਅਵਾ
ਇਮਾਨਦਾਰ ਬੰਦੇ ਰਾਜਨੀਤੀ 'ਚ ਨਹੀਂ ਆਉਂਦੇ? CM ਮਾਨ ਦਾ ਤਿੱਖਾ ਬਿਆਨ
CM ਮਾਨ ਨੇ ਦਿੱਤਾ ਵੱਡਾ ਤੋਹਫ਼ਾ!
ਪੰਜਾਬ ‘ਚ ਨਹੀਂ ਹੋਵੇਗੀ ਕਾਂਗਰਸ ਦੀ ਵਾਪਸੀ : CM Mann
Advertisement

ਫੋਟੋਗੈਲਰੀ

Advertisement
Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੰਮ੍ਰਿਤਸਰ ਚ ਵਕੀਲ 'ਤੇ ਚਲਾਈਆਂ ਤਾੜ-ਤਾੜ ਗੋਲੀਆਂ, ਇਦਾਂ ਬਚਾਈ ਜਾਨ
ਅੰਮ੍ਰਿਤਸਰ ਚ ਵਕੀਲ 'ਤੇ ਚਲਾਈਆਂ ਤਾੜ-ਤਾੜ ਗੋਲੀਆਂ, ਇਦਾਂ ਬਚਾਈ ਜਾਨ
Punjab News: ਪੰਜਾਬ ਪੁਲਿਸ ਨੇ ਗੈਂਗਸਟਰਾਂ ਖ਼ਿਲਾਫ਼ ਵੱਡੀ ਕਾਰਵਾਈ ਜਾਰੀ, ਫਾਜ਼ਿਲਕਾ 'ਚ ਬਦਮਾਸ਼ ਅਤੇ ਪੁਲਿਸ 'ਚ ਮੁੱਠਭੇੜ, ਇਸ ਕਤਲ ਕੇਸ 'ਚ ਸੀ ਲੋੜੀਂਦਾ
Punjab News: ਪੰਜਾਬ ਪੁਲਿਸ ਨੇ ਗੈਂਗਸਟਰਾਂ ਖ਼ਿਲਾਫ਼ ਵੱਡੀ ਕਾਰਵਾਈ ਜਾਰੀ, ਫਾਜ਼ਿਲਕਾ 'ਚ ਬਦਮਾਸ਼ ਅਤੇ ਪੁਲਿਸ 'ਚ ਮੁੱਠਭੇੜ, ਇਸ ਕਤਲ ਕੇਸ 'ਚ ਸੀ ਲੋੜੀਂਦਾ
Fact Check: 500 ਰੁਪਏ ਦੇ ਨੋਟ ‘ਤੇ ਪਾਬੰਦੀ? ਵਾਇਰਲ ਦਾਅਵੇ ਦੀ ਸੱਚਾਈ ਜਾਣੋ
Fact Check: 500 ਰੁਪਏ ਦੇ ਨੋਟ ‘ਤੇ ਪਾਬੰਦੀ? ਵਾਇਰਲ ਦਾਅਵੇ ਦੀ ਸੱਚਾਈ ਜਾਣੋ
ਭਾਰਤ 'ਚ ਵੱਡਾ ਹਾਦਸਾ! ਜਹਾਜ਼ ਹੋਇਆ ਕ੍ਰੈਸ਼, ਮੱਚ ਗਈ ਹਫੜਾ-ਦਫੜੀ
ਭਾਰਤ 'ਚ ਵੱਡਾ ਹਾਦਸਾ! ਜਹਾਜ਼ ਹੋਇਆ ਕ੍ਰੈਸ਼, ਮੱਚ ਗਈ ਹਫੜਾ-ਦਫੜੀ
ਪੰਜਾਬ 'ਚ ਵੱਡਾ ਪ੍ਰਸ਼ਾਸਕੀ ਫੇਰਬਦਲ,  20 IAS ਅਤੇ 6 PCS ਅਧਿਕਾਰੀਆਂ ਦਾ ਹੋਇਆ Transfers

ਕਿਤੇ ਤੁਸੀਂ ਵੀ ਤਾਂ ਨਹੀਂ ਖਾ ਰਹੇ ਕੈਮੀਕਲ ਵਾਲੇ ਸ਼ਕਰਕੰਦ? ਤੁਰੰਤ ਛੱਡ ਦਿਓ, ਨਹੀਂ ਤਾਂ ਹੋ ਜਾਵੇਗਾ Cancer

Jalandhar: ਜਲੰਧਰ ‘ਚ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਗੁਰਦੁਆਰੇ ਦੇ ਬਾਹਰ ਪਾਵਨ ਅੰਗ ਪਾੜੇ ਮਿਲੇ, ਪਿੰਡ 'ਚ ਤਣਾਅ ਤੋਂ ਬਾਅਦ ਭਾਰੀ ਪੁਲਿਸ ਫੋਰਸ ਤੈਨਾਤ

Punjab News: ਪੰਜਾਬ ਸਰਕਾਰ ਵੱਲੋਂ ਗੰਨੇ ਕਿਸਾਨਾਂ ਨੂੰ ਵੱਡਾ ਤੋਹਫਾ, 416 ਰੁਪਏ ਪ੍ਰੀਤ ਕੁਇੰਟਲ ਮਿਲੇਗਾ ਗੰਨੇ ਦਾ ਰੇਟ, ਗਦ-ਗਦ ਹੋਏ ਕਿਸਾਨ

Embed widget