ਪੜਚੋਲ ਕਰੋ
ਮਲੋਟ 'ਚ ਸੁਖਬੀਰ ਬਾਦਲ ਦਾ ਕਿਸਾਨਾਂ ਵੱਲੋਂ ਵਿਰੋਧ, ਕਾਲੀਆਂ ਝੰਡੀਆਂ ਵਿਖਾਈਆਂ

00
1/10

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਅੱਜ ਮਲੋਟ ਵਿੱਚ ਕਿਸਾਨਾਂ ਦੇ ਗੁੱਸੇ ਦਾ ਸ਼ਿਕਾਰ ਹੋਣਾ ਪਿਆ।
2/10

ਕਿਸਾਨਾਂ ਨੇ ਸੁਖਬੀਰ ਬਾਦਲ ਖਿਲਾਫ ਨਾਅਰੇਬਾਜ਼ੀ ਕੀਤੀ ਤੇ ਕਾਲੇ ਝੰਡੇ ਵਿਖਾਏ।
3/10

ਭਾਰਤੀ ਕਿਸਾਨ ਯੂਨੀਅਨ ਨੇ ਸੁਖਬੀਰ ਬਾਦਲ ਨੂੰ ਸਵਾਲ ਕਰਨੇ ਚਾਹੇ ਪਰ ਸੁਖਬੀਰ ਨਾਲ ਉਨ੍ਹਾਂ ਦਾ ਮਿਲਾਪ ਨਾ ਹੋ ਸਕਿਆ।
4/10

ਸੁਖਬੀਰ ਸਿੰਘ ਬਾਦਲ ਅੱਜ ਮਲੋਟ ਦੌਰੇ ਲਈ ਮਲੋਟ ਦੇ ਦਾਨੇਵਾਲਾ ਚੌਕ ਪੁੱਜੇ। ਉਨ੍ਹਾਂ ਦਾਨੇਵਾਲਾ ਚੌਕ ਤੋਂ ਰੋਡ ਸ਼ੋਅ ਦੀ ਸ਼ੁਰੂਆਤ ਕੀਤੀ।
5/10

ਇਸ ਮੌਕੇ ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ ਨੂੰ ਮਲੋਟ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਐਲਾਨਿਆ ਗਿਆ।
6/10

ਇਸ ਮੌਕੇ ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ ਤੋਂ ਇਲਾਵਾ ਸ਼ਹਿਰ ਦੇ ਵਾਰਡਾਂ ਦੇ ਵੱਖ-ਵੱਖ ਅਕਾਲੀ ਆਗੂ, ਪਿੰਡਾਂ ਤੋਂ ਆਏ ਨੌਜਵਾਨਾਂ ਨੇ ਮੋਟਰਸਾਈਕਲਾਂ ਤੇ ਵੱਖ-ਵੱਖ ਵਹੀਕਲਾਂ 'ਤੇ ਸਵਾਰ ਹੋ ਕੇ ਸੁਖਬੀਰ ਬਾਦਲ ਦਾ ਸਵਾਗਤ ਕੀਤਾ।
7/10

ਮਲੋਟ 'ਚ ਸੁਖਬੀਰ ਬਾਦਲ ਦਾ ਕਿਸਾਨਾਂ ਵੱਲੋਂ ਵਿਰੋਧ, ਕਾਲੀਆਂ ਝੰਡੀਆਂ ਵਿਖਾਈਆਂ
8/10

ਮਲੋਟ 'ਚ ਸੁਖਬੀਰ ਬਾਦਲ ਦਾ ਕਿਸਾਨਾਂ ਵੱਲੋਂ ਵਿਰੋਧ, ਕਾਲੀਆਂ ਝੰਡੀਆਂ ਵਿਖਾਈਆਂ
9/10

ਮਲੋਟ 'ਚ ਸੁਖਬੀਰ ਬਾਦਲ ਦਾ ਕਿਸਾਨਾਂ ਵੱਲੋਂ ਵਿਰੋਧ, ਕਾਲੀਆਂ ਝੰਡੀਆਂ ਵਿਖਾਈਆਂ
10/10

ਮਲੋਟ 'ਚ ਸੁਖਬੀਰ ਬਾਦਲ ਦਾ ਕਿਸਾਨਾਂ ਵੱਲੋਂ ਵਿਰੋਧ, ਕਾਲੀਆਂ ਝੰਡੀਆਂ ਵਿਖਾਈਆਂ
Published at : 23 Aug 2021 03:31 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਕਾਰੋਬਾਰ
ਆਈਪੀਐਲ
ਲੁਧਿਆਣਾ
Advertisement
ਟ੍ਰੈਂਡਿੰਗ ਟੌਪਿਕ